ਸੋਮਵਾਰ, ਜੁਲਾਈ 14, 2025 01:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਆਮ ਆਦਮੀ ਪਾਰਟੀ ਨੇ ਸਿਹਤ ਮੰਤਰੀ ਓਪੀ ਸੋਨੀ ਨਾਲ ਕੀਤੀ ਮੁਲਾਕਾਤ, ਡੇਂਗੂ ਦੀ ਸਥਿਤੀ ਤੋਂ ਜਾਣੂ ਕਰਵਾਇਆ

by propunjabtv
ਅਕਤੂਬਰ 26, 2021
in ਪੰਜਾਬ
0

ਪੰਜਾਬ ‘ਚ ਡੇਂਗੂ ਕਾਰਨ ਹਾਲਾਤ ਬਹੁਤ ਖਰਾਬ ਹੋ ਗਏ ਹਨ। ਇਸ ਸਬੰਧੀ ਅੱਜ ਆਮ ਆਦਮੀ ਪਾਰਟੀ ਪੰਜਾਬ ਨੇ ਸਿਹਤ ਮੰਤਰੀ ਓ.ਪੀ.ਸੋਨੀ ਨਾਲ ਮੁਲਾਕਾਤ ਕਰਕੇ ਸੂਬੇ ਵਿੱਚ ਡੇਂਗੂ ਦੀ ਸਥਿਤੀ ਤੋਂ ਜਾਣੂ ਕਰਵਾਇਆ। ਇਸ ਦੌਰਾਨ ਉਨ੍ਹਾਂ ਸਿਹਤ ਮੰਤਰੀ ਨੂੰ ਕਿਹਾ ਕਿ ਉਹ ਅਧਿਕਾਰੀਆਂ ਤੋਂ ਤੁਰੰਤ ਪ੍ਰਭਾਵ ਨਾਲ ਡੇਂਗੂ ਸਬੰਧੀ ਰਿਪੋਰਟ ਮੰਗਣ ਅਤੇ ਇਸ ਦੀ ਰੋਕਥਾਮ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦੇਣ।

ਮੀਟਿੰਗ ਤੋਂ ਬਾਅਦ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਸੰਗਰੂਰ, ਬਰਨਾਲਾ, ਬਠਿੰਡਾ ਆਦਿ ਵਿੱਚ ਡੇਂਗੂ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ ਪਰ ਹੁਣ ਤੱਕ ਸਥਾਨਕ ਪੱਧਰ ‘ਤੇ ਡੇਂਗੂ ‘ਤੇ ਕਾਬੂ ਪਾਉਣ ਲਈ ਕੋਈ ਕਦਮ ਨਹੀਂ ਚੁੱਕੇ ਗਏ ਹਨ। ਇਸ ਦੇ ਨਾਲ ਹੀ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਕਰੋਨਾ ਨਾਲੋਂ ਡੇਂਗੂ ਨਾਲ ਵੱਧ ਮੌਤਾਂ ਹੋ ਰਹੀਆਂ ਹਨ। ਪੰਜਾਬ ਵਿੱਚ ਹਰ ਸਾਲ ਡੇਂਗੂ ਦਾ ਕਹਿਰ ਦੇਖਣ ਨੂੰ ਮਿਲਦਾ ਹੈ ਪਰ ਸਮੇਂ ਸਿਰ ਕਦਮ ਨਹੀਂ ਚੁੱਕੇ ਜਾਂਦੇ। ਜੇਕਰ ਸਰਕਾਰ ਨੇ ਅਗਸਤ ਵਿੱਚ ਹੀ ਫੌਗਿੰਗ ਕਰਵਾਈ ਹੁੰਦੀ ਤਾਂ ਸ਼ਾਇਦ ਅੱਜ ਹਾਲਾਤ ਇੰਨੇ ਮਾੜੇ ਨਾ ਹੁੰਦੇ

ਸਿਹਤ ਮੰਤਰੀ ਓ ਪੀ ਸੋਨੀ ਨੇ ਦੱਸਿਆ ਹੈ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਡੇਂਗੂ ਨਿਯੰਤਰਣ ਲਈ ਕਦਮ ਉਠਾਉਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।ਕੋਈ ਵੀ ਅਧਿਕਾਰੀ ਅਣਗਹਿਲੀ ਕਰਦਾ ਹੋਇਆ ਮਿਲਿਆ ਤਾਂ ਉਸਦੇ ਵਿਰੁੱਧ ਕਾਰਵਾਈ ਕੀਤੀ ਜਾਵੇਗੀ।ਜਿੰਨੇ ਵੀ ਡਿਪਾਰਮੈਂਟ ਇਸ ‘ਚ ਇਨਵਾਲਵ ਹੈ ਉਨ੍ਹਾਂ ਦੇ ਨਾਲ ਬੈਠਕ ਕਰ ਰਹੇ ਹਨ।ਪ੍ਰਾਈਵੇਟ ਤੋਂ ਲੈ ਕੇ ਸਰਕਾਰੀ ਸਾਰੇ ਹਸਪਤਾਲਾਂ ‘ਚ ਖਾਸ ਨਜ਼ਰ ਹੈ।ਅਜੇ ਤੱਕ 35 ਹਜ਼ਾਰ ਟੈਸਟ ਕਰ ਚੁੱਕੇ ਹਨ।13 ਹਜ਼ਾਰ ਪਾਜ਼ੇਟਿਵ ਕੇਸ ਅਜੇ ਤੱਕ ਆਏ ਹਨ, ਜਿਨ੍ਹਾਂ ਦਾ ਇਲਾਜ ਚਲ ਰਿਹਾ ਹੈ।

