ਵੀਰਵਾਰ, ਮਈ 21, 2026 12:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਆਕਸੀਮੀਟਰ ਤੋਂ ਲੈ ਕੇ ਥਰਮਾਮੀਟਰ ਅਤੇ ਐਂਬੂਲੈਂਸ ਤੱਕ ਜਾਣੋ ਕਿੰਨਾ ਲਗਾਇਆ ਜਾਵੇਗਾ ਟੈਕਸ

by propunjabtv
ਜੂਨ 13, 2021
in ਦੇਸ਼
0

ਨਵੀਂ ਦਿੱਲੀ 13 ਜੂਨ 2021 : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਜੀਐਸਟੀ ਪਰਿਸ਼ਦ ਰੀਮਡੇਸਵੀਵਰ ‘ਤੇ ਟੈਕਸ ਦੀ ਦਰ ਨੂੰ 12 ਤੋਂ ਘਟਾਉਣ ‘ਤੇ ਸਹਿਮਤ ਹੋ ਗਿਆ ਹੈਟੋਸੀਲੀਮਬ, ਅਮਫੋਟਰੀਸੀਨ ‘ਤੇ ਕੋਈ ਟੈਕਸ ਨਹੀਂ ਲੱਗੇਗਾ। ਉਨ੍ਹਾਂ ਕਿਹਾ ਕਿ ਐਂਬੂਲੈਂਸਾਂ ‘ਤੇ ਜੀਐਸਟੀ ਦੀ ਦਰ 28 ਫ਼ੀਸਦੀ ਤੋਂ ਘਟਾਕੇ 12 ਫ਼ੀਸਦੀ ਕਰ ਦਿੱਤੀ ਗਈ ਹੈ।

ਜੀਐਸਟੀ ਕਾਊਂਸਲ ਦੀ 44ਵੀਂ ਬੈਠਕ ਬਾਰੇ ਜਾਣਕਾਰੀ ਦਿੰਦਿਆਂ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਜੀਐਸਟੀ ਕੌਂਸਲ ਟੀਕਿਆਂ ‘ਤੇ ਪੰਜ ਪ੍ਰਤੀਸ਼ਤ ਦੀ ਟੈਕਸ ਦਰ ਨੂੰ ਕਾਇਮ ਰੱਖਣ ਲਈ ਸਹਿਮਤ ਹੋ ਗਈ ਹੈ। ਵਿੱਤ ਮੰਤਰੀ ਨੇ ਕਿਹਾ ਕਿ ਕੇਂਦਰ 75% ਟੀਕਾ ਖਰੀਦ ਕੇ ਆਪਣਾ ਜੀਐਸਟੀ ਵੀ ਅਦਾ ਕਰੇਗਾ, ਪਰ ਜੀਐਸਟੀ ਤੋਂ ਹੋਣ ਵਾਲੀ 70% ਆਮਦਨੀ ਸੂਬਿਆਂ ਨਾਲ ਸਾਂਝੀ ਕੀਤੀ ਜਾਵੇਗੀ।

ਬੀਤੇ ਦਿਨ ਦੀ ਬੈਠਕ ਵਿੱਚ ਰੇਮਡੇਸਵੀਵਰ ‘ਤੇ ਜੀਐਸਟੀ ਦੀ ਦਰ 12 ਫੀਸਦ ਤੋਂ ਘਟਾ ਕੇ 5% ਕਰ ਦਿੱਤੀ ਗਈ। ਬਲੈਕ ਫੰਗਸ ਦੀ ਦਵਾਈ ਟੋਸੀਲੀਜ਼ੁਮੈਬ, ਅਮਫੋਟਰੀਸੀਨ ਬੀ ਦੀਆਂ ਦਵਾਈਆਂ ‘ਤੇ ਪੂਰੀ ਤਰ੍ਹਾਂ ਜੀਐਸਟੀ ਨੂੰ ਮੁਆਫ ਕਰ ਦਿੱਤਾ ਗਿਆ ਹੈ। ਮੈਡੀਕਲ ਗ੍ਰੇਡ ਆਕਸੀਜਨ ਲਈ ਜੀਐਸਟੀ ਦੀ ਦਰ 12 ਫੀਸਦ ਤੋਂ ਘਟਾ ਕੇ 5 ਪ੍ਰਤੀਸ਼ਤ ਕਰ ਦਿੱਤੀ ਗਈ ਹੈ।

