ਵੀਰਵਾਰ, ਫਰਵਰੀ 26, 2026 01:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੈਪਟਨ ਕੋਲ ਭਾਜਪਾ ਨਾਲ ਮੁਲਾਕਾਤ ਦਾ ਸਮਾਂ ਪਰ ਸੰਘਰਸ਼ ਕਰ ਰਹੇ ਪੰਜਾਬੀਆਂ ਲਈ ਨਹੀਂ-ਸੁਖਬੀਰ ਬਾਦਲ

by propunjabtv
ਜੁਲਾਈ 13, 2021
in ਦੇਸ਼, ਪੰਜਾਬ, ਰਾਜਨੀਤੀ
0

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ਨਾਲ ਮੁਲਾਕਾਤ ਕਰਨ ਤੇ ਨਿਸ਼ਾਨੇ ਸਾਧੇ ਗਏ ਹਨ | ਸੁਖਬੀਰ ਬਾਦ ਨੇ ਕਿਹਾ ਕਿ 7 ਮਹੀਨਿਆ ਤੋਂ ਕਿਸਾਨ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹੋਏ ,  ਅਧਿਆਪਕ, ਵਿਦਿਆਰਥੀ, ਮੁਲਾਜ਼ਮ ਤੇ ਬੇਰੁਜ਼ਗਾਰ ਧਰਨੇ ਪ੍ਰਦਰਸਨ ਕਰ ਰਹੇ ਹਨ ਜਿੱਥੇ ਉਨ੍ਹਾਂ ਨਾਲ ਧੱਕਾ-ਮੁੱਕੀ ਹੰਦੀ ਅਤੇ ਝੁਲਸ ਰਹੀਆਂ ਸੜਕਾਂ ਤੇ ਅੱਗ ਵਰ੍ਹਾਉਂਦੇ ਸੂਰਜ ਦੀ ਪਰਵਾਹ ਨਾ ਕਰਦੇ ਹੋਏ ਉਹ ਪਾਣੀ ਦੀਆਂ ਟੈਂਕੀਆਂ ਚੜ੍ਹ ਗਏ, ਤੇ ਕੈਪਟਨ ਆਪਣੇ ਮਹਿਲ ਤੋਂ ਬਾਹਰ ਨਿੱਕਲਣ ਦਾ ਕਸ਼ਟ ਕਰਨ ਬਾਰੇ ਸੋਚਦੇ ਹੀ ਨਹੀਂ |ਇਸ ਦੇ ਨਾਲ ਹੀ ਉਨ੍ਹਾਂ ਕਿਹਾ ਜਦੋਂ ਭਾਜਪਾ ਕਹੇ ਤਾਂ ਕੈਪਟਨ ਉਨ੍ਹਾਂ ਦੀ ਜੀ-ਹਜ਼ੂਰੀ ‘ਚ ਕੋਈ ਕਸਰ ਨਹੀਂ ਛੱਡਦੇ। ਇਹ ਸੱਭ ਸਾਫ ਦਿੱਖ ਰਿਹਾ ਹੈ, ‘ਮਾਲਕਾਂ ਦਾ ਹੁਕਮ ਬਨਾਮ ਲੋਕਾਂ ਦੀ ਪੁਕਾਰ’, ਤੇ ਮਾਲਕਾਂ ਸਾਹਮਣੇ ਆਮ ਲੋਕਾਂ ਦੀ ਕੀ ਬਿਸਾਤ! ਇਹ ਸੁਖਬੀਰ ਬਾਦਲ ਦੇ ਵੱਲੋਂ ਕਿਹਾ ਜਾ ਰਿਹਾ ਹੈ |

Tags: akali dalcmcaptainpoliticspunjabsukhbir badaltarget
Share203Tweet127Share51

Related Posts

ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਰੰਗ ਲਿਆ ਰਹੀ ਹੈ,ਤਸਕਰ ਹੁਣ ਹਰਿਆਣਾ ਨੂੰ ਆਪਣਾ ਨਵਾਂ ਅੱਡਾ ਬਣਾ ਰਹੇ ਹਨ: ਹਰਪਾਲ ਸਿੰਘ ਚੀਮਾ

