ਸ਼ਨੀਵਾਰ, ਅਪ੍ਰੈਲ 18, 2026 12:12 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਾਂਗਰਸ ‘ਚ ਮੁੱਦਿਆ ਦੀ ਲੜਾਈ ਨਹੀਂ ਕੁਰਸੀ ਦੀ ਲੜਾਈ ਸੀ -ਬਿਕਰਮ ਮਜੀਠੀਆ

by propunjabtv
ਜੁਲਾਈ 27, 2021
in ਦੇਸ਼
0

ਅੱਜ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ | ਇਸ ਮੌਕੇ ਬਿਕਰਮ ਮਜੀਠਿਆ ਦੇ ਵੱਲੋਂ ਕਾਂਗਰਸ ਸਰਕਾਰ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ ਗਏ | ਮੀਡੀਆ ਦੇ ਸਵਾਲਾ ਦਾ ਜਵਾਬ ਦਿੰਦੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ‘ਚ ਮੁੱਦਿਆਂ ‘ਤੇ ਨਹੀ, ਕੁਰਸੀ ਲਈ ਲੜਾਈ ਹੋ ਰਹੀ ਸੀ। ਉਹਨਾਂ ਨੇ ਕਾਂਗਰਸ ਦੇ ਘੁਟਾਲਿਆਂ ਦਾ ਪਰਦਾਫਾਸ਼ ਵੀ ਕੀਤਾ ਕਿ ਕਿਸ ਤਰਾਂ ਕਾਂਗਰਸ ਸਰਕਾਰ ਤੇ ਉਹਨਾਂ ਦੇ ਮੰਤਰੀਆਂ ਵੱਲੋਂ ਸੂਬੇ ਦੇ ਲੋਕਾਂ ਨਾਲ ਵਾਅਦੇ ਕੀਤੇ ਸਨ, ਪਰ ਉਹਨਾਂ ਦੀ ਉਡੀਕ ਅਜੇ ਵੀ ਲੋਕ ਕਰ ਰਹੇ ਹਨ।

ਸੂਬੇ ‘ਚ ਲਗਾਤਾਰ ਸ਼ਰਾਬ ਅਤੇ ਮਾਈਨਿੰਗ ਮਾਫੀਆ ਵੱਧ ਰਹੀ ਹੈ, ਪਰ ਸੂਬਾ ਸਰਕਾਰ ਚੁੱਪ ਬੈਠੀ ਹੈ, ਇਸ ਮੁੱਦੇ ‘ਤੇ ਵੀ ਬਿਕਰਮ ਸਿੰਘ ਮਜੀਠੀਆ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਆੜੇ ਹੱਥੀਂ ਲਿਆ।ਰਾਹੁਲ ਗਾਂਧੀ ਵੱਲੋਂ ਸਦਨ ‘ਚ ਟਰੈਕਟਰ ‘ਤੇ ਜਾਣ ‘ਤੇ ਵੀ ਬਿਕਰਮ ਮਜੀਠੀਆ ਨੇ ਬੋਲਿਆ ਕਿ ਹੁਣ ਕਿਉਂ ਕਾਂਗਰਸ ਕਿਸਾਨਾਂ ਦੀ ਹਿਮਾਇਤ ਬਣ ਰਹੀ ਹੈ, ਉਸ ਸਮੇਂ ਕਿਥੇ ਸੀ ਉਹ ਜਦੋਂ ਇਹ ਤਿੰਨੇ ਕਾਨੂੰਨ ਪਾਸ ਹੋਏ ਸਨ। ਖੇਤੀ ਬਿੱਲਾਂ ‘ਤੇ ਵੋਟਿੰਗ ਦੌਰਾਨ ਕਾਂਗਰਸ ਪਾਰਟੀ ਸਦਨ ‘ਚੋਂ ਕਿਉਂ ਰਹੀ ਬਾਹਰ, ਇਸ ਦਾ ਜਵਾਬ ਮੰਗ ਰਹੇ ਨੇ ਲੋਕ। ਨਾਲ ਹੀ ਮਜੀਠੀਆ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਤਿੰਨੇ ਖੇਤੀ ਕਾਨੂੰਨ ਰੱਦ ਕੀਤੇ ਜਾਣਗੇ, ਕਿਉਂਕਿ ਲੰਮੇ ਸਮੇਂ ਤੋਂ ਕਿਸਾਨ ਦਿੱਲੀ ਦੀਆਂ ਬਰੂਹਾਂ ‘ਤੇ ਡਟੇ ਹੋਏ ਹਨ।

