ਵੀਰਵਾਰ, ਅਪ੍ਰੈਲ 9, 2026 12:08 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਖ਼ਿਲਾਫ਼ ਬੋਲਣ ਵਾਲੇ ਸਾਬਕਾ ਵਿਧਾਇਕ ਸੁਰਜੀਤ ਧੀਮਾਨ ਨੂੰ ਪਾਰਟੀ ‘ਚੋਂ ਕੱਢਿਆ ਬਾਹਰ

by propunjabtv
ਅਪ੍ਰੈਲ 10, 2022
in ਪੰਜਾਬ
0

ਕਾਂਗਰਸ ਪ੍ਰਦੇਸ਼ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਖਿਲਾਫ ਬੋਲਣ ਵਾਲੇ ਸਾਬਕਾ ਵਿਧਾਇਕ ਸੁਰਜੀਤ ਧੀਮਾਨ ਨੂੰ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਗਿਆ ਹੈ।ਜ਼ਿਕਰਯੋਗ ਹੈ ਕਿ ਸ਼ਨੀਵਾਰ ਰਾਤ ਨੂੰ ਹੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਚੁਣਿਆ ਗਿਆ ਹੈ।

ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਸਨ।ਜਿਨ੍ਹਾਂ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ‘ਚ ਕਰਾਰੀ ਹਾਰ ਮਿਲਣ ਤੋਂ ਬਾਅਦ ਅਸਤੀਫਾ ਦੇ ਦਿੱਤਾ ਸੀ।ਜਿਸ ਤੋਂ ਬਾਅਦ ਬੀਤੀ ਰਾਤ ਹਾਈਕਮਾਨ ਵਲੋਂ ਰਾਜਾ ਵੜਿੰਗ ਨੂੰ ਪਾਰਟੀ ਪ੍ਰਧਾਨ ਬਣਾਇਆ ਗਿਆ ਹੈ।

ਜਿਸ ‘ਤੇ ਸਾਬਕਾ ਵਿਧਾਇਕ ਸੁਰਜੀਤ ਧੀਮਾਨ ਨੇ ਸਵਾਲ ਚੁੱਕੇ ਸਨ।ਸੁਰਜੀਤ ਧੀਮਾਨ ਦਾ ਕਹਿਣਾ ਸੀ ਕਿ ਪੰਜਾਬ ਕਾਂਗਰਸ ਮੁਕਤ ਹੋਣ ਜਾ ਰਿਹਾ ਹੈ।ਸੁਰਜੀਤ ਧੀਮਾਨ ਨੇ ਕਿਹਾ ਸੀ ਕਿ ਰਾਜਾ ਵੜਿੰਗ ਨੂੰ ਪੰਜਾਬ ਪ੍ਰਦੇਸ਼ ਪ੍ਰਧਾਨ ਬਣਾਉਣਾ ਕਾਂਗਰਸ ਦੇ ਰਾਸ ਨਹੀਂ ਆਵੇਗਾ।ਉਹ ਅਨਾੜੀ ਬੰਦਾ ਹੈ।ਰਾਜਾ ਵੜਿੰਗ ‘ਚ ਕਾਬਲੀਅਤ ਨਹੀਂ ਕਿ ਉਹ ਪੰਜਾਬ ਕਾਂਗਰਸ ਨੂੰ ਇਕੱਠੀ ਕਰ ਕੇ ਚਲਾ ਸਕੇ।ਇਸ ਲਈ ਪਾਰਟੀ ਵਲੋਂ ਉਨ੍ਹਾਂ ‘ਤੇ ਇਹ ਐਕਸ਼ਨ ਲਿਆ ਗਿਆ ਹੈ।

Tags: Ex MLA Surjeet DhimanPresident of Punjab Congressraja warring
Share199Tweet125Share50

