ਸ਼ੁੱਕਰਵਾਰ, ਜੁਲਾਈ 24, 2026 10:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੁਲਬੀਰ ਨਰੂਆਣਾ ਦਾ ਕਾਤਲ ਮੰਨਾ ਹਸਪਤਾਲ ‘ਚੋਂ ਗ੍ਰਿਫ਼ਤਾਰ, ਜਾਣੋ ਕਿਵੇਂ ਹੋਈ ਗ੍ਰਿਫਤਾਰੀ

by propunjabtv
ਜੁਲਾਈ 7, 2021
in ਦੇਸ਼, ਪੰਜਾਬ
0

ਅੱਜ ਕੁਲਬੀਰ ਨਰੂਆਣਾ ਦਾ ਕਤਲ ਉਸ ਦੇ ਹੀ ਸਾਥੀ ਮਨਪ੍ਰੀਤ ਮੰਨਾ ਨੇ ਗੋਲੀਆਂ ਮਾਰ ਕਰ ਦਿੱਤਾ | ਜਿਸ ਤੋਂ ਬਾਅਦ ਹੁਣ ਗੰਨਮੈਨ ਮਨਪ੍ਰੀਤ ਮੰਨਾ ਦੀ ਗ੍ਰਿਫਤਾਰੀ ਹੋ ਗਈ ਹੈ | ਪੁਲਿਸ ਨੇ ਮਨਾਂ ਦੀ ਗ੍ਰਿਫਤਾਰੀ ਘੁੱਦਾ ਹਸਪਤਾਲ ਤੋਂ ਕੀਤਾ ਹੈ | ਪੁਲਿਸ ਦਾ ਕਹਿਣਾ ਕੁੱਝ ਦਿਨ ਪਹਿਲਾਂ ਇਨ੍ਹਾਂ ‘ਚ ਤਕਰਾਰ ਹੋਈ ਸੀ ਅੱਜ ਫਿਰ ਘਰ ਆ ਕੇ ਮੰਨਾ ਨੇ ਕੁਲਬੀਰ ਦੇ ਗੋਲੀਆਂ ਮਾਰੀਆਂ ਅਤੇ ਇਸ ਦੌਰਾਨ ਨਰੂਆਣਾ ਅਤੇ ਉਸ ਦੇ ਰਿਸ਼ਤੇਦਾਰ ਚਮਕੌਰ ਸਿੰਘ ਦੀ ਮੌਤ ਹੋ ਗਈ | ਇਸ ਦੇ ਵਿਚਾਲੇ ਮੰਨਾ ਦੇ ਵੀ ਗੋਡੇ ਤੇ ਗੋਲੀ ਲੱਗੀ ਪਰ ਉਹ ਮੌਕੇ ਤੋਂ ਫ਼ਰਾਰ ਹੋ ਗਿਆ ਸੀ ਜਦੋ ਰਸ਼ਤੇ ਦੇ ਵਿੱਚ ਜਾਂਦੇ ਉਸ ਦੀ ਗੱਡੀ ਰੁਕੀ ਤਾਂ ਅਚਾਨਕ ਇੱਕ ਪੁਲਿਸ ਵਾਲੇ ਨੇ ਦੇਖਿਆ ਅਤੇ ਉਸ ਨੂੰ ਹਸਪਤਾਲ ਦੇ ਵਿੱਚ ਦਾਖਿਲ ਕਰਵਾ ਦਿੱਤਾ ਕਿਹਾ ਜਾ ਰਿਹਾ ਹੈ ਕਿ ਪੁਲਿਸ ਵਾਲੇ ਨੂੰ ਇਸ ਘਟਨਾ ਬਾਰੇ ਨਹੀਂ ਪਤਾ ਸੀ ਜਦੋਂ ਉਸ ਹਸਪਤਾਲ ਤੋਂ ਜਾਣਕਾਰੀ ਪੁਲਿਸ ਕੋਲ ਆਉਂਦੀ ਤਾਂ ਪਤਾ ਚਲਦਾ ਹੈ ਕਿ ਉਹ ਕੁਲਬੀਰ ਨਰੂਆਣਾ ਦਾ ਕਾਤਲ ਮੰਨਾ ਹੀ ਹੈ | ਪੁਲਿਸ ਦਾ ਇਹ ਵੀ ਕਹਿਣਾ ਹੈ ਕਿ ਸਾਡਾ ਫ਼ਰਜ਼ ਮੁਲਜ਼ਮ ਦੀ ਜਾਨ ਬਚਾਉਣਾ ਹੈ ਫਿਰ ਉਸ ਤੇ ਕਾਰਵਾਈ ਕੀਤੀ ਜਾਵੇਗੀ | ਇਸ ਲਈ ਭਾਰੀ ਸੁਰੱਖਿਆ ਪੁਲਿਸ ਹਸਪਤਾਲ ਦੇ ਆਲ਼ੇ ਦੁਆਲੇ ਤਾਇਨਾਤ ਹੈ ਤੇ ਮੰਨਾ ਬਠਿੰਡਾ ਦੇ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ |

Tags: killerKulbir NarwanaManna arrested
Share204Tweet127Share51

Related Posts

ਪ੍ਰਧਾਨ ਮੰਤਰੀ ਮੋਦੀ ਨੇ ਰਾਤ 12 ਵਜੇ ਕੀਤਾ ਇਹ ਵੱਡਾ ਐਲਾਨ, ਸੋਨਮ ਵਾਂਗਚੁਕ ਨੇ ਤੜਕੇ 12:40 ਵਜੇ ਤੋੜਿਆ ਆਪਣਾ ਵਰਤ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ

ਜੁਲਾਈ 22, 2026

ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਕੇਜਰੀਵਾਲ

ਜੁਲਾਈ 22, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ ਰਾਤ 12 ਵਜੇ ਕੀਤਾ ਇਹ ਵੱਡਾ ਐਲਾਨ, ਸੋਨਮ ਵਾਂਗਚੁਕ ਨੇ ਤੜਕੇ 12:40 ਵਜੇ ਤੋੜਿਆ ਆਪਣਾ ਵਰਤ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਜੁਲਾਈ 23, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.