ਮੰਗਲਵਾਰ, ਅਗਸਤ 4, 2026 04:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬ ’ਚ ਆਉਣ ਵਾਲੀਆਂ ਚੋਣਾਂ ’ਚ ਖਿੜੇਗਾ ‘ਕਮਲ’: JP ਨੱਢਾ

by propunjabtv
ਮਈ 14, 2022
in ਦੇਸ਼, ਪੰਜਾਬ
0

ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਵਲੋਂ ਅੱਜ ਲੁਧਿਆਣਾ ਦੇ ਗਲਾਡਾ ਗਰਾਊਂਡ ਵਿਚ ਵਰਕਰ ਸੰਮੇਲਨ ਨੂੰ ਸੰਬੋਧਨ ਕੀਤਾ ਗਿਆ। ਜੇ.ਪੀ. ਨੱਢਾ ਨੇ ਕਿਹਾ ਕਿ ਪੰਜਾਬ ‘ਚ ਭਾਜਪਾ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋੜ ਪਹਿਲੀ ਵਾਰ 73 ਸੀਟਾਂ ’ਤੇ ਵਿਧਾਨ ਸਭਾ ਚੋਣਾਂ ਲੜੀਆਂ ਸੀ, ਜਿਸ ਵਿਚ ਪਾਰਟੀ ਨੂੰ ਜਨਤਾ ਦਾ ਭਰਪੂਰ ਸਮਰਥਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਅੰਦਰ ਕਮਲ ਦਾ ਫੁੱਲ ਖਿੜੇਗਾ।

ਜੇ.ਪੀ. ਨੱਢਾ ਨੇ ਕਿਹਾ ਕਿ ਦੇਸ਼ ਅੰਦਰ ਲੋਕ ਕਾਂਗਰਸ ਪਾਰਟੀ ਨੂੰ ਨਕਾਰ ਰਹੇ ਸਨ। ਪੰਜਾਬ ’ਚ ਕਾਂਗਰਸ ਨੇ 30 ਤੋਂ 35 ਸਾਲ ਤੱਕ ਰਾਜ ਕੀਤਾ ਹੈ। ਕਾਂਗਰਸ ਦੀ ਸਰਕਾਰ ਦੇ ਸਮੇਂ ਇਕ ਵੀ ਮੁੱਖ ਮੰਤਰੀ ਅਜਿਹਾ ਨਹੀਂ ਹੈ, ਜਿਸ ਨੇ ਪੰਜ ਸਾਲ ਪੂਰੇ ਕੀਤੇ ਹੋਣ। ਜੇ.ਪੀ. ਨੱਢਾ ਨੇ ਕਿਹਾ ਕਿ ਪੰਜਾਬ ਨੂੰ ਛੱਡ ਕੇ ਬਾਕੀ ਸੂਬਿਆਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋਈਆਂ ਹਨ। ਉੱਤਰਾਖੰਡ ’ਚ ਜਿਥੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋਈਆਂ, ਉਥੇ ਹੀ ਉੱਤਰਪ੍ਰਦੇਸ਼ ’ਚ ਕਈ ਥਾਵਾਂ ’ਤੇ ਕਾਂਗਰਸ ਦੀਆਂ ਜ਼ਮਾਨਤਾਂ ਵੀ ਜ਼ਬਤ ਹੋਈਆਂ ਹਨ।

ਜੇ.ਪੀ. ਨੱਢਾ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਹਰਾ ਕੇ ਭਾਜਪਾ ਦੀ ਸਰਕਾਰ ਬਣਾਉਣਗੇ। ਉਨ੍ਹਾਂ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਦੇਸ਼ ਦੇ ਲੋਕਾਂ ਦੀ ਭਲਾਈ ਲਈ ਹਰ ਉਪਰਾਲਾ ਕੀਤਾ ਗਿਆ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਕ੍ਰੇਨ-ਰੂਸ ਵਿਚਕਾਰ ਹੋਈ ਜੰਗ ’ਚ ਫਸੇ ਬਹੁਤ ਸਾਰੇ ਭਾਰਤੀ ਬੱਚਿਆਂ ਨੂੰ ਸੁਰੱਖਿਅਤ ਵਾਪਸ ਭਾਰਤ ਪਹੁੰਚਾਇਆ ਹੈ। ਦੱਸ ਦੇਈਏ ਕਿ ਇਸ ਵਰਕਰ ਸੰਮੇਲਨ ਵਿੱਚ ਉਨ੍ਹਾਂ ਨਾਲ ਦੁਸ਼ਯੰਤ ਗੌਤਮ, ਪ੍ਰਧਾਨ ਅਸ਼ਵਨੀ ਸ਼ਰਮਾ, ਰਾਣਾ ਗੁਰਮੀਤ ਸਿੰਘ ਸੋਢੀ, ਫਤਿਹ ਜੰਗ ਸਿੰਘ ਬਾਜਵਾ, ਹਰਜੀਤ ਸਿੰਘ ਗਰੇਵਾਲ, ਸੁਰਜੀਤ ਕੁਮਾਰ ਜਿਆਣੀ ਆਦਿ ਹਾਜ਼ਰ ਸਨ।

