ਸ਼ੁੱਕਰਵਾਰ, ਦਸੰਬਰ 19, 2025 02:02 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਿਸਾਨ ਜਥੇਬੰਦੀਆਂ ਨੇ ਸੰਸਦ ਕੂਚ ਪ੍ਰੋਗਰਾਮ ਨੂੰ ਲੈ ਕੀਤੇ ਵੱਡੇ ਐਲਾਨ

by propunjabtv
ਜੁਲਾਈ 14, 2021
in ਦੇਸ਼, ਪੰਜਾਬ, ਰਾਜਨੀਤੀ
0

ਕਿਸਾਨੀ ਅੰਦੋਲਨ ਪਿਛਲੇ 7 ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾ ਤੇ ਚੱਲ ਰਿਹਾ ਹੈ ਕਿਸਾਨ ਕੇਂਦਰ ਦੇ 3 ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਲੰਬੇ ਸਮੇਂ ਤੋਂ ਇਹ ਪ੍ਰਦਰਸਨ ਕਰ ਰਹੇ ਹਨ |ਦਿੱਲੀ ਵਿਖੇ ਸਿੰਘੂ ਬਾਰਡਰ ‘ਤੇ ਅੱਜ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ, ਜਿਥੇ ਕਿਸਾਨ ਮੋਰਚੇ ਵੱਲੋਂ ਵੱਡੇ ਐਲਾਨ ਕੀਤੇ ਗਏ। ਕਿਸਾਨ ਜਥੇਬੰਦੀਆਂ ਵੱਲੋਂ ਸੰਸਦ ਦੇ ਘੇਰਾਓ ਦਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇ ਸੰਸਦ ਨੇ ਸੈਸ਼ਨ ਵਿਚ ਉਨ੍ਹਾਂ ਦੇ ਹੱਕ ਵਿਚ ਆਵਾਜ਼ ਨਾ ਚੁੱਕੀ ਤਾਂ ਇਸ ਦਾ ਵਿਰੋਧ ਕੀਤਾ ਜਾਵੇਗਾ। 22 ਜੁਲਾਈ ਤੋਂ 13 ਅਗਸਤ ਤੱਕ ਸੰਸਦ ਦਾ ਘੇਰਾਓ ਕੀਤਾ ਜਾਵੇਗਾ ਤੇ ਰੋਜ਼ਾਨਾ 200-200 ਕਿਸਾਨਾਂ ਦਾ ਜਥਾ ਸੰਸਦ ਦਾ ਘੇਰਾਓ ਕਰੇਗਾ। ਉਨ੍ਹਾਂ ਕਿਹਾ ਕਿ ਸੰਸਦ ਦੇ ਬਾਹਰ ਵਿਰੋਧ ਪ੍ਰਦਰਸ਼ਨ ਸ਼ਾਂਤਪੂਰਨ ਰਹੇਗਾ। ਉਨ੍ਹਾਂ ਕਿਹਾ ਕਿ ਉਹ ਵੋਟਰਾਂ ਦਾ ਵਿਪ ਜਾਰੀ ਕਰਨਗੇ।

ਹੋਰ ਐਲਾਨ ਕਰਦਿਆਂ ਉਨ੍ਹਾਂ ਕਿਹਾ ਕਿ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਯੂ. ਪੀ. ਤੇ ਉਤਰਾਖੰਡ ਵਿਚ ਮਹਾਪੰਚਾਇਤ ਕੀਤੀ ਜਾਵੇਗੀ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਵੱਲੋਂ ਇੱਕ ਵੱਡਾ ਫੈਸਲਾ ਵੀ ਲਿਆ ਗਿਆ। ਗੁਰਨਾਮ ਸਿੰਘ ਚਡੂਨੀ ਨੂੰ 7 ਦਿਨ ਲਈ ਸਸਪੈਂਡ ਕੀਤਾ ਗਿਆ ਹੈ ਤੇ ਉਨ੍ਹਾਂ ਦੇ ਸਟੇਜ ਉਤੇ ਆਉਣ ਅਤੇ ਬਿਆਨ ਦੇਣ ਲਈ ਰੋਕ ਲਗਾਈ ਗਈ ਹੈ। ਇਹ ਕਾਰਵਾਈ ਉਨ੍ਹਾਂ ਖਿਲਾਫ ਚੋਣ ਲੜਨ ਦੇ ਬਿਆਨਾਂ ਵਿਰੁੱਧ ਕੀਤੀ ਗਈ ਹੈ।

