ਵੀਰਵਾਰ, ਫਰਵਰੀ 19, 2026 10:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਉਗਰਾਹਾਂ ਜਥੇਬੰਦੀ ਦਾ ਵੱਡਾ ਐਲਾਨ,ਟਿਕਰੀ ਬਾਰਡਰ ਤੋਂ ਬਾਅਦ ਹੁਣ ਕਿਹੜੀ ਥਾਂ ਮੋਰਚਾ ਲਾਉਣਗੇ ਕਿਸਾਨ

by propunjabtv
ਮਈ 21, 2021
in ਦੇਸ਼
0

ਦਿੱਲੀ ਦੇ ਵੱਖ-ਵੱਖ ਬਾਰਡਰਾਂ ਤੇ ਕੇਂਦਰ ਦੇ 3 ਖੇਤੀ ਕਾਨੂੰਨਾਂ ਦੇ ਵਿਰੋਧ ਚ ਧਰਨਾ ਲਾਈ ਬੈਠੇ ਕਿਸਾਨ ਜਥੇਬੰਦੀਆਂ ਵਿੱਚੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਹੁਣ ਪਟਿਆਲਾ ਚ 3 ਦਿਨਾਂ ਦਾ ਧਰਨਾ ਲਗਾਉਣ ਦਾ ਫੈਸਲਾ ਲਿਆ ਗਿਆ ਹੈ | ਇਸ ਬਾਰੇ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਨਾਂ ਦੀ ਯੂਨੀਅਨ ਜੋ ਕਿ ਟਿਕਰੀ ਬਾਰਡਰ ਤੇ ਮੋਰਚਾ ਲਾਈ ਬੈਠੀ ਹੈ। ਉਸ ਦੇ ਨਾਲ ਹੀ ਹੁਣ 28 ਮਈ ਤੋਂ ਲੈਕੇ 30 ਮਈ ਤੱਕ ਪੰਜਾਬ ਸਰਕਾਰ ਨੂੰ ਹਲੂਣਾ ਦੇਣ ਖਾਤਿਰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਦੇ ਸ਼ਹਿਰ ਪਟਿਆਲ਼ਾ ਵਿੱਚ ਦਿਨ-ਰਾਤ ਦਾ ਧਰਨਾ ਲਗਾਇਆ ਜਾਵੇਗਾ।ਇਸ ਦੇ ਨਾਲ ਹੀ 23 ਮਈ ਤੋਂ ਕਰੋਨਾ ਦੇ ਨਿਯਮਾਂ ਦੀ ਪਾਲਨਾ ਕਰਦੇ ਹੋਏ ਹਰ ਐਤਵਾਰ ਕਿਸਾਨ ਮਜ਼ਦੂਰਾਂ ਦੇ ਕਾਫ਼ਲੇ ਦਿੱਲੀ ਮੋਰਚੇ ਵਿੱਚ ਭੇਜੇ ਜਾਣਗੇ। 26 ਮਈ ਨੂੰ ਕਿਸਾਨ ਮੋਰਚੇ ਨੂੰ ਦਿੱਲੀ ਦੇ ਬਾਰਡਰਾ ‘ਤੇ ਬੈਠੇ 6 ਮਹੀਨੇ ਦਾ ਸਮਾਂ ਹੋ ਜਾਣਾ ਜਿਸਦੇ ਚੱਲਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਪੂਰੇ ਦੇਸ਼ ਅੰਦਰ ਕਾਲਾ ਦਿਵਸ ਮਨਾਇਆਂ ਜਾਵੇਗਾ।ਇਸ ਦੇ ਨਾਲ ਹੀ ਸੁਖਦੇਵ ਸਿੰਘ ਕੋਕਰੀ ਕਲਾਂ( ਜਨਰਲ ਸਕੱਤਰ ) ਨੇ ਕਿਹਾ ਕਿ ਵੱਡੇ ਪ੍ਰਾਈਵੇਟ ਹਸਪਤਾਲਾਂ ਨੂੰ ਸਰਕਾਰੀ ਕੰਟਰੋਲ ਹੇਠ ਕਰ ਲਏ ਜਾਣ ਅਤੇ ਲੋੜੀਂਦੇ ਪ੍ਰਬੰਧ ਪੂਰੇ ਕਰ ਲੈਣੇ ਚਾਹੀਦੇ ਹਨ। ਕਰੋਨਾ ਦੇ ਹੋਣ ਕਾਰਨ ਸਾਰੀ ਸਾਵਧਾਨੀ ਦਾ ਪ੍ਰਬੰਧ ਦਿੱਲੀ ਦੇ ਬਾਰਡਰਾਂ ਤੇ ਕੀਤਾ ਜਾ ਰਿਹਾ ਹੈ । ਦਿੱਲੀ ਮੋਰਚੇ ਵਿੱਚ ਹੋਰ ਗਿਣਤੀ ਵਧਾਈ ਜਾਵੇਗੀ ।

