ਸ਼ਨੀਵਾਰ, ਮਈ 9, 2026 07:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਪਟਨ ਬਾਦਲਾਂ ਨਾਲ਼ ਘਿਓ ਖਿਚੜੀ: ਜੇਜੇ ਸਿੰਘ

by propunjabtv
ਅਪ੍ਰੈਲ 28, 2021
in ਪੰਜਾਬ
0

ਜਨਰਲ ਜੇ ਜੇ ਸਿੰਘ ਨੇ ਕੈਪਟਨ ਅਮਿਰੰਦਰ ‘ਤੇ ਪਲਟਵਾਰ ਕੀਤਾ ਹੈ। ਬੀਤੇ ਦਿਨ ਮੁੱਖ ਮੰਤਰੀ ਕੈਪਟਨ ਨੇ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਨੂੰ ਚੈਲੰਜ ਕਰਦਿਆਂ ਜਨਰਲ ਜੇ ਜੇ ਸਿੰਘ ਦੀ ਉਦਾਹਰਨ ਦਿੱਤੀ ਸੀ ਤੇ ਉਸ ਉਦਾਹਰਨ ਦਾ ਹੁਣ ਜਨਰਲ ਜੇ ਜੇ ਸਿੰਘ ਨੇ ਕੈਪਟਨ ਨੂੰ ਬੜਾ ਤਿੱਖਾ ਜਵਾਬ ਦਿੱਤਾ ਹੈ। ਜੇ ਜੇ ਸਿੰਘ ਨੇ ਕੈਪਟਨ ‘ਤੇ ਬਾਦਲਾਂ ਨਾਲ ਘਿਉ ਖਿਚੜੀ ਅਤੇ 2017 ਦੀਆਂ ਚੋਣਾਂ ਮੌਕੇ “ਮੈਚ ਫਿਕਸਿੰਗ” ਜਿਹੇ ਇਲਜ਼ਾਮ ਲਾਏ।
“ਸਾਰਾ ਪੰਜਾਬ ਇਸ ਗੱਲ ਤੋਂ ਜਾਣੂ ਹੈ, ਤੂਸੀ ਬਾਦਲਾਂ ਨਾਲ਼ ਘਿਓ ਖਿਚੜੀ ਹੋ । 2017 ਦੀਆਂ ਚੋਣਾਂ ਵਿੱਚ ਬਾਦਲਾਂ ਨੇ ਸਾਜਿਸ਼ ਤਹਿਤ, ਤੁਹਾਡੀ ਮਦਦ ਕੀਤੀ , ਜਿਸਦਾ ਕਰਜ਼ ਤੁਸੀਂ ਬਹਿਬਲ ਕਲਾਂ ਗੋਲ਼ੀ ਕਾਂਡ ਵਿੱਚ ਕਾਰਵਾਈ ਨਾਂ ਕਰਕੇ ਚੁਕਾ ਰਹੇ ਹੋ। 2017 ਵਿਧਾਨ ਸਭਾ ਚੋਣ ‘ਚ ਪਟਿਆਲਾ ਅਤੇ ਲੰਬੀ ਦੀ ਸੀਟ ‘ਤੇ ਫ਼ਿਕਸ ਮੈਚ ਸੀ, ਇਹ ਗੱਲ ਕਿਸੇ ਤੋਂ ਲੂਕੀ ਨਹੀਂ ਹੈ। ਸਮਾਂ ਬਦਲਦਾ ਰਹਿੰਦਾ ਹੈ, ਭੁੱਲੋ ਨਾਂ ਕਦੇ ਤੁਸੀਂ ਵੀ ਪਟਿਆਲ਼ੇ ਤੋਂ ਜ਼ਮਾਨਤ ਜ਼ਬਤ ਕਰਾਈ ਹੈ। ਮੈਂ ਤਾਂ ਇਕ ਮਾਮੂਲੀ ਜਿਹੀ ਚੋਣ ਹਾਰਿਆਂ ਹਾਂ,ਪਰ ਤੁਸੀਂ ਜ਼ਮੀਰ ਹਾਰ ਚੁੱਕੇ ਹੋ।”
ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨ ਮੁੱਖ ਮੰਤਰੀ ਕੈਪਟਨ ਨਵਜੋਤ ਸਿੱਧੂ ‘ਤੇ ਖੁੱਲ੍ਹ ਕੇ ਵਰ੍ਹੇ ਸੀ । ਨਵਜੋਤ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਜਿੰਨੀ ਛੇਤੀ ਸਿੱਧੂ ਕਾਂਗਰਸ ਚੋਂ ਜਾਣਾ ਚਾਹੁੰਦੇ ਹਨ ਜਾ ਸਕਦੇ ਹਨ। ਇਸਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਨੇ ਸਿੱਧੂ ਨੂੰ ਚੁਣੌਤੀ ਦਿੰਦਿਆ ਕਿਹਾ ਕਿ ਸਿੱਧੂ ਨੇ ਮੇਰੇ ਨਾਲ ਲੜਨਾ ਤਾਂ ਸ਼ੌਕ ਨਾਲ ਲੜੇ, ਪਟਿਆਲਾ ਤੋਂ ਮੇਰੇ ਖਿਲਾਫ਼ ਚੋਣ ਲੜੇ ਸਿੱਧੂ ਦਾ ਵੀ ਓਹੀ ਹਸ਼ਰ ਹੋਵੇਗਾ ਜੋ ਜਨਰਲ ਜੇਜੇ ਸਿੰਘ ਦਾ ਹੋਇਆ ਸੀ, ਸਿੱਧੂ ਦੀ ਵੀ ਜ਼ਮਨਾਤ ਜ਼ਬਤ ਹੋਵੇਗੀ।

