ਸ਼ਨੀਵਾਰ, ਸਤੰਬਰ 20, 2025 12:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਆਂਧਰਾ ਪ੍ਰਦੇਸ਼ ਦੀ ਸਿਰਿਸ਼ਾ ਬਾਂਦਲਾ ਕੱਲ੍ਹ ਭਰੇਗੀ ਪੁਲਾੜ ‘ਚ ਉਡਾਣ

by propunjabtv
ਜੁਲਾਈ 10, 2021
in ਦੇਸ਼, ਪੰਜਾਬ, ਰਾਜਨੀਤੀ
0

ਭਾਰਤ ਕਿਸੇ ਪਾਸਿਓਂ ਵੀ ਪਿੱਛੇ ਨਹੀਂ ਹੈ ਜਿੱਥੇ ਦੇਸ਼ ਦੇ ਨੌਜਵਾਨ ਹਰ ਪੱਖੋ ਮੱਲਾਂ ਮਾਰ ਰਹੇ ਹਨ ਉਥੇ ਹੀ ਲੜਕੀਆਂ ਵੀ ਕਿਸੇ ਪਾਸਿਓਂ ਪਿੱਛੇ ਨਹੀਂ ਹਨ | ਦੇਸ਼ ਦੀ ਇਕ ਹੋਰ ਧੀ ਕਲਪਨਾ ਚਾਵਲਾ ਤੋਂ ਬਾਅਦ ਪੁਲਾੜ ਵਿਚ ਉਡਾਣ ਭਰਨ ਲਈ ਤਿਆਰ ਹੈ। ਕਲਪਨਾ ਚਾਵਲਾ ਤੋਂ ਬਾਅਦ ਆਂਧਰਾ ਪ੍ਰਦੇਸ਼ ਦੀ ਸਿਰਿਸ਼ਾ ਬਾਂਦਲਾ ਪੁਲਾੜ ਵਿਚ ਕੱਲ੍ਹ ਉਡਾਣ ਭਰੇਗੀ। ਉਹ ਵਰਜਿਨ ਗੈਲੈਕਟਿਕ ਦੇ ਵੀਐੱਸਐੱਸ ਯੁਨਿਟੀ ਦੇ 5 ਮੈਂਬਰਾਂ ਨਾਲ ਪੁਲਾੜ ਲਈ ਰਵਾਨਾ ਹੋਵੇਗੀ। ਸਿਰੀਸ਼ਾ ਬਾਂਦਲਾ ਵਰਜਿਨ ਗੈਲੈਕਟਿਕ ਕੰਪਨੀ ਵਿਚ ਸਰਕਾਰੀ ਮਾਮਲਿਆਂ ਅਤੇ ਖੋਜ ਨਾਲ ਜੁੜੀ ਇਕ ਅਧਿਕਾਰੀ ਹੈ।

ਭਾਰਤ ਵਿਚ ਪੈਦਾ ਹੋਈ ਸਿਰੀਸ਼ਾ ਦੂਜੀ ਮਹਿਲਾ ਹੈ ਜੋ ਪੁਲਾੜ ਦੀ ਇਕ ਖ਼ਤਰਨਾਕ ਯਾਤਰਾ ’ਤੇ ਜਾ ਰਹੀ ਹੈ। ਸਿਰੀਸ਼ਾ ਬਾਂਦਲਾ ਆਂਧਰਾ ਪ੍ਰਦੇਸ਼ ਦੇ ਗੁੰਟੂਰ ਦੀ ਰਹਿਣ ਵਾਲੀ ਹੈ। ਸਿਰੀਸ਼ਾ ਬਾਂਦਲਾ ਪੁਲਾੜ ਯਾਤਰਾ ਕਰਨ ਵਾਲੀ ਦੂਜੀ ਭਾਰਤੀ ਮੂਲ ਦੀ ਧੀ ਹੋਵੇਗੀ। ਇਸ ਤੋਂ ਪਹਿਲਾਂ ਕਲਪਨਾ ਚਾਵਲਾ ਪੁਲਾੜ ਵਿਚ ਗਈ ਸੀ ਅਤੇ ਬਦਕਿਸਮਤੀ ਨਾਲ ਸਪੇਸ ਸ਼ਟਲ ਕੋਲੰਬੀਆ ਹਾਦਸੇ ਵਿਚ ਉਨ੍ਹਾਂ ਦੀ ਮੌਤ ਹੋ ਗਈ।

ਸਿਰੀਸ਼ਾ ਬਾਂਦਲਾ ਸਾਲ 2015 ਵਿਚ ਵਰਜਿਨ ਵਿਚ ਸ਼ਾਮਲ ਹੋਈ ਸੀ ਅਤੇ ਉਸ ਤੋਂ ਬਾਅਦ ਉਸ ਨੇ ਪਿਛੇ ਮੁੜ ਕੇ ਨਹੀਂ ਵੇਖਿਆ। ਸਿਰੀਸ਼ਾ ਬਾਂਦਲਾ ਵਰਜਿਨ ਆਰਬਿਟ ਦੇ ਵਾਸ਼ਿੰਗਟਨ ਦੇ ਕੰਮਕਾਜ ਵੀ ਕਰਦੀ ਹੈ। ਉਨ੍ਹਾਂ ਜਾਰਜਟਾਊਨ ਯੂਨੀਵਰਸਿਟੀ ਤੋਂ ਐਮਬੀਏ ਕੀਤਾ ਹੈ। ਰਾਕੇਸ਼ ਸ਼ਰਮਾ ਭਾਰਤ ਵੱਲੋਂ ਪੁਲਾੜ ’ਤੇ ਜਾਣ ਵਾਲੇ ਪਹਿਲੇ ਵਿਅਕਤੀ ਸਨ। ਇਸ ਤੋਂ ਬਾਅਦ ਕਲਪਨਾ ਚਾਵਲਾ ਗਈ ਸੀ।

