ਵੀਰਵਾਰ, ਫਰਵਰੀ 12, 2026 03:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਇੱਕ-ਦੂਜੇ ਦੇ ਹੋਏ ਆਲੀਆ ਤੇ ਰਣਬੀਰ ਕਪੂਰ, ‘ਵਾਸਤੂ’ ‘ਚ ਲਏ ਸੱਤ ਫੇਰੇ

by propunjabtv
ਅਪ੍ਰੈਲ 14, 2022
in ਦੇਸ਼, ਪੰਜਾਬ, ਮਨੋਰੰਜਨ
0

ਬਾਲੀਵੁੱਡ ਦੇ ਪਾਵਰ ਕਪਲ ਆਲੀਆ ਭੱਟ ਤੇ ਰਣਬੀਰ ਕਪੂਰ ਵਿਆਹ ਦੇ ਬੰਧਨ ‘ਚ ਬੱਝ ਗਏ ਹਨ। ਆਲੀਆ ਅਤੇ ਰਣਬੀਰ ਨੇ ‘ਵਾਸਤੂ’ ਅਪਾਰਟਮੈਂਟ ਵਿੱਚ ਸੱਤ ਫੇਰੇ ਲਏ ਹਨ। ਵਿਆਹ ਦੀਆਂ ਰਸਮਾਂ ਪੂਰੀਆਂ ਹੋ ਚੁੱਕੀਆਂ ਹਨ। ਜਿਸ ਦਾ ਫੈਂਸ ਨੂੰ ਬੇਸਬਰੀ ਨਾਲ ਇੰਤਜ਼ਾਰ ਸੀ, ਉਹ ਅੱਜ ਪੂਰਾ ਹੋ ਗਿਆ ਹੈ। ਰਣਬੀਰ ਨਾਲ ਸੱਤ ਫੇਰੇ ਲੈਣ ਤੋਂ ਬਾਅਦ ਆਲੀਆ ਹੁਣ ਮਿਸਿਜ਼ ਕਪੂਰ ਬਣ ਗਈ ਹੈ। ਰਣਬੀਰ ਅਤੇ ਆਲੀਆ ਦੇ ਵਿਆਹ ਤੋਂ ਬਾਅਦ ਹੁਣ ਫੈਨਜ਼ ਦੋਵਾਂ ਦੀ ਪਹਿਲੀ ਝਲਕ ਦਾ ਇੰਤਜ਼ਾਰ ਕਰ ਰਹੇ ਹਨ। ਹਰ ਕੋਈ ਆਲੀਆ ਨੂੰ ਮਿਸਿਜ਼ ਕਪੂਰ ਬਣਿਆਂ ਦੇਖਣਾ ਚਾਹੁੰਦਾ ਹੈ।

ਆਲੀਆ ਅਤੇ ਰਣਬੀਰ ਦੇ ਵਿਆਹ ‘ਚ ਪੂਰਾ ਕਪੂਰ ਪਰਿਵਾਰ ਪਹੁੰਚਿਆ ਹੋਇਆ ਹੈ। ਭੈਣ ਰਿਧੀਮਾ ਕਪੂਰ ਅਤੇ ਮਾਂ ਨੀਤੂ ਕਪੂਰ ਦੇ ਲੁੱਕ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਨੀਤੂ ਕਪੂਰ ਦੇ ਲੁੱਕ ਦੀ ਗੱਲ ਕਰੀਏ ਤਾਂ ਉਸ ਨੇ ਮਲਟੀ ਕਲਰ ਦਾ ਲਹਿੰਗਾ ਪਾਇਆ ਹੋਇਆ ਹੈ, ਜਦੋਂ ਕਿ ਰਿਧੀਮਾ ਨੇ ਗੋਲਡਨ ਕਲਰ ਦਾ ਲਹਿੰਗਾ ਪਾਇਆ ਹੋਇਆ ਹੈ। ਮਾਂ-ਬੇਟੀ ਦੀ ਜੋੜੀ ਬਹੁਤ ਹੀ ਪਿਆਰੀ ਲੱਗ ਰਹੀ ਹੈ।

Tags: alia bhattranbir kapoorwedding
Share204Tweet128Share51

Related Posts

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਇਸ ਹਫ਼ਤੇ ਬੰਦ ਹੋਣਗੀਆਂ ਇਹ 2 ਵੰਦੇ ਭਾਰਤ ਟ੍ਰੇਨਾਂ; ਭਾਰਤੀ ਰੇਲਵੇ ਨੇ ਇਸ ਕਰਕੇ ਲਿਆ ਇਹ ਫੈਸਲਾ…, ਜਾਣੋ ਕਿਹੜੇ ਰੂਟ ਹੋਣਗੇ ਪ੍ਰਭਾਵਿਤ

ਫਰਵਰੀ 12, 2026

ਤਰਨਤਾਰਨ ਲਾਅ ਕਾਲਜ ‘ਚ ਆਪਣੇ ਸਹਿਪਾਠੀ ਦਾ ਕਤਲ ਕਰਨ ਵਾਲੇ ਪ੍ਰਿੰਸ ਨੇ ਵੀ ਤੋੜਿਆ ਦਮ

ਫਰਵਰੀ 12, 2026

‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 12, 2026

ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ਗੱਦਾਰੀ:ਕੁਲਦੀਪ ਧਾਲੀਵਾਲ

ਫਰਵਰੀ 12, 2026

ਮਾਨਸਾ : ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਐਸਐਸਪੀ ਦਫ਼ਤਰ ਬਾਹਰ ਲਾਇਆ ਧਰਨਾ, ਪੜ੍ਹੋ ਵੇਰਵਾ

ਫਰਵਰੀ 11, 2026
Load More

Recent News

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

UPSC IES/ISS ਪ੍ਰੀਖਿਆ 2026 ਰਜਿਸਟ੍ਰੇਸ਼ਨ ਸ਼ੁਰੂ, ਇਸ ਤਰਾਂ ਕਰ ਸਕਦੇ ਹੋ ਅਪਲਾਈ

ਫਰਵਰੀ 12, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.