ਆਮ ਆਦਮੀ ਪਾਰਟੀ ਦੀ ਬਠਿੰਡਾ ਦਿਹਾਤੀ ਤੋਂ ਵਿਧਾਇਕ ਰੁਪਿੰਦਰ ਰੂਬੀ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਵਿਧਾਇਕ ਰੂਬੀ ਨੇ ਮੰਗਲਵਾਰ ਰਾਤ ਟਵਿਟਰ ‘ਤੇ ਇਹ ਜਾਣਕਾਰੀ ਦਿੱਤੀ।
ਰੂਬੀ ਨੇ ਟਵੀਟ ਕੀਤਾ, ”ਤੁਹਾਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਮੈਂ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਤੋਂ ਤੁਰੰਤ ਪ੍ਰਭਾਵ ਨਾਲ ਅਸਤੀਫਾ ਦੇ ਰਹੀ ਹਾਂ।
			
		    









