ਸੋਮਵਾਰ, ਅਕਤੂਬਰ 5, 2026 06:19 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਆਮ ਆਦਮੀ ਪਾਰਟੀ ਦੀ ਕੈਪਟਨ ਅਮਰਿੰਦਰ ਸਿੰਘ ਨੂੰ ਚਿਤਾਵਨੀ

by propunjabtv
ਜੂਨ 20, 2021
in ਦੇਸ਼
0

ਆਮ ਆਦਮੀ ਪਾਰਟੀ ਪੰਜਾਬ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕੈਪਟਨ ਸਰਕਾਰ ‘ਤੇ ਨਿਸ਼ਾਨੇ ਸਾਧੇ ਕਿਹਾ ਕਿ ਕੈਪਟਨ ਕੇਵਲ ਕਾਂਗਰਸੀਆਂ ਨਹੀਂ, ਪੰਜਾਬੀ ਵਾਸੀਆਂ ਦੇ ਮੁੱਖ ਮੰਤਰੀ ਹਨ |  ਕੈਪਟਨ ਵਾਅਦੇ ਸਾਰੇ ਪੰਜਾਬ ਨਾਲ ਕਰਦੇ ਹਨ ਪਰ ਨੌਕਰੀ ਕੇਵਲ ਵਿਧਾਇਕ ਦੇ ਪੁੱਤਰਾਂ ਨੂੰ ਦਿੰਦੇ ਹਨ| ਇਸ ਦੇ ਨਾਲ ਹੀ ਉਨਾਂ ਕਿਹਾ ਕਿਹਾ ਕਿ ਇਸ ਦੇ ਵਿਰੋਧ ‘ਚ ਆਮ ਆਦਮੀ ਪਾਰਟੀ ਵਿਧਾਨ ਸਭਾ ਤੱਕ ਸੰਘਰਸ਼ ਕਰੇਗੀ |

ਕੁਲਤਾਰ ਸੰਧਵਾ ਅਤੇ ਵਿਧਾਇਕ ਜੈ ਕਿਸ਼ਨ ਰੋੜੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੀ ਸਰਕਾਰ ਬਚਾਉਣ ਲਈ ਸਾਰੇ ਨਿਯਮਾ ਨੂੰ ਛੱਡ ਕੇ ਰੁੱਸੇ ਵਿਧਾਇਕਾਂ ਨੂੰ ਨੌਕਰੀ ਦਾ ਲਾਲਚ ਦੇ ਮਨਾ ਰਹੇ ਹਨ | ਇਸ ਦੇ ਨਾਲ ਹੀ ਉਨਾਂ ਕਿਹਾ ਕਿ ਦੇਸ਼ ਦੇ ਵਿੱਚ ਬਹੁਤ ਸਾਰੇ ਅਜਿਹੇ ਪਰਿਵਾਰ ਨੇ ਜਿੰਨਾ ਨੇ ਆਪਣੇ ਪਰਿਵਾਰਕ ਮੈਂਬਰ ਖੋਏ ਹਨ ਪਰ ਸਰਕਾਰ ਨੂੰ ਉਨ੍ਹਾਂ ਦਾ ਕਦੇ ਖਿਆਲ ਨਹੀਂ ਆਉਂਦਾ |

ਕੁਲਤਾਰ ਸੰਧਵਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਚਿਤਾਵਨੀ ਦਿੱਤੀ ਕਿ ਉਹ ਗੈਰ ਕਾਨੂੰਨੀ ਅਤੇ ਨਿਯਮਾ ਉਲਟ ਦਿੱਤੀਆਂ ਗਈਆਂ ਨੌਕਰੀਆਂ ਨੂੰ ਤੁਰੰਤ ਰੱਦ ਕਰਨ ਨਹੀਂ ਤਾਂ ਆਮ ਆਦਮੀ ਪਾਰਟੀ ਇਸ ਚੀਜ ਦਾ ਸਖਤ ਵਿਰੋਧ ਕਰੇਗੀ |ਇਸ ਦੇ ਨਾਲ ਹੀ ਉਨਾਂ ਕਿਹਾ ਕਿ ਜੋ ਵੀ ਇਸ ਚੀਜ ਖਿਲਾਫ ਅਵਾਜ ਉਠਾ ਰਿਹਾ ਹੈ ਉਹ ਖੁੱਲ੍ਹ ਕੇ ਗੱਲ ਕਰੇ ਨਹੀਂ ਤਾਂ ਇਸ ਨੂੰ ਸਿਰਫ ਰਾਜਨੀਤੀ ਹੀ ਸਮਝਿਆ ਜਾਵੇਗਾ | ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਕਿਹਾ ਕਿ ਕੈਪਟਨ ਸਰਕਾਰ ਨੂੰ ਕੇਵਲ ਅਮੀਰ ਲੋਕਾਂ ਦੇ ਤਰਸ ਆਉਂਦਾ ਕਿਉਂ ਨਹੀਂ ਉਹ ਆਮ ਲੋਕਾਂ ਦਾ ਧਿਆਨ ਰੱਖਦੇ |

Tags: aam admi partycm captainkultar sandhwawarns Capt
Share203Tweet127Share51

Related Posts

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਤੇਲ ਚੋਰੀ ਦੌਰਾਨ ਨਿਕਲੀ ਜ਼ਹਿਰੀਲੀ ਗੈਸ, 37 ਲੋਕਾਂ ਦੀ ਮੌਤ; ਕਈ ਅਜੇ ਵੀ ਲਾਪਤਾ

ਸਤੰਬਰ 4, 2026
Load More

Recent News

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.