ਸੋਮਵਾਰ, ਜੁਲਾਈ 13, 2026 03:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਵਿਜੈਇੰਦਰ ਸਿੰਗਲਾ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ

by propunjabtv
ਜੂਨ 30, 2021
in ਦੇਸ਼, ਪੰਜਾਬ, ਰਾਜਨੀਤੀ
0

ਪੰਜਾਬ ਸਰਕਾਰ ਦੇ ਸਿਰਫ਼ ਪੰਜ ਮਹੀਨੇ ਹੀ ਬਾਕੀ ਰਹਿ ਗਏ ਹਨ ਅਤੇ ਪੰਜਾਬ ਸਰਕਾਰ ਵੱਲੋਂ ਹੁਣ ਨੀਂਹ ਪੱਥਰਾਂ ਦਾ ਦੌਰ ਸ਼ੁਰੂ ਕਰ ਦਿੱਤਾ ਹੈ। ਪੰਜਾਬ ਵਿੱਚ ਪਹਿਲਾਂ ਜਿੱਥੇ ਬੀਜੇਪੀ ਦਾ ਵਿਰੋਧ ਹੋ ਰਿਹਾ ਸੀ ਹੁਣ ਕਾਂਗਰਸ ਪਾਰਟੀ ਦਾ ਵੀ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਜਿਸ ਦੇ ਤਹਿਤ ਨਾਭਾ ਬਲਾਕ ਦੇ ਪਿੰਡ ਚਹਿਲ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਵਿਜੈਇੰਦਰ ਸਿੰਗਲਾ ਵੱਲੋਂ ਪਿੰਡ ਚਹਿਲ ਵਿਖੇ ਸੜਕ ਦਾ ਨੀਂਹ ਪੱਥਰ ਰੱਖਣ ਲਈ ਆਉਣਾ ਸੀ ਪਰ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਅਤੇ ਵਿਜੇਇੰਦਰ ਸਿੰਗਲਾ ਨੀਂਹ ਪੱਥਰ ਰੱਖਣ ਨਹੀਂ ਪਹੁੰਚੇ ਉਹ ਨਾਭਾ ਵਿਖੇ ਹੀ ਰੁਕ ਗਏ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਸਾਨਾਂ ਦੇ ਵਿਰੋਧ ਦੇ ਵਿੱਚ ਨੀਂਹ ਪੱਥਰ ਰੱਖਿਆ ਅਤੇ ਚਲਦੇ ਬਣੇ। ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਵਾਅਦੇ ਕੀਤੇ ਗਏ ਸਨ ਉਹ ਪੂਰੇ ਨਹੀਂ ਕੀਤੇ ਜਿਸ ਕਰਕੇ ਅਸੀਂ ਵਿਰੋਧ ਕਰਦੇ ਹਾਂ ਅਤੇ ਅਸੀਂ ਕਿਸੇ ਵੀ ਸੱਤਾਧਾਰੀ ਪਾਰਟੀ ਨੂੰ ਪਿੰਡ ਵਿਚ ਆਉਣ ਨਹੀਂ ਦੇਵਾਂਗੇ ਕਿਉਂਕਿ ਪੰਜਾਬ ਸਰਕਾਰ ਨੇ ਅਾਪਣੇ ਅਜੇ ਤਕ ਵਾਅਦੇ ਪੂਰੇ ਨਹੀਂ ਕੀਤੇ ।

ਨਾਭਾ ਬਲਾਕ ਦੇ ਪਿੰਡ ਚਹਿਲ ਵਿਖੇ ਉਦੋਂ ਸਥਿਤੀ ਤਣਾਅਪੂਰਨ ਹੋ ਗਈ ਜਦੋਂ ਪਿੰਡ ਚਹਿਲ ਦੀ ਸੜਕ ਦਾ ਨੀਂਹ ਪੱਥਰ ਰੱਖਣ ਲਈ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਪਹੁੰਚੇ ਤਾਂ ਕਿਸਾਨਾਂ ਦਾ ਹਜੂਮ ਉਮੜ ਪਿਆ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਵਿਰੋਧ ਕਰਨ ਲੱਗੇ ਅਤੇ ਗੁੱਸਾ ਇੰਨਾ ਵੱਧ ਗਿਆ ਕਿ ਇਕ ਦੂਜੇ ਨਾਲ ਪੁਲਸ ਅਤੇ ਕਿਸਾਨ ਹੱਥੋਪਾਈ ਵੀ ਹੋਈ ਅਤੇ ਜੱਦੋ ਜਹਿਦ ਦੇ ਤਹਿਤ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਕੁੱਝ ਮਿੰਟਾਂ ਵਿੱਚ ਹੀ ਨੀਂਹ ਪੱਥਰ ਰੱਖਦੇ ਹੋਏ ਚਲਦੇ ਬਣੇ।

