ਵੀਰਵਾਰ, ਜੂਨ 11, 2026 10:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਆਸ਼ੂ ਬਾਂਗੜ ‘ਤੇ ਮਾਮਲਾ ਦਰਜ ਹੋਣ ਤੋਂ ਬਾਅਦ ਅੱਧੀ ਰਾਤ ਮੋਗਾ ਦੇ ਥਾਣੇ ਪਹੁੰਚੇ ਰਾਜਾ ਵੜਿੰਗ

by propunjabtv
ਜੁਲਾਈ 9, 2022
in Featured, Featured News, ਪੰਜਾਬ
0

ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਡਾ. ਆਸ਼ੂ ਬਾਂਗੜ ‘ਤੇ ਮਾਮਲਾ ਦਰਜ ਕਰਨ ਤੋਂ ਬਾਅਦ ਜਿਥੇ ਕਾਂਗਰਸੀ ਵਰਕਰਾਂ ਵੱਲੋਂ ਥਾਣਾ ਸਿਟੀ-1 ਮੋਗਾ ਦੇ ਬਾਹਰ ਧਰਨਾ ਦਿੱਤਾ ਗਿਆ, ਉਥੇ ਹੀ ਕਾਂਗਰਸੀ ਵਰਕਰਾਂ ਦਾ ਸਾਥ ਦੇਣ ਲਈ ਅੱਧੀ ਰਾਤ ਨੂੰ ਮੋਗਾ ਦੇ ਥਾਣਾ ਸਿਟੀ-1 ਦੇ ਬਾਹਰ ਧਰਨੇ ‘ਚ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਬੈਠ ਗਏ ਹਨ। ਦੱਸ ਦੇਈਏ ਕਿ ਕਾਂਗਰਸ ਵੱਲੋਂ ਆਮ ਆਦਮੀ ਪਾਰਟੀ ‘ਤੇ ਦੋਸ਼ ਲਾਏ ਜਾ ਰਹੇ ਹਨ ਕਿ ਉਨ੍ਹਾਂ ਵੱਲੋਂ ਆਸ਼ੂ ਬਾਂਗੜ ‘ਤੇ ਝੂਠਾ ਮੁਕੱਦਮਾ ਦਰਜ ਕਰਵਾਇਆ ਗਿਆ ਹੈ।

ਜ਼ਿਕਰਯੋਗ ਹੈ ਕਿ ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਡਾ. ਆਸ਼ੂ ਬਾਂਗੜ ਅਤੇ ਉਨ੍ਹਾਂ ਦੇ ਇਕ ਹੋਰ ਸਾਥੀ ਹਰਦੀਪ ਸਿੰਘ ਬਰਾੜ ਵਿਰੁੱਧ ਥਾਣਾ ਸਿਟੀ ਮੋਗਾ-1 ਵਿਖੇ ਵਿਦੇਸ਼ ਜਾਣ ਵਾਲੇ ਨੌਜਵਾਨਾਂ ਦੇ ਕਥਿਤ ਜਾਅਲੀ ਸਰਟੀਫਿਕੇਟ ਬਣਾਉਣ ਦੇ ਦੋਸ਼ਾਂ ਤਹਿਤ ਧੋਖਾਧੜੀ ਦਾ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਕਰ ਰਹੇ ਫੋਕਲ ਪੁਆਇੰਟ ਚੌਕੀ ਦੇ ਇੰਚਾਰਜ ਮੋਹਕਮ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਗਸ਼ਤ ਦੌਰਾਨ ਇਕ ਸੂਚਨਾ ਮਿਲੀ ਸੀ ਕਿ ਡਾ. ਆਸ਼ੂ ਬਾਂਗੜ ਅਤੇ ਹਰਦੀਪ ਸਿੰਘ ਬਰਾੜ ਨੇ ਜਾਅਲੀ ਦਸਤਾਵੇਜ਼ ਤਿਆਰ ਕਰਨ ਲਈ ਇਕ ਗਿਰੋਹ ਬਣਾਇਆ ਹੈ ਅਤੇ ਜੇਕਰ ਇਸ ਮਾਮਲੇ ਦੀ ਜਾਂਚ ਕੀਤੀ ਜਾਵੇ ਤਾਂ ਇਨ੍ਹਾਂ ਕੋਲੋਂ ਭਾਰੀ ਮਾਤਰਾ ‘ਚ ਜਾਅਲੀ ਦਸਤਾਵੇਜ਼ ਬਰਾਮਦ ਹੋ ਸਕਦੇ ਹਨ।

Tags: amarinder raja warringashu bangarmogapolice station
Share218Tweet136Share54

Related Posts

Breaking : ਪੰਜਾਬ ‘ਚ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ

ਜੂਨ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਬਾਰੇ ਕੀਤਾ ਨਵਾਂ ਐਲਾਨ, ਪੜ੍ਹੋ ਵੇਰਵਾ

ਜੂਨ 11, 2026

Weather Update: 10 ਜੂਨ: ਦਿੱਲੀ ਸਮੇਤ 17 ਰਾਜਾਂ ਲਈ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ

ਜੂਨ 10, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

‘ਇੱਕ ਰਾਜਾ ਜਿਸਦੇ ਨਾਲ…’: ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਬਣਨ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ

ਜੂਨ 10, 2026

ਪਾਕਿਸਤਾਨੀ ਫੌਜ ਦਾ ਅਫਗਾਨਿਸਤਾਨ ‘ਚ ਕਤਲੇਆਮ; 11 ਮਾਸੂਮ ਬੱਚਿਆਂ ਸਮੇਤ 13 ਲੋਕਾਂ ਦੀ ਮੌਤ

ਜੂਨ 10, 2026
Load More

Recent News

Breaking : ਪੰਜਾਬ ‘ਚ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ

ਜੂਨ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਬਾਰੇ ਕੀਤਾ ਨਵਾਂ ਐਲਾਨ, ਪੜ੍ਹੋ ਵੇਰਵਾ

ਜੂਨ 11, 2026

Weather Update: 10 ਜੂਨ: ਦਿੱਲੀ ਸਮੇਤ 17 ਰਾਜਾਂ ਲਈ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ

ਜੂਨ 10, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

‘ਇੱਕ ਰਾਜਾ ਜਿਸਦੇ ਨਾਲ…’: ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਬਣਨ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ

ਜੂਨ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.