ਮੰਗਲਵਾਰ, ਸਤੰਬਰ 29, 2026 01:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦਾ ਤੋਮਰ ਨੂੰ ਜਵਾਬ

by propunjabtv
ਜੁਲਾਈ 21, 2021
in ਦੇਸ਼, ਪੰਜਾਬ, ਰਾਜਨੀਤੀ
0

ਰੁਲਦੂ ਸਿੰਘ ਮਾਨਸਾ ਦੇ ਵੱਲੋਂ ਤੋਮਰ ਨੂੰ ਠੋਕਵਾ ਜਵਾਬ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੇ ਅੰਦੋਲਨ ਦੇ ਸ਼ੁਰੂ ‘ਚ  ਕਿਸਾਨਾ ਨੂੰ ਕੋਰੋਨਾ ਦਾ ਡਰਾਵਾ ਦਿੱਤਾ ਸੀ  ਪਰ ਕਿਸਾਨ ਕੇਂਦਰ ਦੇ ਉਸ ਡਰਾਵੇ ਤੋਂ ਨਹੀਂ ਡਰੇ ਅਤੇ ਅੰਦੋਲਨ ‘ਚ ਹਾਲੇ ਤੱਕ ਡਟੇ ਹਨ | ਇਸ ਦੇ ਨਾਲ ਹੀ ਰੁਲਦੂ ਸਿੰਘ ਨੇ ਕਿਹਾ ਕਿ 26 ਜਨਵਰੀ ਤੋਂ ਬਾਅਦ ਕੇਂਦਰ ਨੇ ਆਪਣ RSS ਦੇ ਗੁੰਡਿਆਂ ਤੋਂ ਕਿਸਾਨਾਂ ‘ਤੇ ਹਮਲੇ ਕਰਵਾਏ |

ਉਨ੍ਹਾਂ ਕਿਹਾ ਕਿ 22 ਤਰੀਕ ਨੂੰ ਤੋਮਰ ਨੇ ਮੀਟਿੰਗ ਦੇ ਵਿੱਚ ਕਿਹਾ ਸੀ ਕਿ ਕਿਸਾਨ ਲੀਡਰ ਆਪਣੀ ਪਰੇਡ ਸ਼ੁਰੂ ਕਰ ਲੈਣ ਅਸੀ ਆਪਣੀ ਪਰੇਡ ਕਰਾਂਗੇ ਜਿਸ ਤੋਂ ਬਾਅਦ ਸਾਰੇ ਕਿਸਾਨ ਆਗੂ ਕੇਂਦਰ ਦੀ ਗੱਲ ਸਮਝ ਕੇ ਸਾਵਧਾਨ ਹੋ ਗਏ ਸਨ | ਇਸ ਦੇ ਨਾਲ ਹੀ ਤੋਮਰ ਨੇ ਉਸ ਸਮੇਂ ਬਿਆਨ ਦਿੱਤਾ ਸੀ ਕਿ ਕਿਸਾਨ ਅੰਦੋਲਨ 2 ਦਿਨਾਂ ਤੱਕ ਚੁਕਵਾ ਦੇਵਾਂਗੇ ਪਰ ਹਾਲੇ ਤੱਕ ਕਿਸਾਨ ਅੰਦੋਲਨ ਚੜਦੀਕਲਾ ਦੇ ਵਿੱਚ ਹੈ | ਉਨ੍ਹਾਂ ਕਿਹਾ ਕਿ ਰਾਕੇਸ਼ ਟਿਕੈਸ਼ ਤੇ ਹਮਲਾ ਵੀ ਸਰਕਾਰ ਦੇ ਗੁੰਡਿਆ ਨੇ ਕੀਤਾ ਸੀ |

ਰੂਲਦੂ ਸਿੰਘ ਮਾਨਸਾ ਨੇ ਕਿਹਾ ਕਿ ਭਾਜਪਾ ਕਹਿੰਦੀ ਅਸੀਂ ਕਿਸਾਨ ਅੰਦੋਲਨ ਤੱਕ ਮਾਰਚ ਕਰਾਂਗੇ ਪਰ ਪਤਾ ਲਗਦੇ ਹੀ ਕਿਸਾਨ ਜਥੇਬੰਦੀਆਂ ਪਹੁੰਚ ਗਈਆ ਸਨ ਜਿੱਖੇ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਪਹਿਲਾਂ ਹੀ ਰੋਕ ਲਿਆ |

ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਮੋਦੀ ਆਪਣੇ ਲੋਕ ਹਰਿਆਣਾ ‘ਚ ਕਿਉਂ ਨਹੀਂ ਭੇਜਦਾ ਉਥੇ ਤਾਂ ਮੁੱਖ ਮੰਤਰੀ ਵੀ ਮੋਦੀ ਦਾ ਹੀ ਹੈ ਕਿਉਂ ਮੋਦੀ ਪੰਜਾਬ ਦੇ ਵਿੱਚ ਆਪਣ ਬੰਦੇ ਭੇਜਦਾ ਹੈ |

