ਸ਼ੁੱਕਰਵਾਰ, ਸਤੰਬਰ 18, 2026 05:16 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੇਜਰੀਵਾਲ ਦੀ ਪੰਜਾਬ ਦੇ ਲੋਕਾਂ ਨੂੰ ਦੂਜੀ ਗਰੰਟੀ, ਹਰ ਵਿਅਕਤੀ ਨੂੰ ਮੁਫਤ ਤੇ ਵਧੀਆ ਇਲਾਜ ਮਿਲੇਗਾ

by propunjabtv
ਸਤੰਬਰ 30, 2021
in ਦੇਸ਼, ਪੰਜਾਬ, ਰਾਜਨੀਤੀ
0

ਅੱਜ ਕੇਜਰੀਵਾਲ ਦਾ ਪੰਜਾਬ ਦੇ ਵਿੱਚ ਦੂਜਾ ਦੌਰਾ ਹੈ | ਜਿਸ ਦੌਰਾਨ ਉਨ੍ਹਾਂ ਵੱਲੋਂ ਦੂਜਾ ਵੱਡਾ ਐਲਾਨ ਕੀਤਾ ਗਿਆ ਹੈ | ਕੇਜਰੀਵਾਲ ਦਾ ਕਹਿਣਾ ਕਿ ਜੇ ਸਾਡੀ ਸਰਕਾਰ ਬਣਦੀ ਤਾਂ ਪੰਜਾਬ ਦੇ ਲੋਕਾਂ ਨੂੰ ਦੂਜੀ ਗਰੰਟੀ, ਹਰ ਵਿਅਕਤੀ ਨੂੰ ਮੁਫਤ ਦਵਾਈਆਂ ਅਤੇ ਫਰੀ ਇਲਾਜ ਮਿਲੇਗਾ| ਇਸ ਦੇ ਨਾਲ ਹੀ ਉਨ੍ਹਾਂ ਕਿਹਾ ਦਵਾਈਆਂ ਅਤੇ ਸਾਰੇ ਟੈਸਟ ,ਆਪ੍ਰੇਸ਼ਨ ਵੀ ਫਰੀ ਕੀਤੇ ਜਾਣਗੇ | ਪੰਜਾਬ ਅੰਦਰ 16 ਹਜ਼ਾਰ ਕਲੀਨਕ ਖੋਲ੍ਹੇ ਜਾਣਗੇ |ਸਰਕਾਰੀ ਹਸਪਤਾਲਾਂ ਨੂੰ ਠੀਕ ਕੀਤਾ ਜਾਵੇਗਾ |ਹਰ ਪੰਜਾਬੀ ਨੂੰ ਹੈਲਥ ਕਾਰਡ ਜਾਰੀ ਕੀਤਾ ਜਾਵੇਗਾ | ਕਿਸੇ ਵੀ ਵਿਅਕਤੀ ਦਾ ਐਕਸੀਡੈਂਟ ਹੁੰਦਾ ਹੈ ਤਾਂ ਰੋਡ ਐਕਸੀਡੈਂਟ ਵਾਲੇ ਵਿਅਕਤੀ ਦਾ ਫਰੀ ਇਲਾਜ ਕਰਾਂਗੇ |

Tags: freegood treatmentguaranteekejriwalpunjab
Share201Tweet126Share50

Related Posts

ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 17, 2026

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026
Load More

Recent News

ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 17, 2026

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਪ੍ਰਧਾਨ ਮੰਤਰੀ ਮੋਦੀ ਦੇ ਸਕੂਲ ਦੇ ਸਾਥੀ ਅਸਗਰ ਅਲੀ ਵੋਹਰਾ ਦੇ ਮਾਮਲੇ ਦੀ ਹੋਈ ਸੁਣਵਾਈ, ਭਾਜਪਾ ਵਿਧਾਇਕ ਨੇ ਖਾਲੀ ਕੀਤੀ ਜ਼ਮੀਨ

ਸਤੰਬਰ 16, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.