ਸੋਮਵਾਰ, ਫਰਵਰੀ 2, 2026 02:22 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਆਖਿਰ ਨਿੱਕਲ ਗਿਆ ਸਵੇਜ਼ ਨਹਿਰ ਵਿਚ ਫਸਿਆ ਸਮੁੰਦਰੀ ਜਹਾਜ਼

by propunjabtv
ਮਾਰਚ 30, 2021
in ਦੇਸ਼, ਵਿਦੇਸ਼
0

ਪਿਛਲੇ ਇੱਕ ਹਫ਼ਤੇ ਤੋਂ ਸਵੇਜ ਨਹਿਰ ‘ਚ ਫਸਿਆ ਜਹਾਜ਼ ਨਿਕਲ ਗਿਆ ਹੈ। ਦੁਨੀਆਂ ਦੇ ਸਭ ਤੋਂ ਵੱਧ ਵਰਤੇ ਜਾਣ ਵਾਲੇ ਸਮੁੰਦਰੀ ਵਪਾਰਕ ਮਾਰਗਾਂ ਵਿਚੋਂ ਸਵੇਜ਼ ਨਹਿਰ ਦਾ ਨਾਮ ਪ੍ਰਮੁੱਖ ਹੈ। ਜਿਸ ਵਿੱਚ 23 ਮਾਰਚ ਤੋਂ ਇਤਿਹਾਸਿਕ ਸਮੁੰਦਰੀ ਟਰੈਫ਼ਿਕ ਜਾਮ ਲੱਗਾ ਹੋਇਆ ਸੀ।  ਇਸਦਾ ਮੁੱਖ ਕਾਰਨ ਏਵਰਗ੍ਰੀਨ ਬੇੜੇ ਦਾ ਜਹਾਜ਼ ਸੀ ਜੋ ਮੌਸਮੀ ਅਤੇ ਹੋਰ ਤਕਨੀਕੀ ਖਰਾਬੀ ਕਾਰਨ ਟੇਢੇ ਰੁਕ ਇਸ ਨਹਿਰ ਵਿੱਚ ਫਸ ਗਿਆ।

Floating Ship
Floating Ship

ਪਹਿਲਾਂ ਇਹ ਜਾਣਕਾਰੀ ਆਈ ਸੀ ਕਿ ਇਹ ਜਹਾਜ਼ ਨਿਕਲਣਾ ਸ਼ੁਰੂ ਹੋ ਗਿਆ ਹੈ ਅਤੇ ਪਾਣੀ ਵਿੱਚ ਤੈਰਨ ਲੱਗਿਆ ਹੈ। ਖ਼ਬਰ ਏਜੰਸੀ ਰਾਇਟਰਜ਼ ਨੇ ਇੰਚਕੈਪ ਸ਼ਿਪਿੰਗ ਸਰਵਿਸਿਜ਼ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਸੀ। ਪਰ ਹੁਣ ਖਬਰ ਆ ਰਹੀ ਹੈ ਕਿ ਇਹ ਸਮੁੰਦਰੀ ਲਾਂਘਾ ਆਵਾਜਾਈ ਲਈ ਖੁੱਲ੍ਹ ਚੁੱਕਾ ਹੈ।

Ship on canal shore
Ship on canal shore

ਯੂਰਪ ਅਤੇ ਏਸ਼ੀਆ ਵਿਚਕਾਰ ਇਸ ਸਭ ਤੋਂ ਤੰਗ ਸਮੁੰਦਰੀ ਰਾਹ ਦੇ ਬੰਦ ਹੋਣ ਕਾਰਨ ਦੋਵੇਂ ਪਾਸੇ ਟ੍ਰੈਫਿਕ ਜਾਮ ਲੱਗਣ ਨਾਲ ਇੰਨਾ ਪ੍ਰਭਾਵ ਪਿਆ ਕਿ ਘੱਟੋ ਘਟ 369 ਜਹਾਜ਼ ਨਹਿਰ ਦਾ ਰਸਤਾ ਖੁੱਲਣ ਦਾ ਇੰਤਜ਼ਾਰ ਕਰ ਰਹੇ ਸਨ। ਕਈ ਜਹਾਜ਼ਾਂ ਨੂੰ ਅਫ਼ਰੀਕਾ ਵੱਲ ਵੀ ਮੋੜਨਾ ਪਿਆ ਸੀ।
ਜ਼ਿਕਰਯੋਗ ਹੈ ਕਿ ਇਸ ਮਾਰਗ ਰਾਹੀਂ ਰੋਜ਼ਾਨਾ ਤਕਰੀਬਨ 9.6 ਬਿਲੀਅਨ ਡਾਲਰ ਦਾ ਵਪਾਰ ਹੁੰਦਾ ਹੈ। ਇਸ ਜਾਮ ਨਾਲ ਕਈ ਦੇਸ਼ਾਂ ਨੂੰ ਆਰਥਿਕ ਘਾਟਾ ਪਿਆ ਅਤੇ ਕਈ ਤਰਾਂ ਦੇ ਉਤਪਾਦ ਮਹਿੰਗੇ ਹੋਣ ਦਾ ਵੀ ਖਦਸ਼ਾ ਹੈ।

