ਬੁੱਧਵਾਰ, ਜੁਲਾਈ 22, 2026 01:57 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਕਾਂਗਰਸ ਦੇ ਕੁਲਦੀਪ ਬਿਸ਼ਨੋਈ ਨੇ ਵਿਧਾਨ ਸਭਾ ਤੋਂ ਅਸਤੀਫ਼ਾ ਦਿੱਤਾ..

by propunjabtv
ਅਗਸਤ 3, 2022
in Featured News, ਦੇਸ਼, ਰਾਜਨੀਤੀ
0

ਹਰਿਆਣਾ ਦੇ ਵਿਧਾਨ ਸਭਾ ਹਲਕਾ ਆਦਮਪੁਰ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਬਿਸ਼ਨੋਈ ਨੇ ਵਿਧਾਨ ਸਭਾ ਤੋਂ ਅਸਤੀਫਾ ਦਾ ਦਿੱਤਾ ਹੈ, ਉਹ 4 ਅਗਸਤ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣਗੇ। ਅੱਜ ਸ੍ਰੀ ਬਿਸ਼ਨੋਈ ਆਪਣੀ ਪਤਨੀ ਰੇਣੂਕਾ ਬਿਸ਼ਨੋਈ ਅਤੇ ਸਾਥੀਆਂ ਦੇ ਨਾਲ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਕੋਲ ਪਹੁੰਚੇ ਤੇ ਅਸਤੀਫਾ ਸੌਂਪਿਆ।

ਸ੍ਰੀ ਬਿਸ਼ਨੋਈ ਨੇ ਪੱਤਰਕਾਰਾਂ ਸਾਹਮਣੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੂੰ ਚੁਣੌਤੀ ਦਿੱਤੀ ਕਿ ਜੇ ਦਮ ਹੈ ਤਾਂ ਵਿਧਾਨ ਸਭਾ ਹਲਕਾ ਆਦਮਪੁਰ ਤੋਂ ਉਨ੍ਹਾਂ ਜਾਂ ਉਨ੍ਹਾਂ ਦੇ ਪਰਿਵਾਰ ਖ਼ਿਲਾਫ਼ ਚੋਣ ਲੜਨ।

ਵਿਧਾਇਕ ਕੁਲਦੀਪ ਬਿਸ਼ਨੋਈ ਹਰਿਆਣਾ ਕਾਂਗਰਸ ਦਾ ਪ੍ਰਧਾਨ ਨਾ ਲਗਾਏ ਜਾਣ ਕਰਕੇ ਪਿਛਲੇ ਕੁਝ ਸਮੇਂ ਤੋਂ ਕਾਂਗਰਸ ਪਾਰਟੀ ਤੋਂ ਨਰਾਜ਼ ਸੀ। ਇਸ ਕਰਕੇ ਰਾਜ ਸਭਾ ਚੋਣਾਂ ਵਿਚ ਕਾਂਗਰਸੀ ਉਮੀਦਵਾਰ ਅਜੇ ਮਾਕਨ ਦੇ ਉਲਟ ਵੋਟ ਦੀ ਵਰਤੋਂ ਕੀਤੀ।

ਲੰਘੀ ਸ਼ਾਮ ਵਿਧਾਨ ਸਭਾ ਹਲਕਾ ਆਦਮਪੁਰ ਵਿੱਚ ਆਪਣੇ ਹਿਮਾਇਤੀਆਂ ਨਾਲ ਮੀਟਿੰਗ ਕਰਕੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਸੀ।

 

Tags: bjpBJP HaryanacongressCongress MLAkuldeep bishnoi
Share214Tweet134Share53

Related Posts

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026

ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਨੂੰ ਲੈ ਕੇ Orange ਅਲਰਟ ਜਾਰੀ

ਜੁਲਾਈ 21, 2026
Load More

Recent News

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.