ਸੋਮਵਾਰ, ਜੁਲਾਈ 6, 2026 01:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਪਟਨ ਦਾ ਕਾਂਗਰਸ ਨੂੰ ਚੈਲੇਂਜ, ਜੇ ਹਿੰਮਤ ਹੈ ਤਾਂ ਪ੍ਰਨੀਤ ਕੌਰ ਨੂੰ ਪਾਰਟੀ ‘ਚੋਂ ਕੱਢ ਕੇ ਦਿਖਾਓ

by propunjabtv
ਮਈ 8, 2022
in ਪੰਜਾਬ
0

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਾਂਸਦ ਪਤਨੀ ਪ੍ਰਨੀਤ ਕੌਰ ਨੂੰ ਲੈ ਕੇ ਕਲੇਸ਼ ਵੱਧ ਗਿਆ ਹੈ।ਕੈਪਟਨ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਪੀਐੱਲਸੀ ਨੇ ਕਾਂਗਰਸ ਨੂੰ ਚੈਲੇਂਜ ਕੀਤਾ ਹੈ।ਉਨਾਂ੍ਹ ਨੇ ਕਿਹਾ ਕਿ ਸਾਂਸਦ ਪ੍ਰਨੀਤ ਕੌਰ ‘ਤੇ ਕਾਰਵਾਈ ਕਰਕੇ ਦਿਖਾਓ।ਇਹ ਚੈਲੇਂਜ ਉਦੋਂ ਦਿੱਤਾ ਗਿਆ, ਜਦੋਂ ਕਾਂਗਰਸ ਦੇ ਨਵੇਂ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪ੍ਰਨੀਤ ਹੁਣ ਕਾਂਗਰਸ ‘ਚ ਨਹੀਂ ਹੈ।ਸੀਐੱਮ ਦੀ ਕੁਰਸੀ ਤੋਂ ਹਟਾਏ ਜਾਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਛੱਡ ਚੁੱਕੇ ਹਨ।

ਉਨ੍ਹਾਂ ਨੇ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਬਣਾ ਲਈ ਸੀ।ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਸੀ ਕਿ ਪ੍ਰਨੀਤ ਕੌਰ ਕਾਂਗਰਸ ਪਾਰਟੀ ‘ਚ ਨਹੀਂ ਹੈ।ਹੁਣ ਉਹ ਪਾਰਟੀ ਦਾ ਹਿੱਸਾ ਨਹੀਂ ਹਨ।ਮੈਂ ਇਹ ਗੱਲ ਪੰਜਾਬ ਕਾਂਗਰਸ ਪ੍ਰਧਾਨ ਦੇ ਤੌਰ ‘ਤੇ ਇਹ ਕਹਿ ਰਿਹਾ ਹਾਂ।ਮੈਂ ਇਸ ਨੂੰ ਆਫੀਸ਼ੀਅਲ ਤੌਰ ‘ਤੇ ਕਹਿ ਰਿਹਾ ਹਾਂ।ਇਸ ਤੋਂ ਪਹਿਲਾਂ ਵੀ ਇੱਕ ਮੀਟਿੰਗ ‘ਚ ਰਾਜਾ ਵੜਿੰਗ ਨੇ ਕਿਹਾ ਸੀ ਕਿ ਜਦੋਂ ਤੱਕ ਉਹ ਕਾਂਗਰਸ ‘ਚ ਹਨ, ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਨੀਤ ਕੌਰ ਕਾਂਗਰਸ ‘ਚ ਨਹੀਂ ਰਹਿਣ ਦੇਣਗੇ।

ਕੈਪਟਨ ਦੀ ਪਾਰਟੀ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਆਵਾਲਾ ਨੇ ਕਿਹਾ ਕਿ ਜਿੰਨੀ ਰਾਜਾ ਵੜਿੰਗ ਦੀ ਉਮਰ ਨਹੀਂ, ਉਸ ਤੋਂ ਜਿਆਦਾ ਸਮਾਂ ਕੈਪਟਨ ਅਤੇ ਉਨ੍ਹਾਂ ਦੀ ਪਤਨੀ ਪ੍ਰਨੀਤ ਕੌਰ ਨੇ ਕਾਂਗਰਸ ਨੂੰ ਦਿੱਤਾ ਹੈ।ਕੈਪਟਨ ਦਾ ਕਾਂਗਰਸ ਨਾਲ ਕੋਈ ਲੈਣ-ਦੇਣ ਨਹੀਂ ਹੈ।ਮਹਾਰਾਣੀ ਪ੍ਰਨੀਤ ਕੌਰ ਦਾ ਫੈਸਲਾ ਕਾਂਗਰਸ ਹਾਈਕਮਾਨ ਨੇ ਕਰਨਾ ਹੈ।

Tags: captain amarinder singhFormer CM Punjab
Share201Tweet126Share50

Related Posts

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: SC ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਜੁਲਾਈ 5, 2026

ਚੰਡੀਗੜ੍ਹ ‘ਚ ਬਿਲਡਿੰਗ ਡਿੱਗਣ ਕਾਰਨ 2 ਲੋਕਾਂ ਦੀ ਮੌਤ

ਜੁਲਾਈ 5, 2026

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ

ਜੁਲਾਈ 3, 2026
Load More

Recent News

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: SC ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਜੁਲਾਈ 5, 2026

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨਵੀਂ ਦਿੱਲੀ ਵਿੱਚ ਸਹਿਕਾਰਤਾ ਮੰਤਰਾਲੇ ਦੇ 5ਵੇਂ ਸਥਾਪਨਾ ਦਿਵਸ ਸਮਾਰੋਹ ਵਿੱਚ ਰੱਖਣਗੇ ਨੀਂਹ ਪੱਥਰ

ਜੁਲਾਈ 5, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਚੰਡੀਗੜ੍ਹ ‘ਚ ਬਿਲਡਿੰਗ ਡਿੱਗਣ ਕਾਰਨ 2 ਲੋਕਾਂ ਦੀ ਮੌਤ

ਜੁਲਾਈ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.