ਸ਼ੁੱਕਰਵਾਰ, ਅਗਸਤ 14, 2026 01:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੇਂਦਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ – ਨਰਿੰਦਰ ਤੋਮਰ

by propunjabtv
ਅਪ੍ਰੈਲ 10, 2021
in ਦੇਸ਼
0

ਤਿੰਨੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਿਚਾਲੇ ਲੰਬੇ ਸਮੇਂ ਤੋਂ ਗੱਲਬਾਤ ਨਾ ਹੋਣ ਦਰਮਿਆਨ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਯਾਨੀ ਕਿ ਸ਼ਨੀਵਾਰ ਨੂੰ ਇਕ ਵਾਰ ਫਿਰ ਤੋਂ ਕਿਸਾਨਾਂ ਸਾਹਮਣੇ ਗੱਲਬਾਤ ਦਾ ਪ੍ਰਸਤਾਵ ਰੱਖਿਆ ਹੈ। ਤੋਮਰ ਨੇ ਕਿਹਾ ਕਿ ਜੋ ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਹਨ, ਉਨ੍ਹਾਂ ਨਾਲ ਸਰਕਾਰ ਗੱਲਬਾਤ ਲਈ ਤਿਆਰ ਹੈ। ਮੈਂ ਕਿਸਾਨ ਜਥੇਬੰਦੀਆਂ ਨੂੰ ਅਪੀਲ ਕਰਾਂਗਾ ਕਿ ਉਹ ਆਪਣਾ ਅੰਦੋਲਨ ਖ਼ਤਮ ਕਰ ਦੇਣ। ਜੇਕਰ ਕਿਸਾਨ ਜਥੇਬੰਦੀਆਂ ਦੇ ਆਗੂ ਗੱਲਬਾਤ ਲਈ ਅੱਗੇ ਆਉਣਗੇ ਤਾਂ ਸਰਕਾਰ ਉਨ੍ਹਾਂ ਨਾਲ ਗੱਲਬਾਤ ਲਈ ਤਿਆਰ ਹੈ।
ਤੋਮਰ ਨੇ ਅੱਗੇ ਕਿਹਾ ਕਿ ਬਹੁਤ ਸਾਰੀਆਂ ਕਿਸਾਨ ਜਥੇਬੰਦੀਆਂ, ਅਰਥਸ਼ਾਸਤਰੀ, ਸਮਾਜ ਦੇ ਵੱਖ-ਵੱਖ ਵਰਗ ਖੇਤੀ ਕਾਨੂੰਨਾਂ ਦਾ ਸੁਆਗਤ ਕਰ ਰਹੇ ਹਨ। ਕੁਝ ਲੋਕ ਇਸ ਦਾ ਵਿਰੋਧ ਕਰ ਰਹੇ ਹਨ। ਅੰਦੋਲਨਕਾਰੀ ਕਿਸਾਨਾਂ ਨਾਲ ਸਰਕਾਰ ਨੇ 11 ਦੌਰ ਦੀ ਗੱਲਬਾਤ ਕੀਤੀ ਹੈ, ਅਸੀਂ ਕਾਨੂੰਨਾਂ ’ਚ ਸੋਧ ਦਾ ਪ੍ਰਸਤਾਵ ਦਿੱਤਾ ਹੈ। ਕਿਸਾਨ ਜਥੇਬੰਦੀਆਂ ਨੇ ਇਸ ਪ੍ਰਸਤਾਵ ਨੂੰ ਰੱਦ ਕਰ ਦਿੱਤਾ। ਖੇਤੀਬਾੜੀ ਮੰਤਰੀ ਨੇ ਇਹ ਵੀ ਕਿਹਾ ਕਿ ਕੋਰੋਨਾ ਦੀ ਦੂਜੀ ਲਹਿਰ ਹੈ। ਪੂਰਾ ਦੇਸ਼ ਇਸ ਨੂੰ ਲੈ ਕੇ ਚਿੰਤਤ ਹੈ ਅਤੇ ਕੋਰੋਨਾ ਪ੍ਰੋਟੋਕਾਲ ਦੇ ਪਾਲਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਕਿਸਾਨਾਂ ਦੀ ਜ਼ਿੰਦਗੀ ਉਨ੍ਹਾਂ ਲਈ ਮਹੱਤਵਪੂਰਨ ਹੈ। ਅਜਿਹੇ ਵਿਚ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰ ਕੇ ਸਰਕਾਰ ਨਾਲ ਗੱਲਬਾਤ ਕਰ ਕੇ ਸਮੱਸਿਆ ਦਾ ਹੱਲ ਕਰਨਾ ਚਾਹੀਦਾ ਹੈ।
ਦੱਸ ਦੇਈਏ ਕਿ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਬੀਤੇ ਸਾਲ ਸਤੰਬਰ ਵਿਚ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ, ਹਰਿਆਣਾ, ਪੱਛਮੀ-ਉੱਤਰ ਪ੍ਰਦੇਸ਼ ਦੇ ਸੈਂਕੜੇ ਕਿਸਾਨਾਂ ਨੇ ਦਿੱਲੀ ਦੀਆਂ ਤਿੰਨ ਸਰਹੱਦਾਂ-ਸਿੰਘੂ, ਟਿਕਰੀ ਅਤੇ ਗਾਜ਼ੀਪੁਰ ’ਤੇ ਡੇਰੇ ਲਾਏ ਹੋਏ ਹਨ। 26 ਨਵੰਬਰ 2020 ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਕਾਨੂੰਨਾਂ ਖ਼ਿਲਾਫ਼ ਡਟੇ ਹੋਏ ਹਨ। ਕਿਸਾਨ ਅੰਦੋਲਨ ਨੂੰ 4 ਮਹੀਨੇ ਤੋਂ ਵੀ ਵੱਧ ਸਮਾਂ ਹੋ ਗਿਆ ਹੈ।

Tags: agriculture lawsfarmers protestNarendra Singh Tomar
Share215Tweet134Share54

Related Posts

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਕੱਲ੍ਹ ਰਾਤ 9:04 ਵਜੇ ਸ਼ੁਰੂ ਹੋਵੇਗਾ ਸੂਰਜ ਗ੍ਰਹਿਣ … ਕੀ ਇਹ ਭਾਰਤ ਵਿੱਚ ਦਿਖਾਈ ਦੇਵੇਗਾ ਜਾਂ ਨਹੀਂ ?

ਅਗਸਤ 11, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026

ਜਿੱਥੇ ਅਜੀਤ ਪਵਾਰ ਦਾ ਜਹਾਜ਼ ਹੋਇਆ ਸੀ ਹਾਦਸਾਗ੍ਰਸਤ, ਉਥੇ ਹੀ ਵਾਪਰਿਆ ਇੱਕ ਹੋਰ ਹਾਦਸਾ

ਅਗਸਤ 9, 2026

ਖ਼ਰਾਬ ਮੌਸਮ ਕਾਰਨ 20 ਦਿਨ ਪਹਿਲਾਂ ਬੰਦ ਕੀਤੀ ਗਈ ਅਮਰਨਾਥ ਯਾਤਰਾ

ਅਗਸਤ 8, 2026
Load More

Recent News

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.