ਵੀਰਵਾਰ, ਸਤੰਬਰ 3, 2026 03:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੁੰਵਰ ਵਿਜੇ ਪ੍ਰਤਾਪ ਦਾ ਸਿਆਸਤ ‘ਚ ਐਂਟਰੀ ਨੂੰ ਲੈ ਕੇ ਅਹਿਮ ਬਿਆਨ

by propunjabtv
ਜੂਨ 20, 2021
in ਦੇਸ਼, ਪੰਜਾਬ, ਰਾਜਨੀਤੀ
0

ਪੰਜਾਬ ਦੀ ਰਾਜਨੀਤੀ ਨਾਲ ਜੁੜੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕੋਟਕਪੂਰਾ ਫਾਇਰਿੰਗ ਕੇਸ ਦੇ ਸਾਬਕਾ IG ਅਤੇ ਸਾਬਕਾ SIT ਮੁਖੀ ਕੁੰਵਰ ਵਿਜੇ ਪ੍ਰਤਾਪ ਭਲਕੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣ ਜਾ ਰਹੇ ਹਨ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਕੱਲ੍ਹ ਅੰਮ੍ਰਿਤਸਰ ਆ ਰਹੇ ਹਨ। ਅਰਵਿੰਦਰ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਬਦਲਾਅ ਚਾਹੁੰਦਾ ਹੈ ਤੇ ਸਿਰਫ ਆਮ ਆਦਮੀ ਪਾਰਟੀ ਹੀ ਉਸ ਦੀ ਉਮੀਦ ਹੈ। ਦੂਜੇ ਪਾਸੇ ਕੁੰਵਰ ਵਿਜੇ ਪ੍ਰਤਾਪ ਦਾ ਕਹਿਣਾ ਹੈ ਕਿ ਅਸੀਂ ਪੰਜਾਬ ਵਿਚ ਨਵੀਂ ਰਾਜਨੀਤੀ ਦੀ ਸ਼ੁਰੂਆਤ ਕਰਾਂਗੇ।

ਕੇਜ਼ਰੀਵਾਲ ਵੱਲੋਂ ਇੱਕ ਟਵੀਟ ਦੇ ਵਿੱਚ ਕਿਹਾ ਗਿਆ ਕਿ ਪੰਜਾਬ ਬਦਲਾਅ ਚਾਹੁੰਦਾ ਹੈ ਤੇ ਸਿਰਫ ਆਮ ਆਦਮੀ ਪਾਰਟੀ ਹੀ ਉਸ ਦੀ ਉਮੀਦ ,ਕੱਲ੍ਹ ਅਮ੍ਰਿਤਸਰ ਵਿਖੇ ਮਿਲਦੇ ਹਾਂ | ਜਿਸ ਤੋਂ ਬਾਅਦ ਅਜਿਹੇ ਕਿਆਸ ਲਾਏ ਜਾ ਰਹੇ ਹਨ |

ਕੁੰਵਰ ਵਿਜੈ ਪ੍ਰਤਾਪ ਦਾ ਬਿਆਨ ਜਦੋ ਕਿਸੇ ਪਾਰਟੀ ਚ ਸ਼ਾਮਿਲ ਹੋਣਾ ਹੋਵੇਗਾ ਮੈ ਲਾਈਵ ਹੋ ਕੇ ਆਪ ਦੱਸਾਂਗਾ

ਮੈਂ ਕੈਪਟਨ ਨਾਲ ਮੁਲਾਕਾਤ ਕਰਨਾ ਚਾਹੁੰਦਾ ਹਾਂ ਇਸ ਲਈ CM ਨੂੰ ਅਪੀਲ ਕਰਦਾ ਹਾ ਕਿ ਉਹ ਮੀਟਿੰਗ ਕਰਨ |ਇਸ ਦੇ ਨਾਲ ਹੀ ਉਨਾਂ ਕਿਹਾ ਕਿ ਫਰੀਦਕੋਟ ਦਾ ਮਸਲਾ ਚੰਡੀਗੜ੍ਹ ਦੇ ਵਿਚ ਕਿਉਂ ਹੈ ਇਸ ਗੱਲ ਦੀ ਵੀ ਮੈਂ ਨਿੰਦਾ ਕਰਦਾ ਹਾਂ |  ਮੈ CM ਨੂੰ ਤਾਂ ਤੰਗ ਨਹੀਂ ਕੀਤਾ ਕਿਉਂਕਿ ਕਾਂਗਰਸ ਦੇ ਵਿੱਚ ਪਹਿਲਾ ਹੀ ਕਲੇਸ਼ ਚੱਲ ਰਿਹਾ ਹੈ |

ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਕਿ ਨਾਂ ਤਾਂ ਮੈਂ ਕਦੇ ਕਿਸੇ ਤੋਂ ਡਰਾਂਗਾ ਅਤੇ ਨਾਂ ਹੀ ਕਿਸੇ ਦੇ ਲਾਲਚ ਵਿੱਚ ਆਉਣ ਵਾਲੀ ਹਾਂ|

ਕੇਜਰੀਵਾਲ ਦੇ ਅ੍ਰਮਿਤਸਰ ਆਉਣ ਬਾਰੇ ਪੁੱਛੇ ਸਵਾਲ ਤੇ ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਕਿ ਫਿਲਹਾਲ ‘ਆਪ’  ਚ ਸ਼ਾਮਿਲ ਹੋਣ ਬਾਰੇ ਅੱਜ ਮੈਂ ਕੋਈ ਟਿਪਣੀ ਨਹੀਂ ਕਰਾਂਗੇ |

 

Tags: join AAPkunwar vijay pratappolitics
Share206Tweet129Share52

Related Posts

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026
Load More

Recent News

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.