ਇਸ ਮੌਕੇ ਤੇ ਕਿਸਾਨਾਂ ਨੇ ਕਿਹਾ ਕਿ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਸਾਡੇ ਹਲਕੇ ਦੇ ਹਨ ਪਰ ਸਾਢੇ ਚਾਰ ਸਾਲ ਦੇ ਦਰਮਿਆਨ ਸਾਧੂ ਸਿੰਘ ਧਰਮਸੋਤ ਇੱਥੇ ਨਹੀਂ ਪਹੁੰਚੇ ਜਿਸ ਕਰਕੇ ਅਸੀਂ ਵਿਰੋਧ ਕਰਦੇ ਹਾਂ ਕਿਉਂਕਿ ਪੰਜਾਬ ਸਰਕਾਰ ਨੇ ਜੋ ਵਾਅਦੇ ਕੀਤੇ ਸਨ ਉਹ ਵਾਅਦੇ ਪੂਰੇ ਨਹੀਂ ਹੋਏ ਚਾਹੇ ਘਰ ਘਰ ਨੌਕਰੀ ਹੋਵੇ ਕਰਜ਼ਾ ਮੁਆਫ਼ੀ ਸਕੀਮ ਹੋਵੇ ਅਤੇ ਇਸ ਤੋਂ ਇਲਾਵਾ ਜੋ ਗੁਟਕਾ ਸਾਹਿਬ ਦੀ ਕੈਪਟਨ ਨੇ ਸਹੁੰ ਖਾਧੀ ਸੀ ਉਨ੍ਹਾਂ ਦੋਸ਼ੀਆਂ ਨੂੰ ਅਜੇ ਤੱਕ ਫੜਿਆ ਨਾ ਗਿਆ ਇਸ ਲਈ ਅਸੀਂ ਸਾਰੇ ਪਿੰਡਾਂ ਵਿਚ ਹੁਣ ਕਿਸੇ ਵੀ ਪਾਰਟੀ ਦੇ ਉਮੀਦਵਾਰ ਨੂੰ ਇੱਥੇ ਪੜ੍ਹ ਨਹੀਂ ਦੇਵਾਂਗੇ ਕਿਉਂਕਿ ਅਸੀਂ ਸਾਰੇ ਪਾਰਟੀਆਂ ਤੋਂ ਬਹੁਤ ਦੁਖੀ ਹਾਂ।

ਇਸ ਮੌਕੇ ਤੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨਾਲ ਗੱਲ ਕੀਤੀ ਉਨ੍ਹਾਂ ਨੇ ਕਿਹਾ ਕਿ ਕਿਸਾਨ ਤਾਂ ਵੇਸੈ ਹੀ ਗੁੱਸਾ ਕਰ ਰਹੇ ਹਨ। ਜਦੋਂ ਉਨ੍ਹਾਂ ਨੇ ਪੁੱਛਿਆ ਕਿ ਕਿਸਾਨ ਲਗਾਤਾਰ ਤੁਹਾਡਾ ਅਤੇ ਵਿਰੋਧ ਕਰ ਰਹੇ ਹਨ ਉਨ੍ਹਾਂ ਨੇ ਕਿਹਾ ਕਿ ਇਹ ਤਾਂ ਆਮ ਪਾਰਟੀ ਦੇ ਵਿੱਚ ਆਗੂ ਹਨ ਤਾਂ ਇਹ ਵਿਰੋਧ ਕਰ ਰਹੇ ਹਨ ਜਦੋਂ ਨਾਭਾ ਹਲਕੇ ਚ ਬਿਜਲੀ ਪੂਰੀ ਨਾ ਹੋਣ ਤੇ ਕਿਸਾਨਾਂ ਵੱਲੋਂ ਵਿਰੋਧ ਬਾਰੇ ਪੁੱਛਿਆ ਗਿਆ ਉਨ੍ਹਾਂ ਨੇ ਕਿਹਾ ਕਿ ਮੈਂ ਬਿਜਲੀ ਬੋਰਡ ਦੇ ਉੱਚ ਅਧਿਕਾਰੀਆਂ ਨਾਲ ਗੱਲ ਕੀਤੀ ਹੈ ਅਤੇ ਛੇਤੀ ਹੀ ਬਿਜਲੀ ਸਰਪਲੱਸ ਹੋ ਜਾਵੇਗੀ।