Related Posts

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

ਅਪ੍ਰੈਲ 9, 2026

ਬੰਦੂਕਾਂ, ਗ੍ਰਨੇਡਾਂ ਅਤੇ ਡਰੋਨਾਂ ਦੀ ਬਰਾਮਦਗੀ ਦੇ ਨਾਲ, ਪੰਜਾਬ ਪੁਲਿਸ ਨੇ ‘ਗੈਂਗਸਟਰਾਂ ਵਿਰੁੱਧ ਜੰਗ’ ਤਹਿਤ ਕਾਰਵਾਈਆਂ ਹੋਈਆਂ ਤੇਜ਼

ਅਪ੍ਰੈਲ 9, 2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ ‘ਤੇ ਸਵਾਲ ਉਠਾਉਣਾ ਸੁਖਬੀਰ ਬਾਦਲ ਦੀ ਨਿਰਾਸ਼ਾ ਦਾ ਪ੍ਰਤੀਕ: ਮਾਲਵਿੰਦਰ ਸਿੰਘ ਕੰਗ

ਅਪ੍ਰੈਲ 9, 2026

ਸ਼ਹੀਦਾਂ ਦੀ ਧਰਤੀ ਸੰਗਰੂਰ ਨੂੰ ‘ਸਿਉਂਕ’ ਕਹਿਣਾ ਬਾਜਵਾ ਦੀ ਘਟੀਆ ਮਾਨਸਿਕਤਾ ਦੀ ਉਪਜ: ਕੁਲਦੀਪ ਧਾਲੀਵਾਲ

ਅਪ੍ਰੈਲ 9, 2026

ਇੱਕ ‘ਪਿਤਾ’ ਲਈ ਵੱਡੀ ਰਾਹਤ: ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਚਾਰ ਮਹੀਨੇ ਦੀ ਦਿਲਜੋਤ ਦਾ ₹2.77 ਲੱਖ ਦਾ ਇਲਾਜ ਕਵਰ; ਸਿਰਫ਼ ਤਿੰਨ ਮਹੀਨਿਆਂ ਵਿੱਚ 6,000 ਤੋਂ ਵੱਧ ਨਵਜਾਤ ਬੱਚਿਆਂ ਦਾ ਇਲਾਜ

ਅਪ੍ਰੈਲ 9, 2026

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026
Load More

Recent News

‘ਜੇ ਹੋਰਮੁਜ਼ ਨਾ ਖੋਲ੍ਹਿਆ ਤਾਂ ਦੁਬਾਰਾ ਸ਼ੁਰੂ ਕਰਾਂਗੇ ਗੋਲੀਬਾਰੀ’ – ਜੰਗਬੰਦੀ ਦੌਰਾਨ ਟਰੰਪ ਦੀ ਈਰਾਨ ਨੂੰ ਦਿੱਤੀ ਧਮਕੀ

ਅਪ੍ਰੈਲ 9, 2026

ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ : 15 ਅਧਿਕਾਰੀਆਂ ਦੇ ਹੋਏ ਤਬਾਦਲੇ, ਵੇਖੋ ਸੂਚੀ…

ਅਪ੍ਰੈਲ 9, 2026

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

ਅਪ੍ਰੈਲ 9, 2026

ਬੰਦੂਕਾਂ, ਗ੍ਰਨੇਡਾਂ ਅਤੇ ਡਰੋਨਾਂ ਦੀ ਬਰਾਮਦਗੀ ਦੇ ਨਾਲ, ਪੰਜਾਬ ਪੁਲਿਸ ਨੇ ‘ਗੈਂਗਸਟਰਾਂ ਵਿਰੁੱਧ ਜੰਗ’ ਤਹਿਤ ਕਾਰਵਾਈਆਂ ਹੋਈਆਂ ਤੇਜ਼

ਅਪ੍ਰੈਲ 9, 2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ ‘ਤੇ ਸਵਾਲ ਉਠਾਉਣਾ ਸੁਖਬੀਰ ਬਾਦਲ ਦੀ ਨਿਰਾਸ਼ਾ ਦਾ ਪ੍ਰਤੀਕ: ਮਾਲਵਿੰਦਰ ਸਿੰਘ ਕੰਗ

ਅਪ੍ਰੈਲ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.