ਫਰਵਰੀ 25, 2026

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: CM ਭਗਵੰਤ ਮਾਨ

ਫਰਵਰੀ 25, 2026

ਸੇਵਾ ਤੀਰਥ ‘ਚ ਮੋਦੀ ਕੈਬਨਿਟ ਦਾ ਪਹਿਲਾ ਫੈਸਲਾ, ਬਦਲਿਆ ਇਸ ਰਾਜ ਦਾ ਨਾਮ

ਫਰਵਰੀ 24, 2026

ਏਅਰ ਐਂਬੂਲੈਂਸ ਦਾ ਜਹਾਜ਼ ਕਰੈਸ਼ ਹੋਣ ਕਾਰਨ ਪੰਜਾਬ ਦੇ ਪਾਇਲਟ ਸਵਰਾਜਦੀਪ ਸਿੰਘ ਦੀ ਹੋਈ ਮੌਤ

ਫਰਵਰੀ 24, 2026

ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਨੇ ਪਿੰਡ ਨੂਰਪੁਰ ਬੇਦੀ, ਪੰਜਾਬ ਵਿੱਚ ਇੰਡੋਰ ਸਪੋਰਟਸ ਫੈਸਿਲਟੀ ਲਈ ₹1 ਕਰੋੜ MPLAD ਫੰਡ ਅਲਾਟ ਕੀਤਾ

ਫਰਵਰੀ 24, 2026

ਭਾਰਤ ‘ਚ ਜਮਸ਼ੇਦਪੁਰ ਤੋਂ ਬਾਅਦ ਟਾਟਾ ਸਟੀਲ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਹੁਣ ਪੰਜਾਬ ‘ਚ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 24, 2026
Load More

Recent News

ਕੇਂਦਰ ਸਰਕਾਰ ਨੇ ਐੱਮਪੀ ਸਤਨਾਮ ਸਿੰਘ ਸੰਧੂ ਦੀ ‘ਇੰਡੀਆ-ਇਜੀਪਟ ਪਾਰਲੀਮੈਂਟਰੀ ਫਰੈਂਡਸ਼ਿਪ ਗਰੁੱਪ’ ਦੇ ਮੈਂਬਰ ਵਜੋਂ ਕੀਤੀ ਨਿਯੁਕਤੀ, ਭਾਰਤ-ਮਿਸਰ ਦੇ ਦੁਵੱਲੇ ਸਬੰਧ ਹੋਣਗੇ ਮਜ਼ਬੂਤ

ਫਰਵਰੀ 25, 2026

ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਰੰਗ ਲਿਆ ਰਹੀ ਹੈ,ਤਸਕਰ ਹੁਣ ਹਰਿਆਣਾ ਨੂੰ ਆਪਣਾ ਨਵਾਂ ਅੱਡਾ ਬਣਾ ਰਹੇ ਹਨ: ਹਰਪਾਲ ਸਿੰਘ ਚੀਮਾ

ਫਰਵਰੀ 25, 2026

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: CM ਭਗਵੰਤ ਮਾਨ

ਫਰਵਰੀ 25, 2026

ਚੰਡੀਗੜ੍ਹ ਦੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਜ਼ਿਲ੍ਹਾ ਅਦਾਲਤ ਵਿੱਚ ਵਕੀਲਾਂ ਨਾਲ ਜੁੜੇ ਮੁੱਦਿਆਂ ਨੂੰ ਹੱਲ ਕਰਨ ਲਈ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੂੰ ਸੌਂਪਿਆ ਮੰਗ ਪੱਤਰ

ਫਰਵਰੀ 24, 2026

ਸੇਵਾ ਤੀਰਥ ‘ਚ ਮੋਦੀ ਕੈਬਨਿਟ ਦਾ ਪਹਿਲਾ ਫੈਸਲਾ, ਬਦਲਿਆ ਇਸ ਰਾਜ ਦਾ ਨਾਮ

ਫਰਵਰੀ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.