Tags: againstCabinet MinistersfarmersprotestSadhu Singh Dharamsotvijayinder singla
Share202Tweet126Share50

Related Posts

ਮੁੰਬਈ ਦੇ ਤਾਜ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਨੇ ਸ਼ੁਰੂ ਕੀਤੀ ਤਲਾਸ਼ੀ ਮੁਹਿੰਮ

ਜੁਲਾਈ 12, 2026

ਅਗਲੇ ਹਫ਼ਤੇ ਸ਼ੁਰੂ ਹੋਵੇਗੀ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ; ਪੜ੍ਹੋ ਰੂਟ, ਟਾਪ ਸਪੀਡ, ਦੂਰੀ ਦੇ ਮੁੱਖ ਵੇਰਵੇ

ਜੁਲਾਈ 11, 2026

ਪੋਕਸੋ ਮਾਮਲੇ ‘ਚ ਜ਼ਮਾਨਤ ‘ਤੇ ਬਾਹਰ ਆਏ ਵਿਅਕਤੀ ਨੇ ਪਤਨੀ, ਬੱਚਿਆਂ ਅਤੇ ਪਰਿਵਾਰ ਸਮੇਤ 6 ਲੋਕਾਂ ਦੀ ਕੀਤੀ ਹੱਤਿਆ

ਜੁਲਾਈ 11, 2026

E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ, ਕਿਹਾ – ਸਰਵਿਸਿੰਗ ਦੌਰਾਨ ਮੁਫਤ ਵਿੱਚ ਕਰਾ ਸਕਦੇ ਹੋ ਇਹ ਕੰਮ

ਜੁਲਾਈ 10, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਵਨ ਆਯੋਜਨ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਕੀਤੀ ਸ਼ੁਰੂਆਤ

ਜੁਲਾਈ 10, 2026

ਪੰਜਾਬ ਦੇ ਨੌਜਵਾਨਾਂ ਲਈ ਸੁਨਹਿਰੀ ਮੌਕਾ! ਇਸ ਵਿਭਾਗ ‘ਚ 681 ਅਹੁਦਿਆਂ ‘ਤੇ ਭਰਤੀ ਸ਼ੁਰੂ

ਜੁਲਾਈ 10, 2026
Load More

Recent News

50,000 ਗਾਹਕਾਂ ਦਾ ਵਿਸ਼ਵਾਸ ਜਿੱਤਣ ਵਾਲੀ SUV ਦਾ ਜੁਬਲੀ ਐਡੀਸ਼ਨ ਨਵੀਆਂ ਵਿਸ਼ੇਸ਼ਤਾਵਾਂ ਦੇ ਨਾਲ ਕੀਤਾ ਗਿਆ ਲਾਂਚ

ਜੁਲਾਈ 12, 2026

ਮੁੰਬਈ ਦੇ ਤਾਜ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਨੇ ਸ਼ੁਰੂ ਕੀਤੀ ਤਲਾਸ਼ੀ ਮੁਹਿੰਮ

ਜੁਲਾਈ 12, 2026

ਅਨਿਲ ਅੰਬਾਨੀ ਗਰੁੱਪ ਦੀ 1,021 ਕਰੋੜ ਰੁਪਏ ਦੀ ਜਾਇਦਾਦ ਜ਼ਬਤ

ਜੁਲਾਈ 12, 2026

ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ ਤੇ ਸ਼ੂਗਰ ਦੀਆਂ ਦਵਾਈਆਂ ਸਮੇਤ 39 ਦਵਾਈਆਂ ਦੀਆਂ ਕੀਮਤਾਂ ਨਿਰਧਾਰਤ; ਸਰਕਾਰ ਨੇ ਨਵੀਂ ਕੀਮਤ ਸੂਚੀ ਕੀਤੀ ਜਾਰੀ

ਜੁਲਾਈ 11, 2026

ਵੀਅਤਨਾਮ ਦੇ ਫੂ ਕੁਓਕ ਟਾਪੂ ਨੇੜੇ ਪਲਟੀ ਭਾਰਤੀ ਸੈਲਾਨੀਆਂ ਨੂੰ ਲੈ ਜਾ ਰਹੀ ਕਿਸ਼ਤੀ, 15 ਲੋਕਾਂ ਦੀ ਮੌਤ

ਜੁਲਾਈ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.