ਸ਼ੁੱਕਰਵਾਰ, ਮਈ 1, 2026 05:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

AIG ਕਪੂਰ ਦੀ ਪਤਨੀ ਤੋਂ ਵਿਜੀਲੈਂਸ ਨੇ ਕੀਤੀ ਪੁੱਛਗਿੱਛ, ਕਾਗਜ਼ ‘ਤੇ ਲਿਖੇ 25 ਸਵਾਲਾਂ ਦੇ ਮੰਗੇ ਜਵਾਬ

ਸੂਤਰਾਂ ਮੁਤਾਬਕ ਵਿਜੀਲੈਂਸ ਅਧਿਕਾਰੀਆਂ ਨੇ ਕਮਲ ਕਪੂਰ ਨੂੰ ਇੱਕ ਪੇਪਰ 'ਤੇ 25 ਸਵਾਲ ਦਿੱਤੇ ਤੇ ਉਨ੍ਹਾਂ ਨੂੰ 1 ਦਸੰਬਰ ਤੱਕ ਲਿਖਤੀ ਜਵਾਬ ਦੇਣ ਲਈ ਕਿਹਾ ਗਿਆ ਹੈ। ਹਾਲਾਂਕਿ ਇਸ ਤੋਂ ਇਲਾਵਾ ਕਮਲ ਕਪੂਰ ਤੋਂ ਕਰੀਬ 2 ਘੰਟੇ ਪੁੱਛਗਿੱਛ ਕੀਤੀ ਗਈ।

by propunjabtv
ਨਵੰਬਰ 19, 2022
in Featured News, ਪੰਜਾਬ
0
AIG Ashish Kapoor

AIG Ashish Kapoor

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਗ੍ਰਿਫ਼ਤਾਰ ਏਆਈਜੀ ਅਸ਼ੀਸ਼ ਕਪੂਰ ਦੀ ਪਤਨੀ ਕਮਲ ਕਪੂਰ ਤੋਂ ਪੁੱਛਗਿੱਛ ਇਸ ਦੇ ਲਈ ਉਸ ਨੂੰ ਸ਼ੁੱਕਰਵਾਰ ਨੂੰ ਮੁਹਾਲੀ ਵਿਜੀਲੈਂਸ ਥਾਣੇ ਵਿੱਚ ਬੁਲਾਇਆ ਗਿਆ। ਸੂਤਰਾਂ ਮੁਤਾਬਕ ਵਿਜੀਲੈਂਸ ਅਧਿਕਾਰੀਆਂ ਨੇ ਕਮਲ ਕਪੂਰ ਨੂੰ ਇੱਕ ਪੇਪਰ ‘ਤੇ 25 ਸਵਾਲ ਦਿੱਤੇ ਤੇ ਉਨ੍ਹਾਂ ਨੂੰ 1 ਦਸੰਬਰ ਤੱਕ ਲਿਖਤੀ ਜਵਾਬ ਦੇਣ ਲਈ ਕਿਹਾ ਗਿਆ ਹੈ। ਹਾਲਾਂਕਿ ਇਸ ਤੋਂ ਇਲਾਵਾ ਕਮਲ ਕਪੂਰ ਤੋਂ ਕਰੀਬ 2 ਘੰਟੇ ਪੁੱਛਗਿੱਛ ਕੀਤੀ ਗਈ।

ਸੂਤਰਾਂ ਮੁਤਾਬਕ ਕਮਲ ਕਪੂਰ ਸਵੇਰੇ 11 ਵਜੇ ਵਿਜੀਲੈਂਸ ਬਿਊਰੋ ਦੇ ਸੈਕਟਰ-68 ਦੇ ਦਫਤਰ ਪੁੱਜੇ। ਇਸ ਤੋਂ ਬਾਅਦ ਰਾਤ 1 ਵਜੇ ਤੱਕ ਪੁੱਛਗਿੱਛ ਦਾ ਸਿਲਸਿਲਾ ਜਾਰੀ ਰਿਹਾ। ਕਮਲ ਕਪੂਰ ਤੋਂ ਪੁੱਛਗਿੱਛ ਦੌਰਾਨ ਇੱਕ ਮਹਿਲਾ ਇੰਸਪੈਕਟਰ ਵੀ ਮੌਜੂਦ ਸੀ।