Tags: 's Sirisha Bandla to take off in space tomorrow after Kalpana ChawlaAndhra PradeshKalpana ChawlaSirisha Bandlaspace tomorrow
Share201Tweet126Share50

Related Posts

ਮਾਨ ਸਰਕਾਰ ਦੀ ‘ਜੀਵਨਜੋਤ’ ਨਾਲ ਰੌਸ਼ਨ ਹੋਇਆ ਬਚਪਨ! ਪੰਜਾਬ ਬਣ ਰਿਹਾ ਦੇਸ਼ ਲਈ ‘ਐਂਟੀ-ਬੈਗਿੰਗ’ ਮਾਡਲ

ਸਤੰਬਰ 20, 2025

ਵਪਾਰੀ ਦੇ ਘਰ ਵੜ ਗਏ ਅਣਪਛਾਤੇ ਲੋਕ,ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ

ਸਤੰਬਰ 20, 2025

ਮਾਨ ਸਰਕਾਰ ਦੀ ਐਂਬੂਲੈਂਸ ਸੇਵਾ! ਹਰ ਹਾਲ ‘ਚ ਜਨਤਾ ਦੀ ਜਾਨ ਬਚਾਉਣ ਲਈ ਤਿਆਰ

ਸਤੰਬਰ 20, 2025

CM ਮਾਨ ਵੱਲੋਂ ਦੁੱਧ ਅਤੇ ਹੋਰ ਡੇਅਰੀ ਉਤਪਾਦਾਂ ਦੀਆਂ ਕੀਮਤਾਂ ‘ਚ ਕਟੌਤੀ ਦਾ ਐਲਾਨ, ਸਸਤਾ ਹੋਇਆ Verka ਦਾ ਦੁੱਧ

ਸਤੰਬਰ 19, 2025

ਹੜ੍ਹ ਪੀੜਤਾਂ ਦੀ ਮਦਦ ਲਈ ਜਥੇਦਾਰ ਗੜਗੱਜ ਨੇ ਵੈੱਬ ਪੋਰਟਲ ਕੀਤਾ ਲਾਂਚ, ਸੇਵਾ ਕਰਨ ਲਈ ਕਰਵਾਉਣੀ ਪਵੇਗੀ ਰਜਿਸਟ੍ਰੇਸ਼ਨ

ਸਤੰਬਰ 19, 2025

SC ਕਮਿਸ਼ਨ ਦੇ ਚੇਅਰਮੈਨ ਵਲੋਂ ਪਿੰਡ ਧਲੇਤਾ ਦਾ ਕੀਤਾ ਜਾਵੇਗਾ ਦੌਰਾ

ਸਤੰਬਰ 19, 2025
Load More

Recent News

ਮਾਨ ਸਰਕਾਰ ਦੀ ‘ਜੀਵਨਜੋਤ’ ਨਾਲ ਰੌਸ਼ਨ ਹੋਇਆ ਬਚਪਨ! ਪੰਜਾਬ ਬਣ ਰਿਹਾ ਦੇਸ਼ ਲਈ ‘ਐਂਟੀ-ਬੈਗਿੰਗ’ ਮਾਡਲ

ਸਤੰਬਰ 20, 2025

ਵਪਾਰੀ ਦੇ ਘਰ ਵੜ ਗਏ ਅਣਪਛਾਤੇ ਲੋਕ,ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ

ਸਤੰਬਰ 20, 2025

ਹੁਣ ਸਿਰਫ ਇੰਨੀ ਕੀਮਤ ‘ਤੇ ਮਿਲੇਗਾ ਅਮਰੀਕਾ ਦਾ ਇਹ VISA

ਸਤੰਬਰ 20, 2025

ਮਾਨ ਸਰਕਾਰ ਦੀ ਐਂਬੂਲੈਂਸ ਸੇਵਾ! ਹਰ ਹਾਲ ‘ਚ ਜਨਤਾ ਦੀ ਜਾਨ ਬਚਾਉਣ ਲਈ ਤਿਆਰ

ਸਤੰਬਰ 20, 2025

CM ਮਾਨ ਵੱਲੋਂ ਦੁੱਧ ਅਤੇ ਹੋਰ ਡੇਅਰੀ ਉਤਪਾਦਾਂ ਦੀਆਂ ਕੀਮਤਾਂ ‘ਚ ਕਟੌਤੀ ਦਾ ਐਲਾਨ, ਸਸਤਾ ਹੋਇਆ Verka ਦਾ ਦੁੱਧ

ਸਤੰਬਰ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.