ਸ਼ਨੀਵਾਰ, ਸਤੰਬਰ 26, 2026 06:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਰਨਾਲ ਮਹਾਪੰਚਾਇਤ,ਕਿਸਾਨਾਂ ਤੇ ਹਰਿਆਣਾ ਸਰਕਾਰ ਦੀ ਮੀਟਿੰਗ ਰਹੀ ਬੇਸਿੱਟਾ

by propunjabtv
ਸਤੰਬਰ 7, 2021
in ਦੇਸ਼, ਰਾਜਨੀਤੀ
0

ਕਰਨਾਲ ਮਹਾਪੰਚਾਇਤ ਦੌਰਾਨ ਚੱਲ ਰਹੀ ਕਿਸਾਨਾਂ ਅਤੇ ਹਰਿਆਣਾ ਸਰਕਾਰ ਦੀ ਮੀਟਿੰਗ ਬੇਸਿੱਟਾ ਰਹੀ ਹੈ | ਇਹ ਕਿਸਾਨਾਂ ਦੀ ਦੂਜੀ ਮਹਾਪੰਚਾਇਤ ਹੈ ਜੋ ਕਰਨਾਲ ਦੇ ਵਿੱਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਨੂੰ ਲੈ ਕੇ ਰੱਖੀ ਗਈ ਹੈ | ਇਸ ਤੋਂ ਬਾਅਦ ਕਿਸਾਨ ਆਪਣੀ ਮੀਟਿੰਗ ਕਰਕੇ ਅਗਲੀ ਰਣਨੀਤੀ ਤਿਆਰ ਕਰਨਗੇ | ਇਸ ਮੀਟਿੰਗ ਤੋਂ ਬਾਅਦ ਕਿਸਾਨ ਕੋਈ ਵੱਡਾ ਐਲਾਨ ਕਰ ਸਕਦੇ ਹਨ ਕਿਉਂਕਿ ਹਰਿਆਣਾ ਸਰਕਾਰ ਨਾਲ ਕਿਸਾਨਾਂ ਦੀ ਕੋਈ ਸਹਿਮਤੀ ਨਹੀਂ ਬਣੀ |

ਕਿਸਾਨ ਮਹਾਪੰਚਾਇਤ ਦੇ 11 ਮੈਂਬਰੀ ਵਫਦ ਨੇ ਅੱਜ ਇੱਥੇ ਕਰਨਾਲ ਦੇ ਡਿਪਟੀ ਕਮਿਸ਼ਨਰ ਨੂੰ ਸਕੱਤਰੇਤ ਵਿਖੇ ਆਪਣੀਆਂ ਮੰਗਾਂ ਦਾ ਮੰਗ ਪੱਤਰ ਸੌਂਪਿਆ। ਇਸ ਵਿੱਚ ਕਿਸਾਨਾਂ ਨੇ ਉਸ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ, ਜਿਸ ਨੇ 28 ਅਗਸਤ ਨੂੰ ਕਿਸਾਨਾਂ ਖ਼ਿਲਾਫ਼ ਲਾਠੀਚਾਰਜ ਕਰਨ ਦੇ ਹੁਕਮ ਦਿੱਤੇ ਸਨ, ਲਾਠੀਚਾਰਜ ਕਾਰਨ ਮਾਰੇ ਕਿਸਾਨ ਸੁਸ਼ੀਲ ਕਾਜਲ ਦੇ ਪਰਿਵਾਰ ਤੇ ਹੋਰ ਜ਼ਖ਼ਮੀ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ। ਵਫ਼ਦ ਦੀ ਅਗਵਾਈ ਯੋਗੇਂਦਰ ਯਾਦਵ, ਕਿਸਾਨ ਆਗੂ ਰਾਕੇਸ਼ ਟਿਕੈਤ ਅਤੇ ਕਰਨਾਲ ਸਥਿਤ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਗੁਰਨਾਮ ਸਿੰਘ ਚਡੂਨੀ, ਬੀਕੇਯੂ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ, ਬੀਕੇਯੂ (ਸਿੱਧੂਪੁਰ) ਦੇ ਸੂਬਾ ਪ੍ਰਧਾਨ ਮੈਂਬਰ ਜਗਜੀਤ ਸਿੰਘ ਡੱਲੇਵਾਲ, ਅਜੈ ਰਾਣਾ, ਡਾ. ਦਰਸ਼ਨ ਪਾਲ ਸਮੇਤ ਹੋਰ ਕਿਸਾਨ ਆਗੂਆਂ ਨੇ ਕੀਤੀ। ਇਸ ਤੋਂ ਪਹਿਲਾਂ ਮਹਾਪੰਚਾਇਤ ਵਿੱਚ ਯੋਗੇਂਦਰ ਯਾਦਵ ਨੇ ਕਿਹਾ, “ਅਸੀਂ ਇੱਥੇ ਸਰਕਾਰ ਨੂੰ ਇਹ ਦੱਸਣ ਲਈ ਆਏ ਹਾਂ ਕਿ ਅਸੀਂ ਉਹ ਨਹੀਂ ਕਰਾਂਗੇ ਜੋ ਸਰਕਾਰ ਨੇ ਸਾਡੇ ਨਾਲ ਕੀਤਾ ਹੈ।” ਕਿਸਾਨ ਆਗੂਆਂ ਨੇ ਦਹੁਰਾਇਆ ਕਿ ਉਹ ਸ਼ਾਂਤਮਈ ਢੰਗ ਨਾਲ ਵਿਰੋਧ ਜਾਰੀ ਰੱਖਣਗੇ। ਕਰਨਾਲ ਵਿੱਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਖ਼ਿਲਾਫ਼ ਇਥੇ ਕਿਸਾਨ ਮਹਾਪੰਚਾਇਤ ਹੋਈ ਤੇ ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਹੋਏ। ਕਿਸਾਨਾਂ ਦੇ ਇਕੱਠ ਨੂੰ ਵੇਖਦਿਆਂ ਸੁਰੱਖਿਆ ਬੰਦੋਬਸਤ ਮਜ਼ਬੂਤ ਕੀਤੇ ਗਏ ਹਨ।

Tags: farmersHaryana governmentkarnalmahapanchayatmeeting
Share201Tweet126Share50

Related Posts

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026
Load More

Recent News

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.