ਵੀਰਵਾਰ, ਅਪ੍ਰੈਲ 2, 2026 12:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

“ਆਪਣੇ ਮੁੱਖ ਮੰਤਰੀ ਦਾ ਧੰਨਵਾਦ ਕਰਨਾ, ਕਿ ਮੈਂ ਬਠਿੰਡਾ ਏਅਰਪੋਰਟ ਤੱਕ ਜ਼ਿੰਦਾ ਪਹੁੰਚ ਗਿਆ”

by propunjabtv
ਜਨਵਰੀ 5, 2022
in ਦੇਸ਼, ਪੰਜਾਬ
0

ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ‘ਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਸੀ ਜੋ ਕਿ ਸੁਰੱਖਿਆ ਦੀ ਘਾਟ ਕਾਰਨ ਰੱਦ ਹੋ ਗਈ ਅਤੇ ਪੀ.ਐਮ. ਮੋਦੀ ਹੁਸੈਨੀਵਾਲਾ ਤੋਂ ਹੀ ਦਿੱਲੀ ਪਰਤਣਾ ਪਿਆ। ਦੱਸ ਦੇਈਏ ਕਿ ਪ੍ਰਦਰਸ਼ਨ ਕਾਰੀਆਂ ਨੇ ਰਸਤੇ ‘ਚ ਹੀ ਪ੍ਰਧਾਨ ਮੰਤਰੀ ਦਾ ਕਾਫਲਾ ਰੋਕ ਦਿੱਤਾ ਜਿਸ ਕਾਰਨ ਪ੍ਰਧਾਨ ਮੰਤਰੀ ਨੂੰ 15-20 ਮਿੰਟਾਂ ਲਈ ਇੱਕ ਫਲਾਈ ਓਵਰ ‘ਤੇ ਇੰਤਜ਼ਾਰ ਕਰਨਾ ਪਿਆ।

ਇਸ ਮਗਰੋਂ ਪ੍ਰਧਾਨ ਮੰਤਰੀ ਬਠਿੰਡਾ ਰਾਹੀਂ ਦਿੱਲੀ ਵਾਪਸ ਪਰਤ ਗਏ। ਇਸ ਦੌਰਾਨ ਬਠਿੰਡਾ ਏਅਰਪੋਰਟ ‘ਤੇ ਅਧਿਕਾਰੀਆਂ ਨੇ ANI ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਵਾਪਸੀ ਵੇਲੇ ਇਹ ਕਹਿ ਗਏ ਕਿ “ਆਪਣੇ ਮੁੱਖ ਮੰਤਰੀ ਦਾ ਧੰਨਵਾਦ ਕਰਨਾ, ਕਿ ਮੈਂ ਬਠਿੰਡਾ ਏਅਰਪੋਰਟ ਤੱਕ ਜ਼ਿੰਦਾ ਪਹੁੰਚ ਗਿਆ।”

ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਪੂਰੇ ਮਾਮਲੇ ‘ਤੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ। ਉਧਰ ਪੰਜਾਬ ਭਾਜਪਾ ਦੇ ਲੀਡਰ ਵੀ ਇਸ ਘਟਨਾ ਮਗਰੋਂ ਪੰਜਾਬ ਸਰਕਾਰ ‘ਤੇ ਹਮਲਾਵਾਰ ਹਨ।

Tags: CM ChannIFerozepurrallypmmodi
Share202Tweet126Share50

Related Posts

ਜੰਗ ਵਿਚਕਾਰ ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਅਪ੍ਰੈਲ 2, 2026

ਪੰਜਾਬ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 2, 2026

ਮੁੱਖ ਮੰਤਰੀ ਸਿਹਤ ਯੋਜਨਾ ਦੀ ਰਾਜ ਵਿਆਪੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ਵਿੱਚ 19,000 ਆਸ਼ਾ ਵਰਕਰਾਂ ਹੋਈਆਂ ਸ਼ਾਮਲ

ਅਪ੍ਰੈਲ 2, 2026

ਜੋਗਿੰਦਰਾ ਗਰੁੱਪ ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ ਹੁਲਾਰਾ ਦੇਵੇਗਾ: ਸੰਜੀਵ ਅਰੋੜਾ

ਅਪ੍ਰੈਲ 2, 2026

ਵਿਸ਼ੇਸ਼ ਜਹਾਜ਼ ਰਾਹੀਂ ਕੁਵੈਤ ਤੋਂ ਕੋਚੀ ਲਿਆਂਦੀਆਂ ਗਈਆਂ 20 ਭਾਰਤੀਆਂ ਦੀਆਂ ਲਾਸ਼ਾਂ

ਅਪ੍ਰੈਲ 1, 2026

ਵਪਾਰਕ ਐਲਪੀਜੀ ਸਿਲੰਡਰ ਫਿਰ ਹੋਇਆ ਮਹਿੰਗਾ, ਜਾਣੋ ਨਵੀਆਂ ਦਰਾਂ

ਅਪ੍ਰੈਲ 1, 2026
Load More

Recent News

ਜੰਗ ਵਿਚਕਾਰ ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਅਪ੍ਰੈਲ 2, 2026

ਪੰਜਾਬ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 2, 2026

ਮੁੱਖ ਮੰਤਰੀ ਸਿਹਤ ਯੋਜਨਾ ਦੀ ਰਾਜ ਵਿਆਪੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ਵਿੱਚ 19,000 ਆਸ਼ਾ ਵਰਕਰਾਂ ਹੋਈਆਂ ਸ਼ਾਮਲ

ਅਪ੍ਰੈਲ 2, 2026

ਜੋਗਿੰਦਰਾ ਗਰੁੱਪ ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ ਹੁਲਾਰਾ ਦੇਵੇਗਾ: ਸੰਜੀਵ ਅਰੋੜਾ

ਅਪ੍ਰੈਲ 2, 2026

ਇਤਿਹਾਸ ‘ਚ ਪਹਿਲੀ ਵਾਰ, ₹2 ਲੱਖ ਦੇ ਅੰਕੜੇ ਨੂੰ ਪਾਰ ਕਰੀਆਂ ਫਿਊਲ ਈਂਧਣ ਦੀਆਂ ਕੀਮਤਾਂ, ਕੀ ਅਸਮਾਨ ਨੂੰ ਛੂਹਣਗੀਆਂ ਟਿਕਟਾਂ ਦੀਆਂ ਕੀਮਤਾਂ ?

ਅਪ੍ਰੈਲ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.