ਸ਼ੁੱਕਰਵਾਰ, ਅਗਸਤ 14, 2026 08:41 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੈਪਟਨ ਦੇ ਵਧਾਈ ਦੇਣ ਤੋਂ ਬਾਅਦ ਸਟੇਜ ਤੇ ਗਰਜੇ ਸਿੱਧੂ

by propunjabtv
ਜੁਲਾਈ 23, 2021
in ਦੇਸ਼, ਪੰਜਾਬ, ਰਾਜਨੀਤੀ
0

ਕੈਪਟਨ ਦੀ ਵਧਾਈ ਤੋੰ ਬਾਅਦ ਨਵਜੋਤ ਸਿੱਧੂ ਸਟੇਜ ‘ਤੇ ਪੂਰੇ ਜੋਸ਼ ਨਾਲ ਗਰਜੇ | ਨਵਜੋਤ ਸਿੱਧੂ ਨੇ ਕਿਹਾ ਕਿ ਮਸਲਾ ਪ੍ਰਧਾਨਗੀ ਦਾ ਨਹੀਂ ਮਸਲਾ ਗੁਰੂ ਦਾ,ਬੇਰੂਜ਼ਗਾਰ ਅਧਿਆਪਕਾਂ ਦਾ,ਡਾਕਟਰਾਂ ਦੇ ਧਰਨਿਆ ਦਾ ਇਸ ਲਈ ਇਹ ਪ੍ਰਧਾਨਗੀ ਇਨ੍ਹਾਂ ਮਸਲਿਆਂ ਦੀ ਪੈਰਵਾਈ ਕਰੇਗੀ | ਇਸ ਦੇ ਨਾਲ ਹੀ ਸਿੱਧੂ ਨੇ ਕਿਹਾ ਕਿ ਜੇਕਰ ਗੁਰੂ ਦਾ ਇਨਸਾਫ ਨਾ ਹੋਇਆ ਤਾਂ ਇਹ ਪ੍ਰਧਾਨਗੀ ਕੱਖ ਨਹੀਂ | ਅਕਾਲੀ ਦਲ ਤੇ ਨਿਸ਼ਾਨਾਂ ਸਾਧਦੇ ਸਿੱਧੂ ਨੇ ਕਿਹਾ ਕਿ ਬਾਦਲਾਂ ਦਾ ਬਿਸਤਰਾਂ ਗੋਲ ਕਰ ਕੇ ਰਹਾਂਗੇ | ਨਵਜੋਤ ਸਿੱਧੂ ਹਰ ਵਾਰ ਦੀ ਤਰਾਂ ਇਸ ਵਾਰ ਫਿਰ ਬੋਲੇ ਕਿ ਜਾਜਾ ਸਾਲਾ ਰਹਿਣ ਨਹੀਂ ਦੇਣਾ ਕੋਠੀ ਤੇ ਤੋਤਾ ਬਹਿਣ ਨੀ ਦੇਣਾ ਉਨ੍ਹਾਂ ਵੱਲੋਂ ਇਹ ਕਹਿ ਕੇ ਮਜੀਠਿਆ ਤੇ ਸੁਖਬੀਰ ਬਾਦਲ ‘ਤੇ ਨਿਸ਼ਾਨੇ ਸਾਧੇ ਗਏ | ਉਨ੍ਹਾਂ ਕਿਹਾ ਕਿ ਇਨਾਂ ਦੀ ਸ਼ਹਿ ਤੇ ਪੰਜਾਬ ਦੇ ਵਿੱਚ ਚਿੱਟਾ ਵਿਕਦਾ ਹੈ |

ਆਪਣੇ ਪਿਤਾ ਨੂੰ ਯਾਦ ਕਰਦੇ ਸਿੱਧੂ ਨੇ ਕਿਹਾ ਕਿ ਮੈਂ ਸੁਤੰਤਰਤਾ ਸੈਨਾਨੀ ਦਾ ਪੁੱਤ ਹਾਂ ਮਰਦਾ ਮਰ ਜਾਊਂ ਸਿੱਧੂ ਪੰਜਾਬ ਦੀ ਲੜਾਈ ਲੜਦਾ ਰਹੇਗਾ,ਮਸਲੇ ਨੇ ਤੇ ਇਹ ਹੱਲ ਕਰਨੇ ਆ, ਤਾਂ ਅਸੀਂ ਸੱਚੇ ਸਿੱਖ ਹਾਂ |

ਇਸ ਮੌਕੇ ਸਿੱਧੂ ਨੇ ਕਿਸਾਨੀ ਅੰਦੋਲਨ ਤੇ ਵੀ ਵੱਡਾ ਬਿਆਨ ਦਿੱਤਾ ਕਿਹਾ ਕਿਸਾਨਾਂ ਦੀ ਸੰਘਰਸ਼ ਪਵਿੱਤਰ ਹੈ ਇਸ ਕਿਸਾਨ ਅੰਦੋਲਨ ਨੇ ਸਾਨੂੰ ਕੀ ਪੂਰੇ ਦੇਸ਼ ਨੂੰ ਏਕਤਾ ਦਿੱਤੀ ਹੈ | ਉਨਾਂ ਕਿਹਾ ਕਿ ਕਾਂਗਰਸ ਇੱਕ ਹੈ ਤੇ ਇਕਮੁੱਠ ਹੀ ਰਹੇਗੀ,ਮੈਂ ਜਿਆਦਾ ਨਹੀਂ ਬੋਲਣਾ ਸੀ ਬਸ ਵਿਸਫੋਟਕ ਬੋਲਣਾ ਸੀ ਤੇ ਜੋ ਗੱਲ ਕਹੀ ਉਹ ਰੂਹ ਤੋਂ ਕਹੀ ਹੈ | ਸਿਧੂ ਨੇ ਕਿਹਾ ਕਿ ਦਿੱਲੀ ਮਾਡਲ ਦੇ ਪਰਖੱਚੇ ਉਡਾ ਦੇਣੇ ਆ ਪੰਜਾਬ ਮਾਡਲ ਨੇ |ਮੇਰਾ ਦਿਲ ਚਿੜੇ ਦਾ ਨਹੀਂ ਜਿਹੜੇ ਵਿਰੋਧ ਕਰਦੇ ਰਹੇ ਉਹ ਵੇਖਣਗੇ ਤੇ ਹੌਸਲਾ ਦੇਣ ਵਾਲੇ ਮੇਰਾ ਸੁਰੱਖਿਆ ਕਵਜ ਹਨ |

Tags: cmcaptaincongressnavjot sidhupoliticsstatement
Share204Tweet128Share51

Related Posts

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026

ਮੁੱਖ ਮੰਤਰੀ ਮਾਨ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲੇਰਕੋਟਲਾ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ

ਅਗਸਤ 12, 2026
Load More

Recent News

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.