ਪੁੱਛੇ ਗਏ ਇਹ ਸਵਾਲ

  • ਬੱਚੇ ਕਿੱਥੇ ਪੜ੍ਹਦੇ ਸੀ?
  • ਕਿੰਨੇ ਬੈਂਕ ਖਾਤੇ ਹਨ?
  • ਬੈਂਕ ਖਾਤੇ ‘ਚ ਪੈਸੇ ਕਿੱਥੋਂ ਆਏ?
  • ਲਹਿਰਾਗਾਗਾ, ਪਟਿਆਲਾ ਅਤੇ ਚੰਡੀਗੜ੍ਹ ਦੀਆਂ ਜਾਇਦਾਦਾਂ ਕਿਵੇਂ ਹੋਂਦ ਵਿੱਚ ਆਈਆਂ?
  • ਕਿਸ ਬੈਂਕ ਵਿੱਚ ਕਿੰਨੇ ਲਾਕਰ ਹਨ?
  • ਪਰਿਵਾਰ ਵਲੋਂ ਸੋਨੇ ਦੇ ਗਹਿਣਿਆਂ ਦੀ ਖਰੀਦਦਾਰੀ ਦਾ ਪ੍ਰਬੰਧ ਕਿਵੇਂ ਕੀਤਾ ਗਿਆ ਸੀ?
  • ਕਮਲ ਕਪੂਰ ਦੇ ਬੈਂਕ ਖਾਤੇ ‘ਚ ਮਹੀਨਾਵਾਰ 50 ਹਜ਼ਾਰ ਰੁਪਏ ਕਿੱਥੋਂ ਆਉਂਦੇ ਹਨ?
  • ਇਨ੍ਹਾਂ ਤੋਂ ਇਲਾਵਾ ਕਈ ਸਵਾਲ ਹਨ, ਜਿਨ੍ਹਾਂ ਦਾ ਜਵਾਬ ਕਮਲ ਕਪੂਰ ਨੂੰ 1 ਦਸੰਬਰ ਤੱਕ ਦੇਣਾ ਪਵੇਗਾ?

ਅਦਾਲਤ ਨੇ ਕਮਲ ਕਪੂਰ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਗ੍ਰਿਫਤਾਰੀ ਤੋਂ ਰਾਹਤ ਦੇ ਦਿੱਤੀ ਹੈ। ਇਸ ਤੋਂ ਬਾਅਦ ਉਹ ਜਾਂਚ ‘ਚ ਸ਼ਾਮਲ ਹੋਣ ਲਈ ਮੁਹਾਲੀ ਦੇ ਸੈਕਟਰ-68 ਸਥਿਤ ਪੰਜਾਬ ਵਿਜੀਲੈਂਸ ਬਿਊਰੋ ਦੇ ਦਫ਼ਤਰ ਪਹੁੰਚੀ। ਸੂਤਰਾਂ ਮੁਤਾਬਕ ਆਸ਼ੀਸ਼ ਨੇ ਕਮਲ ਕਪੂਰ ਨੂੰ ਉਨ੍ਹਾਂ ਦੇ ਨਾਂ ‘ਤੇ ਟਰਾਂਸਫਰ ਕੀਤੀ ਜਾਇਦਾਦ ਨਾਲ ਜੁੜੇ ਸਵਾਲਾਂ ਦੇ ਜਵਾਬ ਦੇਣ ਲਈ ਕਿਹਾ।

ਇਹ ਵੀ ਪੁੱਛਿਆ ਗਿਆ ਕਿ ਏਆਈਜੀ ਆਸ਼ੀਸ਼ ਕਪੂਰ ਆਪਣੇ ਬੈਂਕ ਖਾਤੇ ਵਿੱਚ ਹਰ ਮਹੀਨੇ 50 ਹਜ਼ਾਰ ਰੁਪਏ ਕਿੱਥੋਂ ਜਮ੍ਹਾਂ ਕਰਵਾਉਂਦੇ ਸੀ? ਕਮਲ ਕਪੂਰ ਨੂੰ ਪੁੱਛਿਆ ਗਿਆ ਕਿ ਕੀ ਉਹ ਸੈਕਟਰ 22 ਸਥਿਤ ਬੈਂਕ ਵਿੱਚ ਆਸ਼ੀਸ਼ ਕਪੂਰ ਦੇ ਲਾਕਰ ਚੋਂ ਬਰਾਮਦ ਹੋਏ ਗਹਿਣਿਆਂ ਬਾਰੇ ਜਾਣਦੀ ਸੀ।

