ਕੈਪਟਨ ਅਮਰਿੰਦਰ ਨੇ ਲੁਧਿਆਣਾ ਕੋਰਟ ਕੰਪਲੈਕਸ ‘ਚ ਹੋਏ ਧਮਾਕੇ ‘ਤੇ ਦੁਖ ਪ੍ਰਗਟ ਕਰਦਿਆਂ ਕਿਹਾ ਕਿ ਖਬਰ ਸੁਣ ਕੇ ਬੜਾ ਦੁੱਖ ਹੋਇਆ।2 ਲੋਕਾਂ ਦੀ ਮੌਤ ਦੀ ਖਬਰ ਸੁਣ ਕੇ ਬਹੁਤ ਦੁਖੀ ਹਾਂ। ਜਖਮੀਆਂ ਦੇ ਠੀਕ ਹੋਣ ਦੀ ਅਰਦਾਸ ਕਰਦਾ ਹਾਂ।ਪੰਜਾਬ ਪੁਲਿਸ ਨੂੰ ਇਸਦੀ ਤਹਿ ਤੱਕ ਜਾਣਾ ਚਾਹੀਦਾ ਹੈ।
Disturbing news of a blast at Ludhiana court complex. Saddened to know about the demise of 2 individuals, Praying for the recovery of those injured. @PunjabPoliceInd must get to the bottom of this.
— Capt.Amarinder Singh (@capt_amarinder) December 23, 2021