ਸੰਯੁਕਤ ਕਿਸਾਨ ਮੋਰਚਾ ਨੇ ਗੈਰ ਐਨਡੀਏ ਸੰਸਦ ਮੈਂਬਰਾਂ ਨੂੰ 17 ਜੁਲਾਈ ਨੂੰ ਆਪਣੇ ਦਫ਼ਤਰਾਂ ਜਾਂ ਸਰਕਾਰੀ ਰਿਹਾਇਸ਼ਾਂ ਲਈ ਪੱਤਰ ਜਾਰੀ ਕਰਨ ਦੀ ਮੰਗ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਸਦਨ ਅੰਦਰ ਕਿਸਾਨਾਂ ਦੇ ਮੁੱਦੇ ਨੂੰ ਉਠਾਉਣ। ਐਸਕੇਐਮ ਨੇ ਕਿਹਾ ਕਿ ਜੇ ਵਿਰੋਧੀ ਪਾਰਟੀਆਂ ਕਿਸਾਨੀ ਦੀ ਹਮਾਇਤ ਲਈ ਗੰਭੀਰ ਹਨ, ਤਾਂ ਉਨ੍ਹਾਂ ਨੂੰ ਕੇਂਦਰ ਸਰਕਾਰ ਵਿਰੁੱਧ ਬੋਲਣਾ ਚਾਹੀਦਾ ਹੈ। ਦੱਸ ਦੇਈਏ ਕਿ ਪਿਛਲੇ ਸੱਤ ਮਹੀਨਿਆਂ ਤੋਂ ਕਿਸਾਨ ਸਰਹੱਦਾਂ ਤੇ ਸੜਕਾਂ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਪਰ ਅਜੇ ਤੱਕ ਉਨ੍ਹਾਂ ਦੀ ਕੋਈ ਸੁਣਵਾਈ ਤੱਕ ਨਹੀਂ ਹੋਈ।

Tags: Big announcementsfarmerpcfarmersParliament March
Share207Tweet129Share52

Related Posts

‘ਆਪ’ ਸੰਸਦ ਮੈਂਬਰ ਨੇ ਸੰਸਦ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਦਿੱਤੇ ਜਾਣ ਵਾਲੇ ਮਾਮੂਲੀ ਮਾਣਭੱਤੇ ਵਿੱਚ ਵਾਧੇ ਅਤੇ ਪੰਜਾਬ ਲਈ 20,000 ਕਰੋੜ ਰੁਪਏ ਤੱਕ ਦੀ ਕੀਤੀ ਮੰਗ

ਦਸੰਬਰ 19, 2025

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਦਸੰਬਰ 19, 2025

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 12.44 ਕਰੋੜ ਦੀ ਰਾਸ਼ੀ ਜਾਰੀ – ਡਾ. ਬਲਜੀਤ ਕੌਰ

ਦਸੰਬਰ 19, 2025

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਦਸੰਬਰ 18, 2025

ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

ਦਸੰਬਰ 18, 2025

‘ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 103 ਨਸ਼ਾ ਤਸਕਰ ਕਾਬੂ

ਦਸੰਬਰ 18, 2025
Load More

Recent News

‘ਆਪ’ ਸੰਸਦ ਮੈਂਬਰ ਨੇ ਸੰਸਦ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਦਿੱਤੇ ਜਾਣ ਵਾਲੇ ਮਾਮੂਲੀ ਮਾਣਭੱਤੇ ਵਿੱਚ ਵਾਧੇ ਅਤੇ ਪੰਜਾਬ ਲਈ 20,000 ਕਰੋੜ ਰੁਪਏ ਤੱਕ ਦੀ ਕੀਤੀ ਮੰਗ

ਦਸੰਬਰ 19, 2025

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਦਸੰਬਰ 19, 2025

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 12.44 ਕਰੋੜ ਦੀ ਰਾਸ਼ੀ ਜਾਰੀ – ਡਾ. ਬਲਜੀਤ ਕੌਰ

ਦਸੰਬਰ 19, 2025

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਦਸੰਬਰ 18, 2025

ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

ਦਸੰਬਰ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.