ਸੋਮਵਾਰ, ਮਾਰਚ 30, 2026 11:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਪਟਨ ਦੇ ਗੁਆਂਢੀ ਕਈ ਦਿਨਾਂ ਤੋਂ ਹੋ ਰਹੇ ਨੇ ਪਰੇਸ਼ਾਨ

by propunjabtv
ਜੂਨ 4, 2021
in ਪੰਜਾਬ, ਰਾਜਨੀਤੀ
0

ਪਟਿਆਲਾ ਵਿਖੇ ਆਏ ਦਿਨ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਸੂਬੇ ਦੇ ਵੱਖ-ਵੱਖ ਵਰਗਾ ਦੇ ਲੋਕਾਂ ਵੱਲੋਂ ਆਪਣੀਆਂ ਮੰਗਾ ਨੂੰ ਲੈਕੇ ਪ੍ਰਦਰਸ਼ਨ ਕੀਤਾ ਜਾਂਦਾ ਹੈ | ਕਦੇ ਕਿਸਾਨ ਅਤੇ ਕਦੇ ਅਧਿਆਪਕਾ ਧਰਨਾ ਦੇ ਰਹੇ ਹੁੰਦੇ ਹਨ |ਜਿਸ ਨੂੰ ਲੈਕੇ ਭਾਰੀ ਬੈਰੀਕੇਡਿੰਗ ਕੀਤੀ ਗਈ ਹੈ | ਜਿਸ ਨੂੰ ਲੈਕੇ ‘ਨਿਊ ਮੋਤੀ ਬਾਗ  ਪੈਲੇਸ’ ਦੇ  ਨੇੜੇ ਰਹਿਣ ਵਾਲੇ ਲੋਕ ਬਹੁਤ ਪਰੇਸ਼ਾਨ ਹਨ |ਪੈਲੇਸ ਦੇ ਸਾਹਮਣੇ ਤੇ ਸੱਜੇ ਪਾਸੇ ਸੜਕ ਨੂੰ ਦੋਵੇਂ ਪਾਸਿਓਂ ਬੈਰੀਕੇਡਿੰਗ ਜ਼ਰੀਏ ਬੰਦ ਕਰ ਦਿੱਤਾ ਗਿਆ ਹੈ। ਗਆਂਢੀਆਂ ਨੂੰ ਨਿੱਤ ਆਉਣ-ਜਾਣ ਲਈ ਵਲ-ਵਲੇਵੇਂ ਪਾ ਕੇ ਘਰ ਪੁੱਜਣਾ ਪੈਂਦਾ ਹੈ। ਸੜਕਾਂ ਬੰਦ ਕਰਨ ਕਾਰਨ ਇਤਿਹਾਸਕ ਗੁਰਦੁਆਰਾ ਮੋਤੀ ਬਾਗ ਸਾਹਿਬ ਨੂੰ ਜਾਣ ਵਾਲੀ ਸੰਗਤ ਪ੍ਰੇਸ਼ਾਨ। ਨਿਊ ਮੋਤੀ ਬਾਗ ਪੈਲੇਸ ਦੇ ਸਾਹਮਣੇ ਪੈਂਦੀ ਸੜਕ ਨੂੰ ਵਾਈਪੀਐੱਸ ਚੌਕ ਤੋਂ ਲੈ ਕੇ ਸਰਕਾਰੀ ਆਯੁਰਵੈਦਿਕ ਕਾਲਜ ਵੱਲ ਪੈਂਦੇ ਚੌਕ ਤੱਕ ਬੈਰੀਕੇਡਿੰਗ ਜਰੀਏ ਡੇਢ ਮਹੀਨੇ ਤੋਂ ਬਿਲਕੁਲ ਬੰਦ ਕੀਤਾ ਹੋਇਆ ਹੈ। ਪ੍ਰਸ਼ਾਸਨ ਵੱਲੋਂ ਭਾਵੇਂ ਅਜਿਹਾ ਪੈਲੇਸ ਦੀ ਸੁਰਖਿਆ ਲਈ ਕੀਤਾ ਗਿਆ ਹੈ ਪਰ ਇਲਾਕੇ ਵਿੱਚ ਰਹਿ ਰਹੇ ਲੋਕਾਂ ਲਈ ਵੱਡੀ ਮੁਸੀਬਤ ਬਣ ਗਈ ਹੈ। ਨੇੜਲੀਆਂ ਕਈ ਹੋਰ ਕਲੋਨੀਆਂ ਦੇ ਲੋਕਾਂ ਨੂੰ ਵੀ ਘਰੋਂ ਬਾਹਰ ਜਾਣ ਜਾਂ ਪਰਤਣ ਲਈ ਬਦਲਵੇਂ ਰਾਹਾਂ ਨੂੰ ਚੁਣਨਾ ਪੈ ਰਿਹਾ ਹੈ। ਸੜਕ ’ਤੇ ਬੇਰੀਕੇਡ ਲਾਉਣ ਕਾਰਨ ਪੈਲੇਸ ਨੇੜਲੀਆਂ ਕਈ ਕਲੋਨੀਆਂ ’ਚ ਸਬਜ਼ੀ ਦੀਆਂ ਰੇਹੜੀਆਂ ਵਾਲੇ ਵੀ ਜਾਣ ਤੋਂ ਕਤਰਾਉਂਦੇ ਹਨ। ਇਸ ਤੋਂ ਇਲਾਵਾ ਨਿੱਤ ਵਰਤੋਂ ਦੀਆਂ ਵਸਤਾਂ ਵੇਚਣ ਵਾਲੇ ਵੀ ਇਲਾਕੇ ਤੋਂ ਮੂੰਹ ਫੇਰ ਚੁੱਕੇ ਹਨ। ਇਸ ਇਲਾਕੇ ਵਿੱਚ ਡਾਕਟਰ ਵੀ ਹਨ ਤੇ ਉਨ੍ਹਾਂ ਦੇ ਮਰੀਜ਼ਾਂ ਲਈ ਆਉਣ-ਜਾਣ ਲਈ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵੱਡੀ ਗੱਲ ਗੁਰਦੁਆਰਾ ਮੋਤੀ ਬਾਗ ਸਾਹਿਬ ਨੂੰ ਜਾਣ ਵਾਲੀ ਸੰਗਤ ਨੂੰ ਵੀ ਵਲ ਵਲੇਵਿਆਂ ਦੀ ਮਾਰ ਸਹਿਣੀ ਪੈ ਰਹੀ ਹੈ। ਵਾਈਪੀਐੱਸ ਚੌਕ ਤੋਂ ਪੈਲੇਸ ਵੱਲ ਜਾਂਦੀ ਸੜਕ ਨੂੰ ਤਾਂ ਹੁਣ ਬਿਲਕੁਲ ਸੀਲ ਕੀਤਾ ਹੋਇਆ ਹੈ। ਸੜਕ ’ਤੇ ਹੁਣ ਪੈਦਲ ਜਾਣ ਵਾਲਿਆਂ ਨੂੰ ਵੀ ਮਨਾਹੀ ਹੈ।