ਦੱਸ ਦਈਏ ਕਿ ਇੱਕ ਕਰੋੜ ਰੁਪਏ ਦੇ ਰਿਸ਼ਵਤ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਏਆਈਜੀ ਅਸ਼ੀਸ਼ ਕਪੂਰ ਅਤੇ ਏਐਸਆਈ ਹਰਵਿੰਦਰ ਸਿੰਘ ਖ਼ਿਲਾਫ਼ ਦਰਜ ਐਫਆਈਆਰ ‘ਚ ਸ਼ਿਕਾਇਤਕਰਤਾ ਪੰਜਾਬ ਪੁਲਿਸ ਦੇ ਡੀਐਸਪੀ ਇਸ ਨੂੰ ਲੈ ਕੇ ਵੀ ਸਵਾਲ ਉੱਠ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: AIG Ashish Kapoordisproportionate assets caseMohali Vigilance Police Stationpro punjab tvPunjab Vigilance Bureaupunjabi newsquestioning Kamal Kapoor
Share226Tweet141Share56

Related Posts

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਮਈ 1, 2026

PSEB ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

ਮਈ 1, 2026

Weather Update: IMD ਨੇ 11 ਰਾਜਾਂ ਲਈ ਜਾਰੀ ਕੀਤੀ ਮੌਸਮ ਦੀ ਚੇਤਾਵਨੀ.. ਜਾਣੋ ਕਿੱਥੇ-ਕਿੱਥੇ ਮੀਂਹ ਦੀ ਸੰਭਾਵਨਾ

ਮਈ 1, 2026

ਦੇਸ਼ ਦਾ ਪਹਿਲਾ ਬੈਰੀਅਰ ਰਹਿਤ ਟੋਲ ਪਲਾਜ਼ਾ ਗੁਜਰਾਤ ਵਿੱਚ ਹੋਇਆ ਸ਼ੁਰੂ, ਜਾਣੋ ਕਿਵੇਂ ਕਰੇਗਾ ਕੰਮ

ਮਈ 1, 2026

ਟਰੰਪ ਪ੍ਰਸ਼ਾਸਨ ਨੇ ਜਾਰੀ ਕੀਤਾ ਵੱਡਾ ਬਿਆਨ, ਕਿਹਾ…

ਮਈ 1, 2026

ਜਬਲਪੁਰ ਕਿਸ਼ਤੀ ਹਾਦਸੇ ਵਿੱਚ ਬਚੇ ਲੋਕਾਂ ਨੇ ਭਾਰੀ ਲਾਪਰਵਾਹੀ ਦਾ ਲਗਾਇਆ ਦੋਸ਼, ਮੌਤਾਂ ਦੀ ਗਿਣਤੀ ਹੋਈ 9

ਮਈ 1, 2026
Load More

Recent News

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਮਈ 1, 2026

PSEB ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

ਮਈ 1, 2026

ਭਾਜਪਾ ਲੀਡਰ ਸੁਖਵਿੰਦਰ ਬਿੰਦਰਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ ਕਰੋੜਾਂ ਦੀ ਫਿਰੌਤੀ

ਮਈ 1, 2026

Weather Update: IMD ਨੇ 11 ਰਾਜਾਂ ਲਈ ਜਾਰੀ ਕੀਤੀ ਮੌਸਮ ਦੀ ਚੇਤਾਵਨੀ.. ਜਾਣੋ ਕਿੱਥੇ-ਕਿੱਥੇ ਮੀਂਹ ਦੀ ਸੰਭਾਵਨਾ

ਮਈ 1, 2026

ਦੇਸ਼ ਦਾ ਪਹਿਲਾ ਬੈਰੀਅਰ ਰਹਿਤ ਟੋਲ ਪਲਾਜ਼ਾ ਗੁਜਰਾਤ ਵਿੱਚ ਹੋਇਆ ਸ਼ੁਰੂ, ਜਾਣੋ ਕਿਵੇਂ ਕਰੇਗਾ ਕੰਮ

ਮਈ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.