ਸ਼ੁੱਕਰਵਾਰ, ਸਤੰਬਰ 25, 2026 10:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੇਂਦਰ ਦੇ ਆਰਥਿਕ ਪੈਕੇਜ ਦੇ ਐਲਾਨ ਨੂੰ ਰਾਹੁਲ ਗਾਂਧੀ ਨੇ ਦੱਸਿਆ ਇੱਕ ਹੋਰ ਪਖੰਡ

by propunjabtv
ਜੂਨ 29, 2021
in ਦੇਸ਼, ਪੰਜਾਬ
0

ਬੀਤੇ ਦਿਨ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਆਰਥਿਕ ਪੈਕੇਜ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਵੱਲੋਂ ਐਲਾਨੇ ਗਏ ਆਰਥਿਕ ਪੈਕੇਜ ’ਤੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਤੀਕਿਰਿਆ ਦਿੱਤੀ ਹੈ। ਰਾਹੁਲ ਗਾਂਧੀ ਨੇ ਇਸ ਪੈਕੇਜ ਨੂੰ ਪਾਖੰਡ ਦੱਸਿਆ ਹੈ ।

ਦਰਅਸਲ, ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਲਿਖਿਆ, ‘ਖਜ਼ਾਨਾ ਮੰਤਰੀ ਦੇ ਆਰਥਿਕ ਪੈਕੇਜ ਨੂੰ ਕੋਈ ਪਰਿਵਾਰ ਆਪਣੇ ਰਹਿਣ, ਖਾਣ-ਪੀਣ, ਦਵਾਈ, ਬੱਚਿਆਂ ਦੀ ਸਕੂਲ ਫੀਸ ’ਤੇ ਖਰਚ ਨਹੀਂ ਕਰ ਸਕਦਾ। ਪੈਕੇਜ ਨਹੀਂ ਇੱਕ ਹੋਰ ਪਾਖੰਡ!’

ਦੱਸ ਦਈਏ ਕਿ ਬੀਤੇ ਦਿਨ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਕਾਰਨ ਘਾਟੇ ਵਿੱਚ ਗਏ ਵੱਖ-ਵੱਖ ਖੇਤਰਾਂ ਨੂੰ  ਸਹਾਰਾ ਦੇਣ ਲਈ ਕੁੱਲ ਮਿਲਾ ਕੇ 6.29 ਕਰੋੜ ਰੁਪਏ ਦੇ ਪੈਕੇਜ ਦਾ ਐਲਾਨ ਕੀਤਾ ਹੈ ।

ਵਿੱਤ ਮੰਤਰੀ ਦੇ ਐਲਾਨ ਤੋਂ ਬਾਅਦ ਕਾਂਗਰਸ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਵਿੱਤ ਮੰਤਰੀ ਨੂੰ ਅਰਥਚਾਰੇ ਦੀ ਸਮਝ ਨਹੀਂ ਹੈ ਕਿਉਂਕਿ ਉਨ੍ਹਾਂ ਨੇ ਮੰਗ ਵਧਾਉਣ ਅਤੇ ਲੋਕਾਂ ਦੀ ਸਿੱਧੀ ਮਦਦ ਕਰਨ ਦੀ ਥਾਂ ਫਿਰ ਤੋਂ ਕਰਜ਼ੇ ਦੀ ਖ਼ੁਰਾਕ  ਦਿੱਤੀ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਾਂਗਰਸ ਨੇ ਕੇਂਦਰ ਤੋਂ ਮੰਗ ਕੀਤੀ ਸੀ ਕਿ ਕੋਰੋਨਾ ਤੋਂ ਆਪਣੀ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇ । ਇਸ ਨੂੰ ਲੈ ਕੇ ਰਾਹੁਲ ਗਾਂਧੀ ਨੇ ਟਵੀਟ ਕੀਤਾ, “ਪੈਟਰੋਲ-ਡੀਜ਼ਲ ਟੈਕਸ ਵਸੂਲੀ ਦੇ ਛੋਟੇ ਜਿਹੇ ਹਿੱਸੇ ਨੂੰ ਕੋਰੋਨਾ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾ ਸਕਦਾ ਹੈ – ਇਹ ਉਨ੍ਹਾਂ ਦੀ ਜ਼ਰੂਰਤ ਹੈ, ਅਧਿਕਾਰ ਹੈ। ਮੋਦੀ ਸਰਕਾਰ ਨੂੰ ਬਿਪਤਾ ਵਿੱਚ ਜਨਤਕ ਸਹਾਇਤਾ ਦੇ ਇਸ ਮੌਕੇ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ।”

Tags: economic packagehypocrisyNirmala sita ramanrahul gandhi
Share202Tweet126Share51

Related Posts

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026
Load More

Recent News

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.