Tags: ambulancestaxximeters to thermometers
Share202Tweet127Share51

Related Posts

15 ਸਾਲ ਪੁਰਾਣੇ ਨਿੱਜੀ ਵਾਹਨਾਂ ਦੀ ਮੁੜ-ਰਜਿਸਟ੍ਰੇਸ਼ਨ ਲਈ ਨਵਾਂ ਨਿਯਮ ਲਾਗੂ

ਮਈ 21, 2026

ਮਾਰਕੀਟ ਵਿੱਚ ਲੱਗੀ ਭਿਆਨਕ ਅੱਗ, ਫਾਇਰਫਾਈਟਰ ਤੇ ਸੁਰੱਖਿਆ ਗਾਰਡ ਦੀ ਮੌਤ

ਮਈ 21, 2026

ਬੈਂਕ ਟ੍ਰਾਂਸਫਰ ਲਈ ਹੁਣ ਲੱਗੇਗਾ ਡਬਲ OTP, ਬੈਂਕ ਨੇ ਬਦਲਿਆ ਨਿਯਮ

ਮਈ 20, 2026

ਸੁਪਰ ਕੰਪਿਊਟਰਾਂ ਤੋਂ ਲੈ ਕੇ ਰੱਖਿਆ ਅਤੇ ਪੁਲਾੜ ਤੱਕ… 2029 ਤੱਕ ਇੱਕ ਪ੍ਰਮੁੱਖ ਵਪਾਰਕ ਟੀਚਾ 

ਮਈ 20, 2026

ਹਸਪਤਾਲ ਵਿੱਚ ਲੱਗੀ ਭਿਆਨਕ ਅੱਗ ; ਇੱਕ ਮਰੀਜ਼ ਦੀ ਮੌਤ, ਦੋ ਦੀ ਹਾਲਤ ਗੰਭੀਰ

ਮਈ 20, 2026

ਇਟਲੀ ਪਹੁੰਚਣ ‘ਤੇ ਇਟਲੀ ਦੇ ਪ੍ਰਧਾਨ ਮੰਤਰੀ ਮੇਲੋਨੀ ਨੇ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਸਵਾਗਤ

ਮਈ 20, 2026
Load More

Recent News

15 ਸਾਲ ਪੁਰਾਣੇ ਨਿੱਜੀ ਵਾਹਨਾਂ ਦੀ ਮੁੜ-ਰਜਿਸਟ੍ਰੇਸ਼ਨ ਲਈ ਨਵਾਂ ਨਿਯਮ ਲਾਗੂ

ਮਈ 21, 2026

NET ਪ੍ਰੀਖਿਆ ਲਈ ਵਧਾਈ ਗਈ ਅਰਜ਼ੀ ਦੀ ਆਖਰੀ ਮਿਤੀ: ਰਜਿਸਟ੍ਰੇਸ਼ਨ ਹੁਣ ਇਸ ਮਿਤੀ ਤੱਕ ਖੁੱਲ੍ਹੀ, ਦੇਖੋ ਨਵੀਂ ਸਮਾਂ-ਸਾਰਣੀ

ਮਈ 21, 2026

ਮਾਰਕੀਟ ਵਿੱਚ ਲੱਗੀ ਭਿਆਨਕ ਅੱਗ, ਫਾਇਰਫਾਈਟਰ ਤੇ ਸੁਰੱਖਿਆ ਗਾਰਡ ਦੀ ਮੌਤ

ਮਈ 21, 2026

ਪੰਜਾਬ ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘ਚੋਂ ਮੋਹਰੀ ਸਥਾਨ ਮੱਲਿਆ, ਪ੍ਰਚੇਸ਼ਟਾ-ਗ੍ਰੇਡ-1 ਕੀਤਾ ਹਾਸਲ

ਮਈ 21, 2026

ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਉਤੇ ਹੋਵੇ: ਭਗਵੰਤ ਸਿੰਘ ਮਾਨ

ਮਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.