ਨਵਜੋਤ ਸਿੱਧੂ ਬਾਰੇ ਬੋਲਦਿਆਂ ਮਜੀਠੀਆ ਨੇ ਕਿਹਾ ਕਿ ਦੁਸ਼ਹਿਰਾ ਹਾਦਸੇ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਕੀਤੇ ਵਾਅਦੇ ਸਿੱਧੂ ਨੇ ਪੂਰੇ ਨਹੀਂ ਕੀਤੇ। ਸਿੱਧੂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਗੋਦ ਲੈਣ ਦੀ ਗੱਲ ਆਖੀ ਸੀ, ਪਰ ਹੁਣ ਉਹਨਾਂ ਨੂੰ ਅੱਖੋਂ ਪਰੋਖੇ ਕਿਉਂ ਕੀਤਾ ਜਾ ਰਿਹਾ ਹੈ। ਅੱਗੇ ਉਹਨਾਂ ਇਹ ਵੀ ਕਿਹਾ ਕਿ ਕਾਂਗਰਸ ਨੇ ਬੇਸ਼ੱਕ ਪ੍ਰਧਾਨ ਬਦਲ ਲਿਆ ਹੈ, ਪਰ ਪੰਜਾਬ ਦੇ ਮੁੱਦੇ ਹੱਲ ਨਹੀਂ ਹੋਏ।

Tags: battleBikram Majithiacongressissuesseats
Share198Tweet124Share50

Related Posts

ਇਸ ਜਗ੍ਹਾ ਮਹਿਸੂਸ ਹੋਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ ਦਰਜ ਕੀਤੀ ਗਈ ਤੀਬਰਤਾ 5.3

ਅਪ੍ਰੈਲ 18, 2026

ਇੰਡੀਗੋ ਨੇ ਯਾਤਰੀਆਂ ਨੂੰ ਜਾਰੀ ਕੀਤਾ ਅਲਰਟ, ਖ਼ਰਾਬ ਮੌਸਮ ਕਾਰਨ ਕਈ ਉਡਾਣਾਂ ਪ੍ਰਭਾਵਿਤ

ਅਪ੍ਰੈਲ 18, 2026

ਦਹੇਜ ਨੂੰ ਲੈਕੇ ਸੁਪਰੀਮ ਕੋਰਟ ਨੇ ਲਿਆ ਵੱਡਾ ਫੈਸਲਾ

ਅਪ੍ਰੈਲ 18, 2026

ਕਰਨਾਟਕ ਦੇ ਯਾਦਗੀਰ ‘ਚ ਭਿਆਨਕ ਸੜਕ ਹਾਦਸਾ; ਬੱਸ ਨਾਲ ਟਕਰਾਉਣ ਮਗਰੋਂ ਕਾਰ ਨੂੰ ਲੱਗੀ ਅੱਗ; 6 ਲੋਕਾਂ ਦੀ ਮੌਤ

ਅਪ੍ਰੈਲ 17, 2026

ਵਿਸ਼ੇਸ਼ ਸੰਸਦ ਸੈਸ਼ਨ 2026: ਅੱਜ ਮਹਿਲਾ ਰਾਖਵਾਂਕਰਨ ਅਤੇ ਹੱਦਬੰਦੀ ਬਿੱਲਾਂ ‘ਤੇ ਵੋਟ ਪਾਉਣ ਲਈ ਰਾਜ ਸਭਾ, ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਭਾਸ਼ਣ

ਅਪ੍ਰੈਲ 17, 2026

ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਨੂੰ ਲੈਕੇ ਹਾਈ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਅਪ੍ਰੈਲ 16, 2026
Load More

Recent News

ਇਸ ਜਗ੍ਹਾ ਮਹਿਸੂਸ ਹੋਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ ਦਰਜ ਕੀਤੀ ਗਈ ਤੀਬਰਤਾ 5.3

ਅਪ੍ਰੈਲ 18, 2026

Weather Update: 12 ਰਾਜਾਂ ‘ਚ ਤੂਫ਼ਾਨ ਤੇ ਮੀਂਹ ਦੀ ਚੇਤਾਵਨੀ ਜਾਰੀ, ਦੇਖੋ IMD ਅਪਡੇਟ

ਅਪ੍ਰੈਲ 18, 2026

ਇੰਡੀਗੋ ਨੇ ਯਾਤਰੀਆਂ ਨੂੰ ਜਾਰੀ ਕੀਤਾ ਅਲਰਟ, ਖ਼ਰਾਬ ਮੌਸਮ ਕਾਰਨ ਕਈ ਉਡਾਣਾਂ ਪ੍ਰਭਾਵਿਤ

ਅਪ੍ਰੈਲ 18, 2026

ਦਹੇਜ ਨੂੰ ਲੈਕੇ ਸੁਪਰੀਮ ਕੋਰਟ ਨੇ ਲਿਆ ਵੱਡਾ ਫੈਸਲਾ

ਅਪ੍ਰੈਲ 18, 2026

ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੇ ਹਨ: ਆਪ ਪੰਜਾਬ

ਅਪ੍ਰੈਲ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.