Tags: badalcaptainj j singh
Share201Tweet126Share50

Related Posts

ਪੰਜਾਬ ਦੇ ਮੰਤਰੀ ਦੇ ਟਿਕਾਣਿਆਂ ‘ਤੇ ਈਡੀ ਦਾ ਛਾਪਾ, ਤੜਕਸਾਰ ਠਿਕਾਣਿਆਂ ‘ਤੇ ਪਹੁੰਚੇ ਅਧਿਕਾਰੀ

ਮਈ 9, 2026

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 9, 2026

ਆਪ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅਮਿਤ ਸ਼ਾਹ ਦੇ ਨਾਮ ‘ਤੇ ਕਥਿਤ ਤੌਰ ‘ਤੇ ਕੀਤੀ ਗਈ ਸ਼ੱਕੀ ਕਾਲ ‘ਤੇ ਕੀਤੀ ਚਿੰਤਾ ਪ੍ਰਗਟ

ਮਈ 9, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ

ਮਈ 9, 2026

ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਨੂੰ ਬਚਾਇਆ ਗਿਆ

ਮਈ 8, 2026

ਪੰਜਾਬ ਵਿੱਚ ਦਿਨ-ਦਿਹਾੜੇ ਔਰਤ ਤੋਂ ਚੇਨ ਖੋਹਣ ਦੀ ਘਟਨਾ ਸੀਸੀਟੀਵੀ ਵਿੱਚ ਕੈਦ

ਮਈ 8, 2026
Load More

Recent News

Weather Update: ਇਨ੍ਹਾਂ ਰਾਜਾਂ ਵਿੱਚ ਤੂਫਾਨ ਅਤੇ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਮਈ 9, 2026

ਸਟੇਜ ‘ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਬੰਗਾਲ ਦੇ ਲੋਕਾਂ ਨੂੰ ਅਨੋਖੇ ਤਰੀਕੇ ਨਾਲ ਕੀਤਾ ਸਲਾਮ

ਮਈ 9, 2026

ਭਾਰਤ ਸਰਕਾਰ ਨੇ ਦੋ ਵੱਡੀਆਂ ਉੱਚ-ਪੱਧਰੀ ਫੌਜੀ ਨਿਯੁਕਤੀਆਂ ਦਾ ਕੀਤਾ ਐਲਾਨ

ਮਈ 9, 2026

ਭਾਜਪਾ ਨੇਤਾ ਸੁਵੇਂਦੂ ਅਧਿਕਾਰੀ ਨੇ ਪੱਛਮੀ ਬੰਗਾਲ ਦੇ ਪਹਿਲੇ ਭਾਜਪਾ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਮਈ 9, 2026

ਪੰਜਾਬ ਦੇ ਮੰਤਰੀ ਦੇ ਟਿਕਾਣਿਆਂ ‘ਤੇ ਈਡੀ ਦਾ ਛਾਪਾ, ਤੜਕਸਾਰ ਠਿਕਾਣਿਆਂ ‘ਤੇ ਪਹੁੰਚੇ ਅਧਿਕਾਰੀ

ਮਈ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.