ਮੰਗਲਵਾਰ, ਅਪ੍ਰੈਲ 21, 2026 07:11 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਆਨਲਾਈਨ ਗੇਮ ਖੇਡਦਿਆਂ ਲੜਕੀ ਨੂੰ ਸਰਹੱਦ ਪਾਰ ਲੜਕੇ ਨਾਲ ਹੋਇਆ ਪਿਆਰ, ਕਰਨ ਲੱਗੀ ਸੀ ਇਹ ਕਾਰਾ (ਵੀਡੀਓ)

by propunjabtv
ਜਨਵਰੀ 6, 2022
in ਦੇਸ਼, ਪੰਜਾਬ
0

ਅੱਜ ਦੇ ਯੁੱਗ ‘ਚ ਆਨਲਾਈਨ ਗੇਮ ਖੇਡਣਾ ਇਕ ਆਮ ਜਿਹੀ ਗੱਲ ਹੋ ਗਈ ਹੈ ਅਤੇ ਇਸ ‘ਚ ਕੋਈ ਬੁਰਾਈ ਵੀ ਨਹੀਂ ਪਰ ਆਨਲਾਈਨ ਗੇਮ ਖੇਡਣਾ ਉਦੋਂ ਇਕ ਔਰਤ ਲਈ ਖਤਰਨਾਕ ਬਣ ਗਿਆ ਜਦੋਂ ਰਾਜਸਥਾਨ ਦੀ ਸ਼ਿਵਾਨੀ ਨਾਂ ਦੀ ਇਕ ਔਰਤ ਨੂੰ ਸਰਹੱਦ ਪਾਰ ਪਾਕਿਸਤਾਨ ‘ਚ ਰਹਿੰਦੇ ਇਕ ਵਿਅਕਤੀ ਨਾਲ ਪਿਆਰ ਹੋ ਗਿਆ। ਉਹ ਪਿਆਰ ‘ਚ ਇੰਨੀ ਅੰਨ੍ਹੀ ਹੋ ਗਈ ਕੀ ਉਹ ਆਪਣਾ ਘਰ-ਬਾਰ ਛੱਡ ਰਾਜਸਥਾਨ ਤੋਂ ਅੰਮ੍ਰਿਤਸਰ ਆ ਗਈ ਅਤੇ ਬਾਰਡਰ ਪਾਰ ਕਰਕੇ ਪਾਕਿਸਤਾਨ ਜਾਣ ਦੀ ਕੋਸ਼ਿਸ਼ ‘ਚ ਸੀ। ਔਰਤ ਦਾ ਕਹਿਣਾ ਹੈ ਕਿ ਇਕ ਲੜਕਾ ਉਸਨੂੰ ਇਥੋਂ ਲੈਣ ਆਉਣ ਵਾਲਾ ਸੀ ਪਰ ਉੱਥੇ ਕੋਈ ਵੀ ਵਿਅਕਤੀ ਨਾ ਆਉਣ ਕਾਰਨ ਉਹ ਪਰੇਸ਼ਾਨ ਹੋ ਗਈ ਅਤੇ ਜਿਸ ਤੋਂ ਬਾਅਦ ਉਹ ਪੁਲਸ ਦੇ ਸੰਪਰਕ ‘ਚ ਆਈ।

ਪੁਲਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ਿਵਾਨੀ ਨਾਂ ਦੀ ਇਹ ਔਰਤ ਰਾਜਸਥਾਨ ਦੀ ਰਹਿਣ ਵਾਲੀ ਹੈ ਅਤੇ ਉਹ 10-12 ਦਿਨਾਂ ਤੋਂ ਆਨਲਾਈਨ ਲੁਡੋ ਗੇਮ ਰਾਹੀਂ ਪਾਕਿਸਤਾਨ ਦੇ ਇਕ ਲੜਕੇ ਨਾਲ ਸੰਪਰਕ ‘ਚ ਸੀ ਅਤੇ ਉਹ ਇਸ ਨੂੰ ਗੁੰਮਰਾਹ ਕਰ ਪਾਕਿਸਤਾਨ ਆਉਣ ਲਈ ਕਹਿ ਰਿਹਾ ਸੀ। ਇਸਦੇ ਪਿੱਛੇ ਉਨ੍ਹਾਂ ਵਿਅਕਤੀਆਂ ਦੇ ਕੀ ਮਨਸੂਬੇ ਸਨ ਉਸ ਦੀ ਹਾਲੇ ਪੁੱਸ਼ਟੀ ਨਹੀਂ ਹੋ ਸਕੀ ਹੈ।

Tags: borderloveonline gamepakistan
Share201Tweet126Share50

Related Posts

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਅਪ੍ਰੈਲ 21, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਡੱਚ ਹਾਕੀ ਦੇ ਦਿੱਗਜ Floris Jan Bovelander ਨਾਲ ਕੀਤੀ ਮੁਲਾਕਾਤ

ਅਪ੍ਰੈਲ 21, 2026

ਵਿਜੀਲੈਂਸ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

ਅਪ੍ਰੈਲ 21, 2026

ਪੰਜਾਬ ‘ਚ ਡੀਐਸਪੀ ਦੀ ਗੋਲੀ ਲੱਗਣ ਨਾਲ ਮੌਤ

ਅਪ੍ਰੈਲ 21, 2026

2,500 ਕਰੋੜ ਰੁਪਏ ਦੀ ਸਾਈਬਰ ਧੋਖਾਧੜੀ; ਤਿੰਨ ਬੈਂਕ ਅਧਿਕਾਰੀਆਂ ਸਮੇਤ 20 ਗ੍ਰਿਫ਼ਤਾਰ; 85 ਜਾਅਲੀ ਖਾਤਿਆਂ ਦਾ ਹੋਇਆ ਪਰਦਾਫਾਸ਼

ਅਪ੍ਰੈਲ 21, 2026

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

ਅਪ੍ਰੈਲ 21, 2026
Load More

Recent News

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਅਪ੍ਰੈਲ 21, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਡੱਚ ਹਾਕੀ ਦੇ ਦਿੱਗਜ Floris Jan Bovelander ਨਾਲ ਕੀਤੀ ਮੁਲਾਕਾਤ

ਅਪ੍ਰੈਲ 21, 2026

2025 ਦੇ ਮੁਕਾਬਲੇ ਕਿਊਐੱਸ ਵਰਲਡ ਯੂਨੀਵਰਸਿਟੀ ਵਿਸ਼ਾ ਰੈਂਕਿੰਗਜ਼-2026 ’ਚ ਚੰਡੀਗੜ੍ਹ ਯੂਨੀਵਰਸਿਟੀ ਦੇ 11 ਵਿਸ਼ੇ ਹੋਏ ਸ਼ਾਮਲ

ਅਪ੍ਰੈਲ 21, 2026

ਵਿਜੀਲੈਂਸ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

ਅਪ੍ਰੈਲ 21, 2026

ਪੰਜਾਬ ‘ਚ ਡੀਐਸਪੀ ਦੀ ਗੋਲੀ ਲੱਗਣ ਨਾਲ ਮੌਤ

ਅਪ੍ਰੈਲ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.