Tags: jp naddaKamalPunjab elections
Share202Tweet126Share50

Related Posts

ਪ੍ਰਧਾਨ ਮੰਤਰੀ ਮੋਦੀ ਨੇ 100 ਹਫ਼ਤਿਆਂ ਦੇ ‘ਵਿਕਸਤ ਭਾਰਤ ਸੰਕਲਪ ਅਭਿਆਨ ਲਈ ਨਸ਼ਾ ਮੁਕਤ ਨੌਜਵਾਨ’ ਦੀ ਕੀਤੀ ਸ਼ੁਰੂਆਤ

ਅਗਸਤ 3, 2026

ਵਪਾਰਕ ਸਿਲੰਡਰਾਂ ਤੋਂ ਬਾਅਦ, ਅੱਜ ਘਟੀਆਂ ਘਰੇਲੂ ਰਸੋਈ ਗੈਸ ਦੀਆਂ ਕੀਮਤਾਂ? ਇੱਕ ਨਵੀਂ ਦਰ ਸੂਚੀ ਹੋਈ ਜਾਰੀ

ਅਗਸਤ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਘਟੀਆਂ ਜਾਂ ਵਧੀਆਂ ? ਜਾਣੋ ਅੱਜ ਦੀਆਂ ਨਵੀਨਤਮ ਦਰਾਂ

ਅਗਸਤ 3, 2026

Weather Update: 5 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ; ਅੱਜ 15 ਰਾਜਾਂ ਵਿੱਚ ਛਾਏ ਰਹਿਣਗੇ ਬੱਦਲ; ਪੜ੍ਹੋ IMD ਦੀ ਤਾਜਾ ਅਪਡੇਟ

ਅਗਸਤ 3, 2026

ਕੇਰਲ ‘ਚ ਮੀਂਹ ਦਾ ਕਹਿਰ: 11 ਮੌਤਾਂ, ਕਈ ਜ਼ਖਮੀ, ਮੁੱਖ ਮੰਤਰੀ ਸਤੀਸਨ ਨੇ ਹੜ੍ਹ ਸਥਿਤੀ ਦੀ ਕੀਤੀ ਸਮੀਖਿਆ

ਅਗਸਤ 3, 2026

ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਅੱਜ ਤੋਂ, ਚਾਰ ਮ੍ਰਿਤਕ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਨਾਲ ਹੋਇਆ ਸ਼ੁਰੂ

ਅਗਸਤ 3, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ 100 ਹਫ਼ਤਿਆਂ ਦੇ ‘ਵਿਕਸਤ ਭਾਰਤ ਸੰਕਲਪ ਅਭਿਆਨ ਲਈ ਨਸ਼ਾ ਮੁਕਤ ਨੌਜਵਾਨ’ ਦੀ ਕੀਤੀ ਸ਼ੁਰੂਆਤ

ਅਗਸਤ 3, 2026

ਵਪਾਰਕ ਸਿਲੰਡਰਾਂ ਤੋਂ ਬਾਅਦ, ਅੱਜ ਘਟੀਆਂ ਘਰੇਲੂ ਰਸੋਈ ਗੈਸ ਦੀਆਂ ਕੀਮਤਾਂ? ਇੱਕ ਨਵੀਂ ਦਰ ਸੂਚੀ ਹੋਈ ਜਾਰੀ

ਅਗਸਤ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਘਟੀਆਂ ਜਾਂ ਵਧੀਆਂ ? ਜਾਣੋ ਅੱਜ ਦੀਆਂ ਨਵੀਨਤਮ ਦਰਾਂ

ਅਗਸਤ 3, 2026

Weather Update: 5 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ; ਅੱਜ 15 ਰਾਜਾਂ ਵਿੱਚ ਛਾਏ ਰਹਿਣਗੇ ਬੱਦਲ; ਪੜ੍ਹੋ IMD ਦੀ ਤਾਜਾ ਅਪਡੇਟ

ਅਗਸਤ 3, 2026

ਕੇਰਲ ‘ਚ ਮੀਂਹ ਦਾ ਕਹਿਰ: 11 ਮੌਤਾਂ, ਕਈ ਜ਼ਖਮੀ, ਮੁੱਖ ਮੰਤਰੀ ਸਤੀਸਨ ਨੇ ਹੜ੍ਹ ਸਥਿਤੀ ਦੀ ਕੀਤੀ ਸਮੀਖਿਆ

ਅਗਸਤ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.