ਇਥੇ ਐਨੀ ਬੈਰੀਕੇਡਿੰਗ ਕੀਤੀ ਹੋਈ ਹੈ ਕਿ ਕਈ ਵਾਰ ਇੰਝ ਲੱਗਦਾ ਹੈ ਕਿ ਜਿਵੇਂ ਇਹ ਦੇਸ਼ ਦੀ ਸਰਹੱਦ ਹੋਵੇ। ਵੱਡੀ ਗੱਲ ਇਹ ਹੈ ਕਿ ਪੈਲੇਸ ’ਚ ਨਾ ਮੁੱਖ ਮੰਤਰੀ ਅਮਰਰਿੰਦਰ ਸਿੰਘ ਰਹਿ ਰਹੇ ਹਨ ਤੇ ਪਰਿਵਾਰਕ ਮੈਂਬਰ ਵੀ ਕਦੇ ਕਦਾਈਂ ਹੀ ਠਹਿਰਦੇ ਹਨ। ਫਿਰ ਵੀ ਪੈਲੇਸ ਦੀ ਪਹਿਰੇਦਾਰੀ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਗਆਂਢੀਆਂ ਦਾ ਕਹਿਣਾ ਹੈ ਕਿ ਪ੍ਰਦਰਸ਼ਨਾਂ ਤੇ ਧਰਨਿਆਂ ਕਾਰਨ ਪੁਲਿਸ ਪੈਲੇਸ ਸਾਹਮਣੇ ਪੈਂਦੀਆਂ ਸੜਕਾਂ ਨੂੰ ਬੰਦ ਕਰ ਰਹੀ ਹੈ, ਜਿਸ ਨਾਲ ਉਨ੍ਹਾਂ ਨੂੰ ਆਪਣੇ ਘਰ ਵੀ ਦੁਰਾਡੇ ਜਾਪਣ ਲੱਗੇ ਹਨ। ਐੱਸਡੀਐੱਮ ਪਟਿਆਲਾ ਚਰਨਜੀਤ ਸਿੰਘ ਦਾ ਕਹਿਣਾ ਹੈ ਕਿ ਪੈਲੇਸ ਹੁੰਦੇ ਨਿੱਤ ਦੇ ਪ੍ਰਦਰਸ਼ਨਾਂ ਕਾਰਨ ਸੁਰੱਖਿਆ ਪੱਖ ਤੋਂ ਕੁਝ ਸੜਕਾਂ ਨੂੰ ਬੰਦ ਰੱਖਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ।

