ਵੀਰਵਾਰ, ਅਕਤੂਬਰ 29, 2026 11:08 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਿਸਾਨਾਂ ਦਾ ਵੱਡਾ ਕਾਫ਼ਲਾ ਲੈ ਕੇ ਚੜੂਨੀ ਤੇ ਜੱਸ ਬਾਜਵਾ ਦਿੱਲੀ ਰਵਾਨਾ,ਪੁਲਿਸ ‘ਤੇ ਸਾਧੇ ਨਿਸ਼ਾਨੇ

by propunjabtv
ਜੁਲਾਈ 3, 2021
in ਦੇਸ਼, ਪੰਜਾਬ, ਰਾਜਨੀਤੀ
0

ਅੱਜ ਕਿਸਾਨ ਆਗੂ ਗੁਰਨਾਮ ਸਿੰਘ ਚੜੂੰਨੀ ਦੀ ਅਗਵਾਈ ਦੇ ਵਿੱਚ ਮੋਹਾਲੀ,ਚੰਡੀਗੜ੍ਹ ਅਤੇ ਪੰਚਕੂਲਾ
ਗੱਡੀਆਂ ਦਾ ਕਾਫਲਾ ਜਾ ਰਿਹਾ ਹੈ | ਕਿਸਾਨ ਮੋਹਾਲੀ ਦੇ ਸੋਹਾਣਾ ਗੁਰਦੁਆਰਾ ਸਾਹਿਬ ਤੋਂ ਚੱਲੇ ਹਨ | ਇਹ ਕਾਫਲਾ ਮੋਹਾਲੀ,ਚੰਡੀਗੜ੍ਹ ਅਤੇ ਪੰਚਕੂਲਾ ਤੋਂ ਹੁੰਦੇ ਹੋਏ ਸਿੰਘੂ ਬਾਰਡਰ ਤੋਂ ਪਹੁੰਚਣਗੇ |ਇਹ ਕਾਫਲਾ ਮੋਹਾਲੀ ਤੋਂ ਰਵਾਨਾ ਹੋ ਗਿਆ ਹੈ |  ਇਹ ਮਾਰਚ ਦਿੱਲੀ ਧਰਨੇ ‘ਤੇ ਬੈਠੇ ਕਿਸਾਨਾਂ ਨੂੰ ਜਾਣੂ ਕਰਵਾਉਣ ਲਈ ਕੱਡਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਵੀ ਪਤਾ ਚੱਲ ਸਕੇ ਕਿ ਇਕੱਲੇ ਪਿੰਡਾਂ ਦੇ ਕਿਸਾਨਾਂ ਦਾ ਅੰਦੋਲਨ ਨਹੀਂ ਸ਼ਹਿਰਾਂ ਦੇ ਲੋਕ ਵੀ ਇਸ ਅੰਦੋਲਨ ਦੇ ਨਾਲ ਮੋਢੇ ਨਾਲ ਮੋਢਾ ਜੋੜ ਕਿ ਖੜ੍ਹੇ ਹਨ |

ਪੰਜਾਬੀ ਗਾਇਕ ਜੱਸ ਬਾਜਵਾ ਵੀ ਇਸ ਮੌਕੇ ਕਿਸਾਨਾਂ ਦੇ ਕਾਫਲੇ ਨਾਲ ਮੌਜੂਦ ਹਨ |ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਜੱਸ ਬਾਜਵਾ ਨੇ ਕਿਹਾ ਕਿ ਅੱਜ ਅਸੀਂ ਸ਼ਹਿਰਾਂ ‘ਚ ਕੰਮ ਕਰ ਰਹੇ ਸਾਡੇ ਭਾਈਚਾਰੇ ਨੂੰ ਵੱਧ ਤੋਂ ਵੱਧ ਇਕੱਠੇ ਕਰਨ ਪਹੁੰਚੇ ਹਾ ਕਿਉਂਕਿ ਸ਼ਹਿਰਾਂ ਦੇ ਲੋਕ 9 ਤੋਂ 5 ਨੌਕਰੀ ਕਰਦੇ ਹਨ ਪਰ ਉਹ ਕਿਸਾਨਾਂ ਦੇ ਨਾਲ ਹਨ |ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਜਦੋਂ ਤੱਕ ਕੇਂਦਰ ਸਰਕਾਰ 3 ਖੇਤੀ ਕਾਨੂੰਨ ਰੱਦ ਨਹੀਂ ਕਰਦੇ ਇਹ ਅੰਦੋਲਨ ਇਸੇ ਤਰਾਂ ਜਾਰੀ ਰਹੇਗਾ ,ਮੰਤਰੀ ਜੋ ਮਰਜੀ ਬਿਆਨ ਦੇਣ ਕਾਨੂੰਨ ਰੱਦ ਕਰਵਾ ਕੇ ਰਹੇਗਾ|