Tags: Aam Aadmi Party metHEALTH MINISTERo p soni
Share201Tweet126Share50

Related Posts

CM ਮਾਨ ਦੀ ਰਿਹਾਇਸ਼ ਵਿਖੇ ਖ਼ਤਮ ਹੋਈ ਕੈਬਿਨਟ ਮੀਟਿੰਗ, ਲਿਆ ਗਿਆ ਅਹਿਮ ਫ਼ੈਸਲਾ

ਜੁਲਾਈ 14, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ, ਲਏ ਜਾ ਸਕਦੇ ਹਨ ਲਈ ਅਹਿਮ ਫ਼ੈਸਲੇ

ਜੁਲਾਈ 14, 2025

ਪੰਜਾਬ ਸਿੱਖਿਆ ਵਿਭਾਗ ਕਰਨ ਜਾ ਰਿਹਾ ਵੱਡੀ ਭਰਤੀ, ਮੰਤਰੀ ਹਰਜੋਤ ਬੈਂਸ ਨੇ ਕੀਤਾ ਅਹਿਮ ਐਲਾਨ

ਜੁਲਾਈ 14, 2025

ਪੰਜਾਬ ਪੁਲਿਸ ਵਿਭਾਗ ‘ਚ ਹੋਈ ਵੱਡੀ ਫੇਰ ਬਦਲ, ਬਦਲੇ IPS ਰੈਂਕ ਦੇ ਵੱਡੇ ਅਧਿਕਾਰੀ

ਜੁਲਾਈ 12, 2025

ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਹੋਇਆ ਫ਼ਰਾਰ, ਪਤਨੀ ਦੀ ਸਰਜਰੀ ਦਾ ਬਹਾਨਾ ਬਣਾ ਲਈ ਸੀ ਬੇਲ

ਜੁਲਾਈ 12, 2025

ਰਸੋਈ ‘ਚ ਵਰਤੀ ਇੱਕ ਲਾਪਰਵਾਹੀ ਨੇ ਖ਼ਤਰੇ ‘ਚ ਪਾਈ ਔਰਤ ਦੀ ਜਾਨ, ਪੜ੍ਹੋ ਪੂਰੀ ਖ਼ਬਰ

ਜੁਲਾਈ 12, 2025
Load More

Recent News

CM ਮਾਨ ਦੀ ਰਿਹਾਇਸ਼ ਵਿਖੇ ਖ਼ਤਮ ਹੋਈ ਕੈਬਿਨਟ ਮੀਟਿੰਗ, ਲਿਆ ਗਿਆ ਅਹਿਮ ਫ਼ੈਸਲਾ

ਜੁਲਾਈ 14, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ, ਲਏ ਜਾ ਸਕਦੇ ਹਨ ਲਈ ਅਹਿਮ ਫ਼ੈਸਲੇ

ਜੁਲਾਈ 14, 2025

ਇਹ ਵੱਡੀ ਨਾਮੀ ਖਿਡਾਰਨ ਲੈਣ ਜਾ ਰਹੀ ਤਲਾਕ, ਪਤੀ ਤੋਂ ਅਲੱਗ ਰਹਿਣ ਦਾ ਕੀਤਾ ਫ਼ੈਸਲਾ

ਜੁਲਾਈ 14, 2025

ਪੰਜਾਬ ਸਿੱਖਿਆ ਵਿਭਾਗ ਕਰਨ ਜਾ ਰਿਹਾ ਵੱਡੀ ਭਰਤੀ, ਮੰਤਰੀ ਹਰਜੋਤ ਬੈਂਸ ਨੇ ਕੀਤਾ ਅਹਿਮ ਐਲਾਨ

ਜੁਲਾਈ 14, 2025

ਫਿਰ ਹੋਇਆ ਅਹਿਮਦਾਬਾਦ Plane Crash ਵਰਗਾ ਹਾਦਸਾ, TakeOff ਹੁੰਦੇ ਹੀ Crash ਹੋਇਆ ਜਹਾਜ਼

ਜੁਲਾਈ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.