ਵੀਰਵਾਰ, ਮਾਰਚ 19, 2026 03:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਿਸਾਨਾਂ ਦੀ ਇੱਕ ਹੋਰ ਵੱਡੀ ਜਿੱਤ, ਕੰਗਨਾ ਰਣੌਤ ਨੇ ਕਿਸਾਨਾਂ ਤੋਂ ਮੰਗੀ ਮੁਆਫ਼ੀ

by propunjabtv
ਦਸੰਬਰ 3, 2021
in ਦੇਸ਼, ਪੰਜਾਬ, ਮਨੋਰੰਜਨ
0

ਕੰਗਨਾ ਰਣੌਤ ਹਿਮਾਚਲ ਤੋਂ ਕੀਰਤਪੁਰ ਸਾਹਿਬ ਵੱਲ ਆ ਰਹੀ ਸੀ ਤਾਂ ਕਿਸਾਨਾਂ ਨੂੰ ਇਸਦਾ ਪਤਾ ਲੱਗਦਿਆਂ ਹੀ ਕਿਸਾਨਾਂ ਨੇ ਕੰਗਨਾ ਦੀ ਗੱਡੀ ਨੂੰ ਘੇਰ ਕੇ ਨਾਅਰੇਬਾਜ਼ੀ ਕਰਨੀ ਸ਼ੁਰੂ ਕੀਤੀ।

ਦੱਸ ਦੇਈਏ ਕਿ ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਆਪਣੇ ਵਿਵਾਦਿਤ ਬਿਆਨਾਂ ਦੇ ਕਾਰਨ ਵਿਵਾਦਾਂ ‘ਚ ਘਿਰੀ ਰਹਿੰਦੀ ਹੈ।ਦੱਸਣਯੋਗ ਹੈ ਕਿ ਕੰਗਨਾ ਨੇ ਸਭ ਤੋਂ ਪਹਿਲਾਂ ਧਰਨੇ ‘ਤੇ ਬੈਠੀਆਂ ਬੀਬੀਆਂ ਨੂੰ 100-100 ਰੁਪਏ ਕੇ ਦਿਹਾੜੀ ‘ਤੇ ਆਈਆਂ ਹੋਈਆਂ ਦੱਸਿਆ ਸੀ।

ਉਸ ਤੋਂ ਬਾਅਦ ਫਿਰ ਕੰਗਨਾ ਇੱਕ ਤੋਂ ਇੱਕ ਵਿਵਾਦਿਤ ਬਿਆਨ ਦਿੰਦੀ ਰਹੀ।ਜਿਸ ਕਾਰਨ ਅੱਜ ਕਿਸਾਨਾਂ ਨੇ ਕੰਗਨਾ ਦੀ ਗੱਡੀ ਨੂੰ ਘੇਰਿਆ ਤੇ ਮੰਗ ਕੀਤੀ ਕਿ ਜਿੰਨਾ ਸਮਾਂ ਉਹ ਕਿਸਾਨ ਬੀਬੀਆਂ ਤੋਂ ਮੁਆਫੀ ਨਹੀਂ ਮੰਗਦੀ ਗੱਡੀ ਨੂੰ ਅੱਗੇ ਨਹੀਂ ਜਾਣ ਦਿੱਤਾ ਜਾਵੇਗਾ।ਦੱਸ ਦੇਈਏ ਕਿ ਕੀਰਤਪੁਰ ਸਾਹਿਬ ‘ਚ ਕੰਗਨਾ ਨੇ ਕਿਸਾਨਾਂ ਤੋਂ ਮੁਆਫੀ ਮੰਗ ਲਈ ਹੈ।ਤੇ ਉਸਦਾ ਕਾਫਲਾ ਅੱਗੇ ਵੱਧ ਗਿਆ ਹੈ।

Tags: farmersforgiveneskagana rauaunt
Share199Tweet124Share50

Related Posts

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026

ਭਗਵੰਤ ਮਾਨ ਸਰਕਾਰ ਦੀ ਪ੍ਰਾਪਤੀ: ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ

ਮਾਰਚ 19, 2026

ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026

ਮਹਾਰਾਸ਼ਟਰ ਦੇ 4 ਥਰਮਲ ਪਾਵਰ ਸਟੇਸ਼ਨਾਂ ਨੂੰ ਧਮਕੀ; ਹਾਈ ਅਲਰਟ ‘ਤੇ ਪੁਲਿਸ

ਮਾਰਚ 18, 2026
Load More

Recent News

ਐਨੇ ਹਜ਼ਾਰ ਰੁਪਏ ਸਸਤੀ ਹੋਈ ਚਾਂਦੀ, ਸੋਨੇ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ; ਜਾਣੋ ਅੱਜ ਦੇ ਰੇਟ

ਮਾਰਚ 19, 2026

ਕੈਨੇਡਾ ਦੀ ਵੱਡੀ ਕਾਰਵਾਈ: ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਦੇਸ਼ ਨਿਕਾਲਾ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.