Tags: joginder ugrahankisanprotestpatiala protest
Share203Tweet127Share51

Related Posts

CA ਨੇ ਗਰਭਵਤੀ ਬੈਂਕਰ ਪਤਨੀ ਦਾ ਕੀਤਾ ਕਤਲ

ਫਰਵਰੀ 18, 2026

ਮੋਦੀ-ਮੈਕਰੋਨ ਗੱਲਬਾਤ ਤੋਂ ਬਾਅਦ ਭਾਰਤ-ਫਰਾਂਸ ਸਬੰਧਾਂ ਨੂੰ ਵਿਸ਼ੇਸ਼ ਗਲੋਬਲ ਰਣਨੀਤਕ ਭਾਈਵਾਲੀ ਵਿੱਚ ਕੀਤਾ ਗਿਆ ਉੱਚਾ

ਫਰਵਰੀ 18, 2026

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਵਿਗੜੇਗਾ ਮੌਸਮ, ਵਿਭਾਗ ਨੇ ਜਾਰੀ ਕੀਤਾ ਅਲਰਟ

ਫਰਵਰੀ 18, 2026

ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਲਈ ਮੁੰਬਈ ਪਹੁੰਚੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ, ਜਾਣੋ ਕਿਸ ਮੁੱਦੇ ਤੇ ਹੋਈ ਅਹਿਮ ਚਰਚਾ

ਫਰਵਰੀ 17, 2026

ਪਹਿਲਗਾਮ ਅੱਤਵਾਦੀ ਹਮਲੇ ਦੇ ਮਹੀਨਿਆਂ ਬਾਅਦ ਦੁਬਾਰਾ ਖੁੱਲ੍ਹਣਗੇ ਜੰਮੂ-ਕਸ਼ਮੀਰ ਦੇ ਇਹ 14 ਸੈਰ-ਸਪਾਟਾ ਸਥਾਨ

ਫਰਵਰੀ 17, 2026

ਇਸ ਤਾਰੀਕ ਨੂੰ ਖੁੱਲ੍ਹਣਗੇ ਕੇਦਾਰਨਾਥ ਮੰਦਰ ਦੇ ਕਪਾਟ, ਮਹਾਸ਼ਿਵਰਾਤਰੀ ਦੇ ਸ਼ੁਭ ਮੌਕੇ ਕੀਤਾ ਗਿਆ ਐਲਾਨ

ਫਰਵਰੀ 15, 2026
Load More

Recent News

SGPC ‘ਚ ਵੱਧ ਰਹੇ ਭ੍ਰਿਸ਼ਟਾਚਾਰ ਪਿੱਛੇ ਬਾਦਲ ਪਰਿਵਾਰ ਹੈ – ਗਿਆਨੀ ਰਘਬੀਰ ਸਿੰਘ

ਫਰਵਰੀ 18, 2026

CA ਨੇ ਗਰਭਵਤੀ ਬੈਂਕਰ ਪਤਨੀ ਦਾ ਕੀਤਾ ਕਤਲ

ਫਰਵਰੀ 18, 2026

ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲਾ ਬੌਬੀ ਕਬੂਤਰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਫਰਵਰੀ 18, 2026

ਮੋਦੀ-ਮੈਕਰੋਨ ਗੱਲਬਾਤ ਤੋਂ ਬਾਅਦ ਭਾਰਤ-ਫਰਾਂਸ ਸਬੰਧਾਂ ਨੂੰ ਵਿਸ਼ੇਸ਼ ਗਲੋਬਲ ਰਣਨੀਤਕ ਭਾਈਵਾਲੀ ਵਿੱਚ ਕੀਤਾ ਗਿਆ ਉੱਚਾ

ਫਰਵਰੀ 18, 2026

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਵਿਗੜੇਗਾ ਮੌਸਮ, ਵਿਭਾਗ ਨੇ ਜਾਰੀ ਕੀਤਾ ਅਲਰਟ

ਫਰਵਰੀ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.