ਸ਼ੁੱਕਰਵਾਰ, ਮਾਰਚ 27, 2026 02:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਪਟਨ ਅਮਰਿੰਦਰ ਸਿੰਘ ਦੇ ਬਿਆਨਾਂ ‘ਤੇ ਉਪ ਮੁੱਖ ਮੰਤਰੀ ਰੰਧਾਵਾ ਦੀ ਤਿੱਖੀ ਪ੍ਰਤੀਕਿਰਿਆ, ਕਿਹਾ – ਰਾਜੀਵ ਗਾਂਧੀ ਦੀ ਆਤਮਾ ਨੂੰ ਲੱਗੇਗਾ ਦੁੱਖ

by propunjabtv
ਸਤੰਬਰ 24, 2021
in ਪੰਜਾਬ
0

ਪੰਜਾਬ ਦੇ ਨਵੇਂ ਡਿਪਟੀ ਸੀਐੱਮ ਸੁਖਜਿੰਦਰ ਸਿੰਘ ਰੰਧਾਵਾ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਪਲਟਵਾਰ ਕਰਦੇ ਹੋਏ ਕਿਹਾ ਕਿ ਕਾਂਗਰਸ ਨੇ ਕੈਪਟਨ ਨੂੰ ਦੋ ਵਾਰ ਮੁੱਖ ਮੰਤਰੀ ਬਣਾਇਆ।ਕਾਂਗਰਸ ਨੇ ਕੈਪਟਨ ਦਾ ਉਸ ਸਮੇਂ ਵੀ ਸਾਥ ਦਿੱਤਾ ਜਦੋਂ ਅਕਾਲੀ ਦਲ ਨੇ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ ਸੀ।

ਪਰ ਅੱਜ ਕੈਪਟਨ ਅਮਰਿੰਦਰ ਸਿੰਘ ਜੋ ਬਿਆਨਬਾਜ਼ੀ ਕਰ ਰਹੇ ਹਨ ਉਸ ਨਾਲ ਰਾਜੀਵ ਗਾਂਧੀ ਦੀ ਆਤਮਾ ਨੂੰ ਦੁੱਖ ਜ਼ਰੂਰ ਲੱਗੇਗਾ।ਦੂਜੇ ਪਾਸੇ ਸੁਖਬੀਰ ਬਾਦਲ ਦੇ ਬਿਆਨ ‘ਤੇ ਬੋਲਦੇ ਹੋਏ ਉਨ੍ਹਾਂ ਨੇ ਚੋਰ ਦੀ ਦਾੜੀ ‘ਚ ਤਿਣਕਾ ਦੀ ਕਹਾਵਤ ਦਾ ਜ਼ਿਕਰ ਕੀਤਾ।ਉਨ੍ਹਾਂ ਨੇ ਕਿਹਾ ਕਿ ਅਸੀਂ ਉਨ੍ਹਾਂ ਦੇ ਕਾਲੇ ਕਾਰਨਾਮੇ ਜਨਤਾ ਦੇ ਸਾਹਮਣੇ ਜ਼ਰੂਰ ਲੈ ਕੇ ਆਵਾਂਗੇ।

ਰੰਧਾਵਾ ਨੇ ਸੁਖਬੀਰ ਬਾਦਲ ‘ਤੇ ਪਲਟਵਾਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਦੁੱਖ ਹੈ ਕਿ ਇੱਕ ਮੱਧਵਰਗੀ ਪਰਿਵਾਰ ਦਾ ਬੱਚਾ ਮੁੱਖ ਮੰਤਰੀ ਕਿਵੇਂ ਬਣ ਗਿਆ।ਦੱਸਣਯੋਗ ਹੈ ਕਿ, ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੀ ਸੀਨੀਅਰ ਨੇਤਾ ਸੁਪ੍ਰੀਆ ਸ਼੍ਰੀਨੇਤ ਦੇ ਬਿਆਨ ‘ਤੇ ਪਲਟਵਾਰ ਕਰਦੇ ਹੋਏ ਕਿਹਾ ਸੀ ਕਿ ਹਾਂ, ਰਾਜਨੀਤੀ ‘ਚ ਗੁੱਸੇ ਦੀ ਕੋਈ ਥਾਂ ਨਹੀਂ ਹੈ, ਪਰ ਕੀ ਇਸ ਤਰ੍ਹਾਂ ਦੀ ਪੁਰਾਣੀ ਪਾਰਟੀ ‘ਚ ਅਪਮਾਨ ਲਈ ਥਾਂ ਹੈ?ਉਨ੍ਹਾਂ ਨੇ ਕਿਹਾ ਸੀ ਕਿ ਜੇਕਰ ਮੇਰੇ ਵਰਗੇ ਸੀਨੀਅਰ ਪਾਰਟੀ ਨੇਤਾ ਨਾਲ ਅਜਿਹਾ ਵਿਵਹਾਰ ਕੀਤਾ ਜਾ ਸਕਦਾ ਹੈ, ਤਾਂ ਮੈਨੂੰ ਹੈਰਾਨੀ ਹੈ ਕਿ ਵਰਕਰਾਂ ਦੇ ਨਾਲ ਕੀ ਹੁੰਦਾ ਹੋਵੇਗਾ।

Tags: Deputy Chief Minister Randhawareacts sharply to Capt Amarinder Singh'sstatements
Share205Tweet128Share51

Related Posts

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡਾਂ ਦੀ ਵੰਡ

ਮਾਰਚ 26, 2026

7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਮਾਰਚ 26, 2026

10 ਦਿਨਾਂ ਵਿੱਚ 16,000 ਜਨ ਸਭਾਵਾਂ, ‘ਆਪ’ ਭਗਵੰਤ ਮਾਨ ਸਰਕਾਰ ਦਾ 4 ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਹਰ ਪਿੰਡ, ਗਲੀ ਅਤੇ ਘਰ-ਘਰ ਲੈ ਕੇ ਜਾਵੇਗੀ: ਅਮਨ ਅਰੋੜਾ

ਮਾਰਚ 26, 2026

ਵਿਜੀਲਸ ਵੱਲੋਂ 20 ਹਜਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਮਾਰਚ 26, 2026

ਆਪ ਸਰਕਾਰ ਦੋਸ਼ਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦੀ ਹੈ, ਜਵਾਬਦੇਹੀ ਯਕੀਨੀ ਬਣਾਉਂਦੀ ਹੈ, ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਏਡੀਜੀਪੀ ਦੀ ਦੁਖਦਾਈ ਖੁਦਕੁਸ਼ੀ ਦੇ ਦੋਸ਼ੀਆਂ ਨੂੰ ਬਚਾ ਰਹੀ ਹੈ: ਅਮਨ ਅਰੋੜਾ

ਮਾਰਚ 26, 2026
Load More

Recent News

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡਾਂ ਦੀ ਵੰਡ

ਮਾਰਚ 26, 2026

7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਮਾਰਚ 26, 2026

‘ਵੰਦੇ ਭਾਰਤ’ ‘ਚ ਖਰਾਬ ਖਾਣਾ ਪਰੋਸਣਾ ਪਿਆ ਮਹਿੰਗਾ, ਲੱਗਿਆ ਭਾਰੀ ਜੁਰਮਾਨਾ

ਮਾਰਚ 26, 2026

ਬੱਜਰੀ ਨਾਲ ਭਰੇ ਡੰਪਰ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਲੱਗੀ ਅੱਗ; 14 ਲੋਕਾਂ ਦੀ ਮੌਤ

ਮਾਰਚ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.