Tags: egyptegypt canalegypt shipever givenever green shipsuez canal
Share202Tweet126Share51

Related Posts

ਬਜਟ 2026: ਰੇਲਵੇ ਨੂੰ ਵੱਡਾ ਤੋਹਫ਼ਾ, ਦਿੱਲੀ-ਵਾਰਾਣਸੀ ਸਮੇਤ 7 ਨਵੇਂ ਹਾਈ-ਸਪੀਡ ਰੇਲ ਕੋਰੀਡੋਰਾਂ ਦਾ ਐਲਾਨ

ਫਰਵਰੀ 1, 2026

ਮਹਾਰਾਸ਼ਟਰ ‘ਚ ਜਹਾਜ਼ ਹਾਦਸਾਗ੍ਰਸਤ, ਉਪ ਮੁੱਖ ਮੰਤਰੀ ਅਜੀਤ ਪਵਾਰ ਸਮੇਤ 3 ਲੋਕਾਂ ਦੀ ਮੌਤ

ਜਨਵਰੀ 28, 2026

ਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 28, 2026

ਹਿਮਾਚਲ ਵਿੱਚ 535 ਸੜਕਾਂ ਬੰਦ, ਉੱਤਰਾਖੰਡ ਵਿੱਚ ਸੈਂਕੜੇ ਵਾਹਨ ਫਸੇ, ਸ਼੍ਰੀਨਗਰ ਵਿੱਚ ਉਡਾਣਾਂ ਰੱਦ

ਜਨਵਰੀ 27, 2026

ਆਸਟ੍ਰੇਲੀਆ ਤੋਂ ਬਾਅਦ ਹੁਣ ਇਹ ਦੇਸ਼ ਬੱਚਿਆਂ ਦੇ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਲਗਾਉਣ ਜਾ ਰਿਹਾ ਹੈ ਪਾਬੰਦੀ

ਜਨਵਰੀ 27, 2026

ਕੇਂਦਰੀ ਰਾਜ ਮੰਤਰੀ, ਪ੍ਰੋ. ਐਸ.ਪੀ. ਸਿੰਘ ਬਘੇਲ ਨੇ ਗਣਤੰਤਰ ਦਿਵਸ 2026 ਲਈ ਵਿਸ਼ੇਸ਼ ਮਹਿਮਾਨਾਂ ਵਜੋਂ ਸੱਦੇ ਗਏ ਪੰਚਾਇਤ ਪ੍ਰਤੀਨਿਧੀਆਂ ਦਾ ਕੀਤਾ ਸਨਮਾਨ

ਜਨਵਰੀ 26, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ ਆਦਮਪੁਰ ਏਅਰਪੋਰਟ ਦਾ ਬਦਲਿਆ ਨਾਮ, ਹਲਵਾਰਾ ਏਅਰਪੋਰਟ ਦਾ ਕੀਤਾ ਉਦਘਾਟਨ

ਫਰਵਰੀ 1, 2026

ਪੰਜਾਬ ਦੇ ਕੱਪੜੇ ਯੂਰਪ ਵਿੱਚ ਵਿਕਣਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ ਕੇਂਦਰ ਸਰਕਾਰ ਦਾ ਬਜਟ : CM ਭਗਵੰਤ ਮਾਨ

ਫਰਵਰੀ 1, 2026

13,500 ਰੁਪਏ ਥੱਲੇ ਡਿੱਗਿਆ ਸੋਨਾ, ਬਜਟ ਮਗਰੋਂ ਘਟੇ ਸੋਨੇ ਚਾਂਦੀ ਦੇ ਰੇਟ

ਫਰਵਰੀ 1, 2026

ਬਜਟ 2026: ਰੇਲਵੇ ਨੂੰ ਵੱਡਾ ਤੋਹਫ਼ਾ, ਦਿੱਲੀ-ਵਾਰਾਣਸੀ ਸਮੇਤ 7 ਨਵੇਂ ਹਾਈ-ਸਪੀਡ ਰੇਲ ਕੋਰੀਡੋਰਾਂ ਦਾ ਐਲਾਨ

ਫਰਵਰੀ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.