ਐਤਵਾਰ, ਜੂਨ 14, 2026 09:40 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਕੈਬਿਨਟ ਮੰਤਰੀ ਧਾਲੀਵਾਲ ਨੇ ਭਗਤੂਪੁਰਾ ਜ਼ਮੀਨ ਘੁਟਾਲੇ ਦੀ ਜਾਂਚ ਰਿਪੋਰਟ ਸੀਐਮ ਮੁੱਖ ਮਾਨ ਨੂੰ ਸੌਂਪੀ…

by Pro Punjab Admin
ਜੁਲਾਈ 28, 2022
in Featured News, ਪੰਜਾਬ, ਰਾਜਨੀਤੀ
0

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ ਸ਼ਾਮ ਨੂੰ ਅੰਮ੍ਰਿਤਸਰ ਦੇ ਪਿੰਡ ਭਗਤੂਪੁਰਾ ਜ਼ਮੀਨ ਘੁਟਾਲੇ ਦੀ ਜਾਂਚ ਟੀਮ ਦੀ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪੀ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਚਾਇਤ ਵਿਭਾਗ ਨੇ 20 ਮਈ ਨੂੰ ਤਿੰਨ ਮੈਂਬਰੀ ਜਾਂਚ ਟੀਮ ਬਣਾਈ ਸੀ। ਇਸ ਟੀਮ ਵਲੋਂ ਜਾਂਚ ਪੂਰੀ ਕਰ ਲਈ ਗਈ ਹੈ ਜਿਸ ਦੀ ਰਿਪੋਰਟ ਅਗਲੇਰੀ ਕਾਰਵਾਈ ਹਿੱਤ ਮੁੱਖ ਮੰਤਰੀ ਨੂੰ ਸੌਂਪ ਦਿੱਤੀ ਹੈ।

ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਪਿੰਡ ਭਗਤੂਪੁਰਾ ਦੀ ਪੰਚਾਇਤ ਵੱਲੋਂ ਅਲਫਾ ਇੰਟਰਨੈਸ਼ਨਲ ਸਿਟੀ ਨੂੰ ਆਪਣੀ ਜ਼ਮੀਨ ਵੇਚੀ ਗਈ ਸੀ। ਸਰਕਾਰ ਬਣਦਿਆਂ ਉਨ੍ਹਾਂ ਦੇ ਧਿਆਨ ਵਿਚ ਇਹ ਮਾਮਲਾ ਆਇਆ ਸੀ ਕਿ ਇਸ ਜ਼ਮੀਨ ਨੂੰ ਵੇਚਣ ਲਈ ਕਰੋੜਾਂ ਰੁਪਏ ਦਾ ਚੂਨਾ ਸਰਕਾਰ ਨੂੰ ਲਾਇਆ ਗਿਆ ਹੈ ਅਤੇ ਹੋਰ ਕਈ ਤਕਨੀਕੀ ਗੜਬੜੀਆਂ ਕੀਤੀਆਂ ਗਈਆ ਹਨ।

ਉਨ੍ਹਾਂ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਵਿਭਾਗ ਦੇ ਤਿੰਨ ਸੀਨੀਅਰ ਅਫਸਰਾਂ ‘ਤੇ ਅਧਾਰਤ ਤਿੰਨ ਮੈਂਬਰੀ ਕਮੇਟੀ ਦਾ ਗਠਨ ਕਰਕੇ ਇਸ ਮਾਮਲੇ ਨੁੰ ਨਿਰਪੱਖਤਾ ਨਾਲ ਘੋਖਣ ਲਈ ਕਿਹਾ ਸੀ। ਜਾਂਚ ਟੀਮ ਵਲੋਂ ਇਸ ਮਾਮਲੇ ਨੂੰ ਬੜੀ ਬਰੀਕੀ ਨਾਲ ਖੋਖ ਕੇ ਰਿਪੋਰਟ ਤਿਆਰ ਕੀਤੀ ਗਈ ਹੈ ਜੋ ਮੁੱਖ ਮੰਤਰੀ ਨੂੰ ਸੋਂਪੀ ਗਈ ਹੈ।

Tags: Bhagwant MannCabinet Ministercm maankuldeep dhaliwal
Share205Tweet128Share51

Related Posts

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਜੂਨ 13, 2026

ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਖੁਸ਼ਖਬਰੀ : ਅੰਮ੍ਰਿਤਸਰ ਤੋਂ ਮੁੜ ਚੱਲੇਗੀ ਵੰਦੇ ਭਾਰਤ ਐਕਸਪ੍ਰੈੱਸ

ਜੂਨ 13, 2026

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਜੂਨ 12, 2026
Load More

Recent News

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਜੂਨ 13, 2026

ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਖੁਸ਼ਖਬਰੀ : ਅੰਮ੍ਰਿਤਸਰ ਤੋਂ ਮੁੜ ਚੱਲੇਗੀ ਵੰਦੇ ਭਾਰਤ ਐਕਸਪ੍ਰੈੱਸ

ਜੂਨ 13, 2026

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.