ਮੰਗਲਵਾਰ, ਜੂਨ 16, 2026 04:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਾਂਗਰਸੀਆਂ ਨੂੰ ਨੌਕਰੀਆਂ ਦੇਣ ‘ਤੇ ਹਰਸਿਮਰਤ ਬਾਦਲ ਨੇ ਕੈਪਟਨ ‘ਤੇ ਸਾਧੇ ਨਿਸ਼ਾਨੇ

by propunjabtv
ਜੂਨ 18, 2021
in ਦੇਸ਼, ਪੰਜਾਬ, ਰਾਜਨੀਤੀ
0

ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਕੁਰਸੀ ਬਚਾਉਣ ਲਈ ਕਾਂਗਰਸੀ ਵਿਧਾਇਕਾਂ ਦੇ ਬੱਚਿਆਂ ਨੂੰ ਨੌਕਰੀ ਦੇਣ ਤੋਂ ਬਾਅਦ ਸਿਆਸੀ ਪਾਰਟੀਆਂ ਨੇ ਕੈਪਟਨ ਨੂੰ ਨਿਸ਼ਾਨੇ ‘ਤੇ ਲਿਆ ਹੈ | ਕਾਂਗਰਸੀਆਂ ਨੂੰ ਸਰਕਾਰੀ ਨੌਕਰੀ ਦੇਣ ਦਾ ਰਾਹ ਸਾਫ ਕਰ ਦਿੱਤਾ ਹੈ। ਇਸ ਵੇਲੇ ਪੰਜਾਬ ਦੇ ਨੌਜਵਾਨ ਬੇਰੂਜ਼ਗਾਰ ਹੋ ਸੜਕਾ ਦੇ ਧਰਨੇ ਦੇ ਰਹੇ ਹਨ ਪਰ ਪੰਜਾਬ ਸਰਕਾਰ ਘਰ-ਘਰ ਨੌਕਰੀ ਦੇਣ ਦੀ ਬਜਾਏ ਆਪਣੀ ਪਾਰਟੀ ਦੇ ਲੋਕਾਂ ਨੂੰ ਨੌਕਰੀਆਂ ਦੇ ਰਹੀ ਹੈ|

ਇਸ ਫੈਸਲੇ ਨੂੰ ਲੈ ਕੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੈਪਟਨ ‘ਤੇ ਨਿਸ਼ਾਨਾ ਵਿੰਨ੍ਹਿਆ ਹੈ।  ਇਕ ਟਵੀਟ ਜਰੀਏ ਉਨਾਂ ਕੈਪਟਨ ਤੇ ਨਿਸ਼ਾਨੇ ਸਾਧੇ ਹਨ ਜਿਸ ‘ਚ ਉਨ੍ਹਾਂ ਨੇ ਕਿਹਾ ਕਿ ਬਹੁਤ ਵਧੀਆ ਕੈਪਟਨ ਅਮਰਿੰਦਰ ਸਿੰਘ! ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਲਈ ‘ਘਰ ਘਰ ਨੌਕਰੀ’ ਦੀ ਤੁਹਾਡੀ ‘ਮਹਾਨ’ ਯੋਜਨਾ, ਵਿਅਕਤੀ ਤੌਰ ‘ਤੇ ਸ਼ਾਇਦ ਤੁਹਾਡੀ ਡਗਮਗਾਉਂਦੀ ਕੁਰਸੀ ਨੂੰ ਜ਼ਰੂਰ ਬਚਾ ਲਵੇ। ਪਰ ਇਸ ਗੱਲ ਦਾ ਭਰੋਸਾ ਰੱਖਿਓ, ਕਿ 2022 ‘ਚ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਦੀ ਸਰਕਾਰ ਬਣਦੇ ਹੀ ਉਨ੍ਹਾਂ ਨੂੰ ਤੁਰੰਤ ਬਰਖ਼ਾਸਤ ਕਰਕੇ, ਇਹ ਅਹੁਦੇ ਕਾਬਲ ਨੌਜਵਾਨਾਂ ਨੂੰ ਸੌਂਪੇ ਜਾਣਗੇ।

Tags: cm captainharsimrat badaljobstweetyouth
Share198Tweet124Share50

Related Posts

ਹੁਣ ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਖੰਘ ਦੀ ਦਵਾਈ, ਸਿਹਤ ਮੰਤਰਾਲੇ ਦਾ ਵੱਡਾ ਫੈਸਲਾ

ਜੂਨ 16, 2026

NEET ਪੇਪਰ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਲੱਗੀ ਇਸ ਐਪ ‘ਤੇ ਪਾਬੰਦੀ

ਜੂਨ 16, 2026

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਜੂਨ 16, 2026

ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ,ਜਥੇਦਾਰ ਨੂੰ ਅਕਾਲੀ ਦਲ ਦੇ ਸਿਆਸੀ ਮੋਹਰੇ ਵਜੋਂ ਕੰਮ ਨਹੀਂ ਕਰਨਾ ਚਾਹੀਦਾ: ਬਲਤੇਜ ਪੰਨੂ

ਜੂਨ 16, 2026

ਭਾਜਪਾ ਦਾ ਕਾਨੂੰਨੀ ਸਲਾਹਕਾਰ ਨਸ਼ਿਆਂ ਸਮੇਤ ਫੜਿਆ ਗਿਆ, ਭਾਜਪਾ ਆਗੂਆਂ ਨੇ ਪੰਜਾਬ ਵਿੱਚ ਸਿੱਧੇ ਤੌਰ ‘ਤੇ ਨਸ਼ੇ ਵੇਚਣੇ ਸ਼ੁਰੂ ਕਰ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਜੂਨ 16, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ*

ਜੂਨ 16, 2026
Load More

Recent News

LPG ਦੀ ਕੀਮਤ ₹1,600 ਤੋਂ ਪਾਰ; ਨਵੇਂ ਰੇਟ ਜਾਰੀ

ਜੂਨ 16, 2026

Weather Update: 8 ਘੰਟਿਆਂ ਅੰਦਰ17 ਰਾਜਾਂ ‘ਚ ਭਾਰੀ ਮੀਂਹ ਦੀ ਚੇਤਾਵਨੀ; ਦੇਖੋ IMD ਦੀ ਤਾਜਾ ਅਪਡੇਟ

ਜੂਨ 16, 2026

ਹੁਣ ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਖੰਘ ਦੀ ਦਵਾਈ, ਸਿਹਤ ਮੰਤਰਾਲੇ ਦਾ ਵੱਡਾ ਫੈਸਲਾ

ਜੂਨ 16, 2026

NEET ਪੇਪਰ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਲੱਗੀ ਇਸ ਐਪ ‘ਤੇ ਪਾਬੰਦੀ

ਜੂਨ 16, 2026

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਜੂਨ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.