ਜੱਸ ਬਾਜਵਾ ਨੇ ਕਿਹਾ ਕਿ ਕਿਸਾਨ-ਕੇਂਦਰ ਵਿਚਾਲੇ 11 ਮੀਟਿੰਗਾਂ ਹੋ ਚੁੱਕੀਆਂ ਹਨ ਜੋ ਬੇਸਿੱਟਾ ਰਹੀਆਂ ਹਨ |
ਉਨ੍ਹਾਂ ਕਿਹਾ ਕਿ ਪਰਚਿਆਂ ਦਾ ਸਾਨੂੰ ਕੋਈ ਡਰ ਨਹੀਂ ਅਸੀਂ ਇਸੇ ਤਰਾਂ ਮਾਰਚ ਕਰਦੇ ਰਹਾਂਗੇ ਕਿਉਂਕਿ
7 ਮਹੀਨੇ ਤੋਂ  ਸਰਕਾਰ ਸਾਡੇ ਤੇ ਜੋ ਤਸੱਦਦ ਕਰ ਰਹੀ ਹੈ ਉਹ ਵੀ ਅਸੀਂ ਜਰ ਰਹੇ ਹਾਂ ਅਸੀਂ ਕਦੇ ਵੀ ਮੀਡੀਆ ਨੂੰ ਨਹੀਂ ਕਿਹਾ ਕਿ ਸਰਕਾਰ ਸਾਡੇ ‘ਤੇ ਪਰਚੇ ਕਰ ਰਹੀ ਹੈ |ਜਿਨਾ ਜੋਰ ਸਰਕਾਰ ਨੇ ਲਾਉਣਾ ਲਾ ਲਵੇ ਅਸੀ ਵੀ ਜਿਨੇ ਜੋਗੇ ਹੋਏ ਜ਼ਰੂਰ ਕਰਾਂਗੇ

ਇਸ ਦੇ ਨਾਲ ਹੀ ਜੱਸ ਬਾਜਵਾ ਨੇ ਹਰਿਆਣਾ ਅਤੇ ਚੰਡੀਗੜ੍ਹ ਪੁਲਿਸ ਤੇ ਵੀ ਤੰਜ ਕੱਸਿਆ ਕਿਹਾ ਕਿ ਸਾਡਾ ਆਪਣਾ ਭਾਈਚਾਰਾ ਜੋ ਪੁਲਿਸ ਦੇ ਵਿੱਚ ਹੈ ਉਹ ਸਾਡੇ ਤੇ ਡੰਡੇ ਸੋਟੇ ਮਾਰ ਰਿਹਾ ਹੈ ਜਿੰਨਾਂ ‘ਚ ਬਹੁਤ ਸਾਕੇ ਕਿਸਾਨ ਵੀ ਹਨ ਪਰ ਇੱਕ ਦਿਨ ਅਜਿਹਾ ਆਏਗਾ ਜਿਵੇਂ ਸਾਰੇ ਮਹਿਕਮੇ ਅਡਾਨੀ ਅੰਬਾਨੀ ਕੋਲ ਚਲੇ ਗਏ ਉਸੇਂ ਤਰਾਂ ਕਿਸੇ ਦਿਨ ਪੁਲਿਸ ਦਾ ਮਹਿਕਮਾ ਵੀ ਅੰਡਾਨੀ ਅਬਾਨੀ ਕੋਲ ਚਲੇ ਜਾਏਗਾ ਉਸ ਸਮੇ ਇਨ੍ਹਾਂ ਪੁਲਿਸ ਵਾਲਿਆ ਵੀਰਾਂ ਦਾ ਇਹ ਕਿਸਾਨ ਹੀ ਸਾਥ ਦੇਣਗੇ |