Tags: cm captainneighborspatialsome daysupset
Share203Tweet127Share51

Related Posts

MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਪੰਜਾਬ ‘ਚ ਹੜ੍ਹਾਂ ਦੇ ਸੰਕਟ ਦਾ ਗੰਭੀਰ ਮੁੱਦਾ

ਮਾਰਚ 30, 2026

LPG ਸੰਕਟ ਦੇ ਵਿਚਕਾਰ ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਮਾਰਚ 30, 2026

ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ: ਡਾ. ਬਲਬੀਰ ਸਿੰਘ

ਮਾਰਚ 30, 2026

ਫਰੀਦਕੋਟ ਹੋਇਆ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਵਿੱਚ ਮੂਹਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ; ਅਪਰਾਧ ਵਿੱਚ 37% ਕਮੀ, ਲੁੱਟ ਖੋਹ ਦੇ ਮਾਮਲਿਆਂ ਵਿੱਚ 97% ਬਰਾਮਦਗੀ ਦਰਜ

ਮਾਰਚ 30, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ

ਮਾਰਚ 30, 2026

ਪੰਜਾਬ ਭਰ ਵਿੱਚ ‘ਸਿਹਤ ਕ੍ਰਾਂਤੀ’ ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਮਾਰਚ 30, 2026
Load More

Recent News

MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਪੰਜਾਬ ‘ਚ ਹੜ੍ਹਾਂ ਦੇ ਸੰਕਟ ਦਾ ਗੰਭੀਰ ਮੁੱਦਾ

ਮਾਰਚ 30, 2026

ਵਿਆਹੁਤਾ ਨੇਵੀ ਅਫਸਰ ਨੇ ਪ੍ਰੇਮਿਕਾ ਦਾ ਕਤਲ ਕਰ ਫਰਿੱਜ ‘ਚ ਲਕੋਈ ਲਾਸ਼

ਮਾਰਚ 30, 2026

ਚੀਨ ਨੇ 6 ਸਾਲਾਂ ਬਾਅਦ ਇਸ ਦੇਸ਼ ਲਈ ਮੁੜ ਸ਼ੁਰੂ ਕੀਤੀਆਂ ਸਿੱਧੀਆਂ ਉਡਾਣਾਂ

ਮਾਰਚ 30, 2026

ਦੇਸ਼ ਭਰ ‘ਚ ਫਰਜੀ ਧਮਕੀ ਭਰੇ ਮੈਸਜ਼ ਤੇ ਮੇਲ ਭੇਜਣ ਵਾਲਾ ਮਾਸਟਰਮਾਈਂਡ ਗ੍ਰਿਫ਼ਤਾਰ

ਮਾਰਚ 30, 2026

ਕਤਲ ਦੀ ਕੋਸ਼ਿਸ਼ ਦੇ ਮਾਮਲੇ ‘ਚ ਦੋ ਸਾਲ ਕੈਦ ਤੋਂ ਬਾਅਦ ਸੁਪਰੀਮ ਕੋਰਟ ਨੇ ਲਿਆ ਵੱਡਾ ਫੈਸਲਾ

ਮਾਰਚ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.