ਸੰਸਦ ਦੇ ਵਿੱਚ ਵੀ ਸਿਆਸੀ ਪਰਾਟੀਆਂ ਦੀ ਸਲਾਂਘਾ ਕਰਦਿਆ ਕਿਹਾ ਕਿ ਮੋਦੀ ਨੂੰ ਸੰਸਦ ਮੈਂਬਰ ਪਾਰਲੀਮੈਂਟ ਦੇ ਅੰਦਰ ਬੋਲਣ ਨਹੀਂ ਦੇ ਰਹੇ  ਅਤੇ ਕਿਸਾਨ ਬਾਹਰ ਜੇਕਰ ਕੋਈ ਸਿਆਸੀ ਪਾਰਟੀ ਨੇ ਕਿਸਾਨਾਂ ਦੇ ਮੁੱਦੇ ਦੁਬਾਉਣ ਦੀ ਕੋਸ਼ਿਸ ਕੀਤੀ ਤਾਂ ਉਸ ਦਾ ਭਾਜਪਾ ਦੀ ਤਰਾਂ ਵਿਰੋਧ ਕੀਤਾ ਜਾਵੇਗਾ |

Tags: farmerLeaderRuldu Singh MansaTomar
Share297Tweet186Share74

Related Posts

ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 29, 2026

ਵੱਡੀ ਖ਼ਬਰ : ਜਥੇਦਾਰ ਗੜਗੱਜ ਤੇ ਐਡਵੋਕੇਟ ਧਾਮੀ ਨੇ ਜੇਲ੍ਹ ’ਚ ਭਾਈ ਰਾਜੋਆਣਾ ਨਾਲ ਕੀਤੀ ਮੁਲਾਕਾਤ

ਸਤੰਬਰ 29, 2026

ਹੁਣ ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ

ਸਤੰਬਰ 29, 2026

‘ਆਪ’ ਆਗੂਆਂ ਨੇ ਪੂਰੇ ਪੰਜਾਬ ਵਿੱਚ ਫੈਲਾਇਆ ‘ਮਾਨ ਦੇ ਮੁਨਾਫ਼ੇ’ ਦਾ ਹੋਕਾ, ਲੋਕਾਂ ਨੂੰ ਭਗਵੰਤ ਮਾਨ ਸਰਕਾਰ ਦੇ ਲੋਕ-ਹਿਤੈਸ਼ੀ ਕੰਮਾਂ ਦਾ ਰਿਪੋਰਟ ਕਾਰਡ ਕੀਤਾ ਪੇਸ਼

ਸਤੰਬਰ 29, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਸੈਕਟਰ 17 ਪਲਾਜ਼ਾ ਵਿਖੇ ਵਾਕਾਥੌਨ ਅਤੇ ਸੱਭਿਆਚਾਰਕ ਫਲੈਸ਼-ਮੌਬ ਰਾਹੀਂ ਜ਼ਿੰਮੇਵਾਰ ਸੈਰ-ਸਪਾਟੇ ਨੂੰ ਉਤਸ਼ਾਹਿਤ ਕੀਤਾ ਗਿਆ ਵਿਸ਼ਵ ਸੈਰ-ਸਪਾਟਾ ਦਿਵਸ 2026

ਸਤੰਬਰ 28, 2026

‘ਜਸ਼ਨ-ਏ-ਇਨਕਲਾਬ’ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਰਾਸਤ, ਪੰਜਾਬ ਦੇ ਸਭਿਆਚਾਰ ਅਤੇ ਰੰਗਲੇ ਪੰਜਾਬ ਦੇ ਜਜ਼ਬੇ ਨੂੰ ਮਨਾਉਣ ਲਈ: ਬਲਤੇਜ ਪੰਨੂ

ਸਤੰਬਰ 28, 2026
Load More

Recent News

ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 29, 2026

ਵੱਡੀ ਖ਼ਬਰ : ਜਥੇਦਾਰ ਗੜਗੱਜ ਤੇ ਐਡਵੋਕੇਟ ਧਾਮੀ ਨੇ ਜੇਲ੍ਹ ’ਚ ਭਾਈ ਰਾਜੋਆਣਾ ਨਾਲ ਕੀਤੀ ਮੁਲਾਕਾਤ

ਸਤੰਬਰ 29, 2026

ਹੁਣ ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ

ਸਤੰਬਰ 29, 2026

‘ਆਪ’ ਆਗੂਆਂ ਨੇ ਪੂਰੇ ਪੰਜਾਬ ਵਿੱਚ ਫੈਲਾਇਆ ‘ਮਾਨ ਦੇ ਮੁਨਾਫ਼ੇ’ ਦਾ ਹੋਕਾ, ਲੋਕਾਂ ਨੂੰ ਭਗਵੰਤ ਮਾਨ ਸਰਕਾਰ ਦੇ ਲੋਕ-ਹਿਤੈਸ਼ੀ ਕੰਮਾਂ ਦਾ ਰਿਪੋਰਟ ਕਾਰਡ ਕੀਤਾ ਪੇਸ਼

ਸਤੰਬਰ 29, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਸੈਕਟਰ 17 ਪਲਾਜ਼ਾ ਵਿਖੇ ਵਾਕਾਥੌਨ ਅਤੇ ਸੱਭਿਆਚਾਰਕ ਫਲੈਸ਼-ਮੌਬ ਰਾਹੀਂ ਜ਼ਿੰਮੇਵਾਰ ਸੈਰ-ਸਪਾਟੇ ਨੂੰ ਉਤਸ਼ਾਹਿਤ ਕੀਤਾ ਗਿਆ ਵਿਸ਼ਵ ਸੈਰ-ਸਪਾਟਾ ਦਿਵਸ 2026

ਸਤੰਬਰ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.