Tags: farmersJas Bajwamohali to delhitargets police
Share205Tweet128Share51

Related Posts

ਡਰੱਗ ਮਾਮਲੇ ਵਿੱਚ ਵੱਡਾ ਖੁਲਾਸਾ ਹੋਣ ਨਾਲ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ

ਅਕਤੂਬਰ 29, 2026

ਗੁਰਮੀਤ ਸਿੰਘ ਖੁੱਡੀਆਂ ਨੇ ਯੂਕੇ ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਅਕਤੂਬਰ 29, 2026

ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਮਾਮਲੇ ਵਿੱਚ ₹736.96 ਕਰੋੜ ਦੀ ਡਰੱਗ ਮਨੀ ਦਾ ਖੁਲਾਸਾ, ਵਿਜੀਲੈਂਸ ਬਿਊਰੋ ਨੇ 40,000 ਪੰਨਿਆਂ ਦੀ ਚਾਰਜਸ਼ੀਟ ਦਾਖਲ ਕੀਤੀ: ਬਲਤੇਜ ਪੰਨੂ

ਅਕਤੂਬਰ 29, 2026

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 28, 2026

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ

ਅਕਤੂਬਰ 28, 2026

ਹਾਕੀ ਤੇ ਪੰਜਾਬ ਨੂੰ ਇੱਕ-ਦੂਜੇ ਤੋਂ ਵੱਖ ਨਹੀਂ ਕੀਤਾ ਜਾ ਸਕਦਾ, ਅੰਤਰਰਾਸ਼ਟਰੀ ਟੂਰਨਾਮੈਂਟ ਇਸ ਸਾਂਝ ਦਾ ਜਸ਼ਨ ਮਨਾਉਣ ਦਾ ਸੁਨਹਿਰੀ ਮੌਕਾ: ਬਲਤੇਜ ਪੰਨੂ

ਅਕਤੂਬਰ 27, 2026
Load More

Recent News

ਡਰੱਗ ਮਾਮਲੇ ਵਿੱਚ ਵੱਡਾ ਖੁਲਾਸਾ ਹੋਣ ਨਾਲ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ

ਅਕਤੂਬਰ 29, 2026

3 ਰੁਪਏ ਪ੍ਰਤੀ ਕਿਲੋ ਤੱਕ ਵਧਣਗੀਆਂ ਦੁੱਧ ਦੀਆਂ ਕੀਮਤਾਂ

ਅਕਤੂਬਰ 29, 2026

ਗੁਰਮੀਤ ਸਿੰਘ ਖੁੱਡੀਆਂ ਨੇ ਯੂਕੇ ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਅਕਤੂਬਰ 29, 2026

ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਮਾਮਲੇ ਵਿੱਚ ₹736.96 ਕਰੋੜ ਦੀ ਡਰੱਗ ਮਨੀ ਦਾ ਖੁਲਾਸਾ, ਵਿਜੀਲੈਂਸ ਬਿਊਰੋ ਨੇ 40,000 ਪੰਨਿਆਂ ਦੀ ਚਾਰਜਸ਼ੀਟ ਦਾਖਲ ਕੀਤੀ: ਬਲਤੇਜ ਪੰਨੂ

ਅਕਤੂਬਰ 29, 2026

ਦੀਵਾਲੀ ਤੋਂ ਪਹਿਲਾਂ ਕੇਂਦਰੀ ਕਰਮਚਾਰੀਆਂ ਨੂੰ ਬੰਪਰ ਤੋਹਫ਼ਾ, ਮਹਿੰਗਾਈ ਭੱਤੇ ਵਿੱਚ 3% ਵਾਧਾ

ਅਕਤੂਬਰ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.