ਸ਼ੁੱਕਰਵਾਰ, ਅਗਸਤ 14, 2026 11:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੋਟਕਪੂਰਾ ਗੋਲੀਕਾਂਡ : ਅਦਾਲਤ ਨੇ ਕੇਸ ਦੀ ਫਾਈਲ ਕੀਤੀ ਬੰਦ

by propunjabtv
ਅਪ੍ਰੈਲ 28, 2021
in ਪੰਜਾਬ
0

ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਰੱਦ ਕੀਤੇ ਜਾਣ ਤੋਂ ਬਾਅਦ ਫਰੀਦਕੋਟ ਅਦਾਲਤ ਨੇ ਇਸ ਮਾਮਲੇ ਵਿਚ ਨਾਮਜ਼ਦ ਵਿਅਕਤੀਆਂ ਨੂੰ ਵੱਡੀ ਰਾਹਤ ਦਿੰਦਿਆਂ ਇਸ ਮਾਮਲੇ ਦੀ ਅਦਾਲਤੀ ਕਾਰਵਾਈ ’ਤੇ ਰੋਕ ਲਗਾ ਦਿੱਤੀ ਹੈ। ਜਾਣਕਾਰੀ ਦਿੰਦਿਆ ਬਚਾਅ ਪੱਖ ਦੇ ਵਕੀਲ ਗੁਰਸਾਹਿਬ ਸਿੰਘ ਬਰਾੜ ਨੇ ਕਿਹਾ ਕਿ ਅੱਜ ਫਰੀਦਕੋਟ ਅਦਾਲਤ ਵਿਚ ਕੋਟਕਪੂਰਾ ਅਤੇ ਬਹਿਬਲਕਲਾਂ ਗੋਲੀਕਾਂਡ ਦੀ ਤਾਰੀਖ ਸੀ ਜਿਸ ’ਤੇ ਬਹਿਬਲਕਲਾਂ ਗੋਲੀਕਾਂਡ ਮਾਮਲੇ ਵਿਚ ਅਦਾਲਤ ਨੇ ਅਗਲੀ ਤਾਰੀਖ ਪੇਸ਼ੀ 18 ਮਈ ਨਿਰਧਾਰਤ ਕੀਤੀ ਹੈ ਪਰ ਕੋਟਕਪੂਰਾ ਗੋਲੀਕਾਂਡ ਮਾਮਲਾ ਜੋ ਕਿ ਬੀਤੇ ਦਿਨੀਂ ਮਾਨਯੋਗ ਹਾਈ ਕੋਰਟ ਨੇ ਕੰਵਰ ਵਿਜੇ ਪ੍ਰਤਾਪ ਵਲੋਂ ਕੀਤੀ ਗਈ ਜਾਂਚ ਨੂੰ ਰੱਦ ਕਰ ਦਿੱਤਾ ਸੀ।
ਇਸੇ ਅਧਾਰ ’ਤੇ ਅਸੀਂ ਬਚਾਅ ਪੱਖ ਵਲੋਂ ਫਰੀਦਕੋਟ ਅਦਾਲਤ ਵਿਚ ਇਕ ਅਰਜ਼ੀ ਦਾਖ਼ਲ ਕੀਤੀ ਸੀ ਕਿ ਇਸ ਮਾਮਲੇ ਦੀ ਅੱਗੇ ਕਾਰਵਾਈ ਨਹੀਂ ਚੱਲ ਸਕਦੀ। ਉਨ੍ਹਾਂ ਕਿਹਾ ਕਿ ਮਾਨਯੋਗ ਅਦਾਲਤ ਨੇ ਬਚਾਅ ਪੱਖ ਦੀ ਅਰਜ਼ੀ ਨੂੰ ਮਨਜ਼ੂਰ ਕਰਦੇ ਹੋਏ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਕਾਰਵਾਈ ਬੰਦ ਕਰ ਦਿੱਤੀ ਹੈ। ਅਦਾਲਤ ਦਾ ਇਸ ਫ਼ੈਸਲੇ ਨਾਲ ਜਿੱਥੇ ਸੰਘਰਸ਼ ਕਰ ਰਹੀਆਂ ਸਿੱਖ ਜਥੇਬੰਦੀਆਂ ਨੂੰ ਝਟਕਾ ਲੱਗਾ ਹੈ, ਉਥੇ ਮਾਮਲੇ ’ਚ ਨਾਮਜ਼ਦ ਕੀਤੇ ਗਏ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਅਤੇ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਸਮੇਤ 7 ਅਧਿਕਾਰੀਆਂ ਨੂੰ ਵੱਡੀ ਰਾਹਤ ਮਿਲੀ ਹੈ। ਦੱਸ ਦਈਏ ਕਿ 9 ਅਪ੍ਰੈਲ ਨੂੰ ਪੰਜਾਬ ਅਤੇ ਹਰਿਆਣਾ ਕੋਰਟ ਨੇ ਬੇਅਦਬੀ ਗੋਲ਼ੀ ਕਾਂਡ ਮਾਮਲੇ ਦੀ ਜਾਂਚ ਕਰਨ ਵਾਲੀ ਵਿਸ਼ੇਸ਼ ਜਾਂਚ ਟੀਮ ਨੂੰ ਅਤੇ ਟੀਮ ਵਲੋਂ ਤਿਆਰ ਕੀਤੀ ਜਾਂਚ ਰਿਪੋਰਟ ਨੂੰ ਰੱਦ ਕਰ ਦਿੱਤਾ ਸੀ। ਇਸ ਦੇ ਨਾਲ ਹੀ ਕੋਰਟ ਨੇ ਪੰਜਾਬ ਸਰਕਾਰ ਨੂੰ ਨਵੀਂ ਵਿਸ਼ੇਸ਼ ਜਾਂਚ ਟੀਮ ਬਣਾਉਣ ਦਾ ਹੁਕਮ ਵੀ ਦਿੱਤਾ ਸੀ।

Tags: courtkotkapura
Share204Tweet127Share51

Related Posts

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026

ਮੁੱਖ ਮੰਤਰੀ ਮਾਨ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲੇਰਕੋਟਲਾ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ

ਅਗਸਤ 12, 2026
Load More

Recent News

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.