ਵੀਰਵਾਰ, ਮਾਰਚ 5, 2026 12:15 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਆਈ.ਪੀ.ਐਲ. ਦੇ ਸ਼ੌਕੀਨਾਂ ਲਈ ਬੁਰੀ ਖ਼ਬਰ

by propunjabtv
ਮਈ 4, 2021
in ਦੇਸ਼
0

ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਬੀ.ਸੀ.ਸੀ.ਆਈ. ਵਲੋਂ ਆਈ.ਪੀ.ਐਲ. 2021 ਨੂੰ ਅਣਮਿਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਦੋ ਕਲਕੱਤਾ ਦੇ ਖਿਡਾਰੀ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਇੰਡੀਅਨ ਪ੍ਰੀਮੀਅਰ ਲੀਗ ਦੇ ਚੇਅਰਮੈਨ ਬ੍ਰਿਜੇਸ਼ ਪਟੇਲ ਨੇ ਕਿਹਾ, ‘ਟੂਰਨਾਮੈਂਟ ਨੂੰ ਅਣਮਿੱਥੇ ਸਮੇਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਅਸੀਂ ਅਗਲੇ ਉਪਲੱਬਧ ਸਮੇਂ ਵਿਚ ਇਸ ਮੁਕਾਬਲੇ ਦਾ ਆਯੋਜਨ ਕਰਨ ਦੀ ਕੋਸ਼ਿਸ਼ ਕਰਾਂਗੇ ਪਰ ਇਸ ਮਹੀਨੇ ਅਜਿਹੀ ਸੰਭਾਵਨਾ ਨਹੀਂ ਹੈ।’
ਇਹ ਐਲਾਨ ਸਨਰਾਈਜ਼ਰ ਹੈਦਰਾਬਾਦ ਦੇ ਵਿਕਟਕੀਪਰ ਬੱਲੇਬਾਜ਼ ਰਿਧੀਮਾਨ ਸਾਹਾ ਅਤੇ ਦਿੱਲੀ ਕੈਪੀਟਲ ਦੇ ਅਮਿਤ ਮਿਸ਼ਰਾ ਦੇ ਕੋਵਿਡ-19 ਪਾਜ਼ੇਟਿਵ ਪਾਏ ਜਾਣ ਦੇ ਬਾਅਦ ਕੀਤਾ ਗਿਆ। ਇਸ ਤੋਂ ਪਹਿਲਾਂ ਸੋਮਵਾਰ ਨੂੰ ਚੇਨਈ ਸੁਪਰ ਕਿੰਗਜ਼ ਦੇ ਗੇਂਦਬਾਜ਼ੀ ਕੋਚ ਐਲ ਬਾਲਾਜੀ ਅਤੇ ਕੋਲਕਾਤਾ ਨਾਈਟ ਰਾਈਡਰਜ਼ ਦੇ ਗੇਂਦਬਾਜ਼ ਸੰਦੀਪ ਵਾਰੀਅਰ ਅਤੇ ਵਰੁਣ ਚਕਰਵਰਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ। ਇਸ ਤੋਂ ਪਹਿਲਾਂ ਕੋਰੋਨਾ ਮਾਮਲੇ ਵਧਣ ਕਾਰਨ 2 ਆਈ.ਪੀ.ਐਲ. ਮੈਚਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।

Share204Tweet127Share51

Related Posts

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026

8 ਅਰਬ ਦੇਸ਼ਾਂ ਦੇ ਨੇਤਾਵਾਂ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਗੱਲਬਾਤ, ਭਾਰਤੀ ਪ੍ਰਵਾਸੀਆਂ ਦੀ ਸੁਰੱਖਿਆ ਤੇ ਵਪਾਰਕ ਹਿੱਤਾਂ ਨੇ ਭਾਰਤ ਦੀ ਵਧਾਈ ਚਿੰਤਾ

ਮਾਰਚ 4, 2026

‘ਰੰਗਾਂ ਦਾ ਤਿਉਹਾਰ ਖੁਸ਼ੀਆਂ ਲੈ ਕੇ ਆਵੇ’, ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਹੋਲੀ ਦੀਆਂ ਸ਼ੁਭਕਾਮਨਾਵਾਂ

ਮਾਰਚ 4, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਅਤੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਬਰੀ

ਫਰਵਰੀ 27, 2026

ਸੇਵਾ ਤੀਰਥ ‘ਚ ਮੋਦੀ ਕੈਬਨਿਟ ਦਾ ਪਹਿਲਾ ਫੈਸਲਾ, ਬਦਲਿਆ ਇਸ ਰਾਜ ਦਾ ਨਾਮ

ਫਰਵਰੀ 24, 2026
Load More

Recent News

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026

8 ਅਰਬ ਦੇਸ਼ਾਂ ਦੇ ਨੇਤਾਵਾਂ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਗੱਲਬਾਤ, ਭਾਰਤੀ ਪ੍ਰਵਾਸੀਆਂ ਦੀ ਸੁਰੱਖਿਆ ਤੇ ਵਪਾਰਕ ਹਿੱਤਾਂ ਨੇ ਭਾਰਤ ਦੀ ਵਧਾਈ ਚਿੰਤਾ

ਮਾਰਚ 4, 2026

‘ਰੰਗਾਂ ਦਾ ਤਿਉਹਾਰ ਖੁਸ਼ੀਆਂ ਲੈ ਕੇ ਆਵੇ’, ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਹੋਲੀ ਦੀਆਂ ਸ਼ੁਭਕਾਮਨਾਵਾਂ

ਮਾਰਚ 4, 2026

ਈਰਾਨ ਦੇ ਨਵੇਂ ਸੁਪਰੀਮ ਲੀਡਰ ਹੋਣਗੇ ਅਗਲਾ ਨਿਸ਼ਾਨਾ! ਇਜ਼ਰਾਈਲ ਦੇ ਰੱਖਿਆ ਮੰਤਰੀ ਨੇ ਦਿੱਤੀ ਚੇਤਾਵਨੀ!

ਮਾਰਚ 4, 2026

After Holi Skin Care Tips: ਹੋਲੀ ਖੇਡਣ ਤੋਂ ਬਾਅਦ ਕਿਵੇਂ ਕਰੀਏ ਆਪਣੀ ਚਮੜੀ ਤੇ ਵਾਲਾਂ ਦੀ ਦੇਖਭਾਲ? ਜਾਣੋ ਇਹ ਸਧਾਰਨ ਸੁਝਾਅ

ਮਾਰਚ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.