ਸੋਮਵਾਰ, ਮਾਰਚ 9, 2026 11:35 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

– ਕੇਂਦਰੀ ਜੇਲ ਬਠਿੰਡਾ ’ਚ ਨੌਜਵਾਨ ਦੇ ਕੇਸ ਕਤਲ ,ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ

by propunjabtv
ਜੁਲਾਈ 2, 2022
in Featured News, ਪੰਜਾਬ
0

ਜਾਂਚ ਕਰਵਾ ਕੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕਰੇ ਸਰਕਾਰ -ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਠਿੰਡਾ ਦੀ ਕੇਂਦਰੀ ਜੇਲ ਵਿਚ ਬੰਦ ਸਿੱਖ ਨੌਜਵਾਨ ਰਾਜਦੀਪ ਸਿੰਘ ਦੇ ਕੇਸ ਕਤਲ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕੇਸ ਸਿੱਖ ਰਹਿਣੀ ਦਾ ਅਹਿਮ ਅੰਗ ਹਨ ਅਤੇ ਸਿੱਖ ਕੇਸਾਂ ਨੂੰ ਜਾਨ ਤੋਂ ਵੱਧ ਪਿਆਰ ਕਰਦਾ ਹੈ।

ਉਨਾਂ ਕਿਹਾ ਕਿ ਮੀਡੀਆ ਦੀਆਂ ਖਬਰਾਂ ਅਨੁਸਾਰ ਜੇਲ ਵਿਚ ਬੰਦ ਸਿੱਖ ਨੌਜਵਾਨ ਦੀ ਜੇਲ ਪ੍ਰਸ਼ਾਸਨ ਵੱਲੋਂ ਕੁੱਟਮਾਰ ਕੀਤੀ ਗਈ ਅਤੇ ਉਸ ਦੇ ਕੇਸ ਕਤਲ ਕਰ ਦਿੱਤੇ ਗਏ। ਪੰਜਾਬ ਵਿਚ ਵਾਪਰੀ ਅਜਿਹੀ ਘਟਨਾ ਬੇਹੱਦ ਗੰਭੀਰ ਤੇ ਚਿੰਤਾਜਨਕ ਹੈ।

ਉਨਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਘਟਨਾ ਦੀ ਡੁੰਗਾਈ ਨਾਲ ਜਾਂਚ ਕਰਵਾ ਕੇ ਦੋਸ਼ੀ ਵਿਅਕਤੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਕੋਈ ਵੀ ਅਧਿਕਾਰੀ ਜਾਂ ਮੁਲਾਜ਼ਮ ਅਜਿਹੀ ਅਨੈਤਕ ਹਰਕਤ ਦੀ ਹਿੰਮਤ ਨਾ ਕਰ ਸਕੇ।ਸ਼੍ਰੋਮਣੀ ਕਮੇਟੀ ਵੀ ਆਪਣੇ ਪੱਧਰ ਤੇ ਪ੍ਰਚਾਰਕਾਂ ਰਾਹੀਂ ਇਸ ਦੀ ਪੜਤਾਲ ਕਰਵੇਗੀ, ਜਿਸ ਲਈ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਨੂੰ ਆਦੇਸ਼ ਕਰ ਦਿੱਤੇ ਹਨ। ਪੜਤਾਲ ਦੀ ਰਿਪੋਰਟ ਅਨੁਸਾਰ ਜੋ ਵੀ ਤੱਤ ਸਾਹਮਣੇ ਆਉਣਗੇ ਉਸ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

Tags: Bathinda Central Jail
Share204Tweet127Share51

Related Posts

ਕੇਂਦਰ ਸਰਕਾਰ ਨੇ ਪੂਰੇ ਭਾਰਤ ਵਿੱਚ ਜਲ ਸੁਰੱਖਿਆ ਤੇ ਡਾਰਕ ਜ਼ੋਨ ਦੀ ਪੁਨਰ ਸੁਰਜੀਤੀ ਲਈ ਵੀਬੀ ਜੀ ਰਾਮ ਜੀ (ਮਨਰੇਗਾ) ਤਹਿਤ 2025-26 ਵਿੱਚ 32,000 ਕਰੋੜ ਰੁਪਏ ਦਾ ਬਜਟ ਕੀਤਾ ਜਾਰੀ: ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ

ਮਾਰਚ 9, 2026

ਬਿਨਾਂ ATM ਕਾਰਡ ਦੇ ਨਿਕਲ ਸਕਦਾ ਹੈ ATM ਚੋਂ ਕੈਸ਼, ਜਾਣੋ ਕੀ ਹੈ ਕਾਰਡ ਲੈੱਸ ਤਰੀਕਾ 

ਮਾਰਚ 9, 2026

ਮੱਧ ਪੂਰਬ ਦੇ ਤਣਾਅ ਵਿਚਕਾਰ ਭਾਰਤ-ਯੂਏਈ ਉਡਾਣ ਇੰਡੀਗੋ ਦਾ ਵੱਡਾ ਅਪਡੇਟ

ਮਾਰਚ 9, 2026

ਯਾਤਰੀ ਨੇ ਜਹਾਜ ‘ਚ ਕੀਤਾ ਅਜਿਹਾ ਕੰਮ, ਪਤਾ ਲੱਗਦਿਆਂ ਹੀ ਮਚਿਆ ਹੜਕੰਪ

ਮਾਰਚ 9, 2026

ਭਾਰਤ ਨੇ ਜਿੱਤਿਆ ਤੀਜਾ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਦਾ ਖਿਤਾਬ; ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਜੇਤੂ ਟੀਮ ਨੂੰ ਦਿੱਤੀ ਵਧਾਈ

ਮਾਰਚ 9, 2026

ਅਮਰੀਕਾ ਇਜ਼ਰਾਈਲ ਜੰਗ ਦਾ 10 ਵਾਂ ਦਿਨ: ਈਰਾਨ ਦੇ ਨਵੇਂ ਸੁਪਰੀਮ ਲੀਡਰ ਦੀ ਨਿਯੁਕਤੀ

ਮਾਰਚ 9, 2026
Load More

Recent News

ਕੇਂਦਰ ਸਰਕਾਰ ਨੇ ਪੂਰੇ ਭਾਰਤ ਵਿੱਚ ਜਲ ਸੁਰੱਖਿਆ ਤੇ ਡਾਰਕ ਜ਼ੋਨ ਦੀ ਪੁਨਰ ਸੁਰਜੀਤੀ ਲਈ ਵੀਬੀ ਜੀ ਰਾਮ ਜੀ (ਮਨਰੇਗਾ) ਤਹਿਤ 2025-26 ਵਿੱਚ 32,000 ਕਰੋੜ ਰੁਪਏ ਦਾ ਬਜਟ ਕੀਤਾ ਜਾਰੀ: ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ

ਮਾਰਚ 9, 2026

ਬਿਨਾਂ ATM ਕਾਰਡ ਦੇ ਨਿਕਲ ਸਕਦਾ ਹੈ ATM ਚੋਂ ਕੈਸ਼, ਜਾਣੋ ਕੀ ਹੈ ਕਾਰਡ ਲੈੱਸ ਤਰੀਕਾ 

ਮਾਰਚ 9, 2026

ਮੱਧ ਪੂਰਬ ਦੇ ਤਣਾਅ ਵਿਚਕਾਰ ਭਾਰਤ-ਯੂਏਈ ਉਡਾਣ ਇੰਡੀਗੋ ਦਾ ਵੱਡਾ ਅਪਡੇਟ

ਮਾਰਚ 9, 2026

ਯਾਤਰੀ ਨੇ ਜਹਾਜ ‘ਚ ਕੀਤਾ ਅਜਿਹਾ ਕੰਮ, ਪਤਾ ਲੱਗਦਿਆਂ ਹੀ ਮਚਿਆ ਹੜਕੰਪ

ਮਾਰਚ 9, 2026

ਭਾਰਤ ਨੇ ਜਿੱਤਿਆ ਤੀਜਾ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਦਾ ਖਿਤਾਬ; ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਜੇਤੂ ਟੀਮ ਨੂੰ ਦਿੱਤੀ ਵਧਾਈ

ਮਾਰਚ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.