ਐਤਵਾਰ, ਜੂਨ 7, 2026 08:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੈਪਟਨ ਦਾ ਮਹਿਲ ਘੇਰਨ ਜਾਂ ਰਹੇ ਬੇਰੁਜ਼ਗਾਰਾਂ ’ਤੇ ਪੁਲਿਸ ਦਾ ਲਾਠੀਚਾਰਜ

by propunjabtv
ਜੁਲਾਈ 31, 2021
in ਦੇਸ਼, ਪੰਜਾਬ, ਰਾਜਨੀਤੀ
0

ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ ਰੁਜ਼ਗਾਰ ਪ੍ਰਾਪਤੀ ਲਈ  ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਵੱਲ ਕੀਤੇ ਗਏ ਰੋਸ ਪ੍ਰੋਗਰਾਮ ਦੌਰਾਨ ਵਾਈਪੀਐੱਸ ਚੌਕ ਉੱਤੇ ਵੱਡੀ ਗਣਿਤ ਵਿੱਚ ਤਾਇਨਾਤ ਪੁਲੀਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਰੋਕ ਲਿਆ ਗਿਆ ਤੇ ਉਨ੍ਹਾਂ ’ਤੇ ਲਾਠੀਕਚਾਰਜ ਕਰਨ ਤੋਂ ਇਲਾਵਾ ਮਹਿਲਾ ਪ੍ਰਦਰਸ਼ਨਕਾਰੀਆਂ ਦੀ ਖਿੱਚਧੂਹ ਕੀਤੀ ਗਈ। ਪੁਲੀਸ ਕਾਰਵਾਈ ਦੌਰਾਨ ਕਈ ਪ੍ਰਦਰਸ਼ਨਕਾਰੀਆਂ ਦੀਆਂ ਪੱਥਾਂ ਲੱਥ ਗਈਆਂ। ਪੰਜ ਵੱਖ-ਵੱਖ ਬੇਰੁਜ਼ਗਾਰ ਅਧਿਆਪਕ ਤੇ ਬੇਰੁਜ਼ਗਾਰ ਸਿਹਤਕਰਮੀਆਂ ਆਧਾਰਤ ਜਥੇਬੰਦੀਆਂ ਦੇ ਰੋਸ ਪ੍ਰੋਗਰਾਮ ਦੇ ਵਿੱਚ ਵੱਡੀ ਗਿਣਤੀ ਦੇ ਵਿੱਚ ਮਹਿਲਾ ਕਾਰਕੁਨ ਵੀ ਸ਼ਾਮਲ ਹਨ। ਪ੍ਰਦਰਸ਼ਨਕਾਰੀ ਜਦੋਂ ਆਪਣੇ ਕੀਤੇ ਐਲਾਨ ਮੁਤਾਬਕ ਮੋਤੀ ਮਹਿਲ ਵੱਲ ਨੂੰ ਅੱਗੇ ਵਧਣ ਦੀ ਕੋਸ਼ਿਸ਼ ਕਰਨ ਲੱਗੇ ਤਾਂ ਪੁਲੀਸ ਨੇ ਸਖ਼ਤੀ ਵਰਤੀ। ਪੁਲੀਸ ਕਾਰਵਾਈ ਖਿਲਾਫ਼ ਪ੍ਰਦਰਸ਼ਨਕਾਰੀਆਂ ਨੇ ਚੌਕ ’ਤੇ ਧਰਨਾ ਲਗਾ ਦਿੱਤਾ ਹੈ।

Tags: captainpatiala houseprotestUnemployed
Share208Tweet130Share52

Related Posts

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਦੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਤੇ ਜੇ.ਪੀ ਨੱਡਾ ਨਾਲ ਕੀਤੀ ਮੁਲਾਕਾਤ

ਜੂਨ 6, 2026

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਦੇ ਹੱਕ ‘ਚ ਕੀਤਾ ਇਹ ਵੱਡਾ ਐਲਾਨ

ਜੂਨ 6, 2026

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ

ਜੂਨ 6, 2026

ਸਪੇਨ ਵਿੱਚ ਵੱਸਦੇ ਭਾਰਤੀਆਂ ਨੂੰ ਵੱਡੀ ਰਾਹਤ : ਮੈਡਰਿਡ ਅਤੇ ਬਾਰਸੀਲੋਨਾ ਵਿੱਚ ਲੰਬੇ ਸਮੇਂ ਤੋਂ ਪਾਸਪੋਰਟ ਰੀਨਿਊਲ ਦੇ ਪੈਂਡਿੰਗ ਮਾਮਲਿਆਂ ਨੂੰ ਸੁਲਝਾਇਆ

ਜੂਨ 6, 2026

ਪ੍ਰਧਾਨ ਮੰਤਰੀ ਮੋਦੀ ਨੇ ਅਸਾਮ ਦੇ ਲੋਕਾਂ ਨੂੰ ਵਾਤਾਵਰਣ ਦੇ ਖੇਤਰ ਵਿੱਚ ਉਨ੍ਹਾਂ ਦੀ ਸ਼ਲਾਘਾਯੋਗ ਪ੍ਰਾਪਤੀ ‘ਤੇ ਦਿੱਤੀ ਵਧਾਈ

ਜੂਨ 6, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਮਨ ਵਿੱਚ ਲਗਭਗ 2,970 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਜੂਨ 6, 2026
Load More

Recent News

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਦੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਤੇ ਜੇ.ਪੀ ਨੱਡਾ ਨਾਲ ਕੀਤੀ ਮੁਲਾਕਾਤ

ਜੂਨ 6, 2026

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਦੇ ਹੱਕ ‘ਚ ਕੀਤਾ ਇਹ ਵੱਡਾ ਐਲਾਨ

ਜੂਨ 6, 2026

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ

ਜੂਨ 6, 2026

ਸਪੇਨ ਵਿੱਚ ਵੱਸਦੇ ਭਾਰਤੀਆਂ ਨੂੰ ਵੱਡੀ ਰਾਹਤ : ਮੈਡਰਿਡ ਅਤੇ ਬਾਰਸੀਲੋਨਾ ਵਿੱਚ ਲੰਬੇ ਸਮੇਂ ਤੋਂ ਪਾਸਪੋਰਟ ਰੀਨਿਊਲ ਦੇ ਪੈਂਡਿੰਗ ਮਾਮਲਿਆਂ ਨੂੰ ਸੁਲਝਾਇਆ

ਜੂਨ 6, 2026

ਪ੍ਰਧਾਨ ਮੰਤਰੀ ਮੋਦੀ ਨੇ ਅਸਾਮ ਦੇ ਲੋਕਾਂ ਨੂੰ ਵਾਤਾਵਰਣ ਦੇ ਖੇਤਰ ਵਿੱਚ ਉਨ੍ਹਾਂ ਦੀ ਸ਼ਲਾਘਾਯੋਗ ਪ੍ਰਾਪਤੀ ‘ਤੇ ਦਿੱਤੀ ਵਧਾਈ

ਜੂਨ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.