ਸ਼ੁੱਕਰਵਾਰ, ਸਤੰਬਰ 4, 2026 02:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੋਰੋਨਾ ਕਾਰਨ ਚੰਡੀਗੜ੍ਹ ਪ੍ਰਸ਼ਾਸ਼ਨ ਨੇ ਨਾਈਟ ਕਰਫਿਊ ਲਗਾਉਣ ਦਾ ਕੀਤਾ ਐਲਾਨ

by propunjabtv
ਜਨਵਰੀ 6, 2022
in ਦੇਸ਼, ਪੰਜਾਬ
0

ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਦਿਨੋਂ ਦਿਨੋਂ ਵਾਧਾ ਹੁੰਦਾ ਜਾ ਰਿਹਾ ਹੈ। ਜਿਸ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੀਤੀ ਗਈ ਮੀਟਿੰਗ ਵਿੱਚ ਸ਼ਹਿਰ ਵਿੱਚ ਨਾਈਟ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਨਾਈਟ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ।ਹੁਣ ਚੰਡੀਗੜ੍ਹ ਦੇ ਹਰ ਡਿਵੀਜ਼ਨ ਦੇ ਐੱਸ.ਡੀ.ਐੱਮ. ਦੀ ਟੀਮ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਨਾ ਕਰਨ ਅਤੇ ਮਾਸਕ ਨਾ ਪਾਉਣ ਤੇ ਚਲਾਨ ਕੱਟੇਗੀ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਚੰਡੀਗੜ੍ਹ ਪ੍ਰਸ਼ਾਸਨ ਨੇ ਸੁਖਨਾ ਝੀਲ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਸੀ। ਸੁਖਨਾ ਝੀਲ ‘ਤੇ ਐਤਵਾਰ ਨੂੰ ਇਕੱਠੀ ਹੋਈ ਭੀੜ ਦੇ ਮੱਦੇਨਜ਼ਰ ਯੂ.ਟੀ. ਪ੍ਰਸ਼ਾਸਨ ਨੇ ਸੁਖਨਾ ਝੀਲ ‘ਤੇ ਬੋਟਿੰਗ, ਮਨੋਰੰਜਨ ਪਾਰਕ ਸਮੇਤ ਸਾਰੀਆਂ ਗਤੀਵਿਧੀਆਂ ਤੁਰੰਤ ਪ੍ਰਭਾਵ ਨਾਲ ਰੋਕ ਦਿੱਤੀਆਂ ਹਨ। ਐਤਵਾਰ ਨੂੰ ਝੀਲ ਪੂਰੀ ਤਰ੍ਹਾਂ ਬੰਦ ਰਹੇਗੀ। ਇਸ ਦੇ ਨਾਲ ਹੀ, ਝੀਲ ਸਿਰਫ ਸੋਮਵਾਰ ਤੋਂ ਸ਼ਨੀਵਾਰ ਤੱਕ ਸੈਰ-ਸਪਾਟੇ ਲਈ ਖੁੱਲ੍ਹੀ ਰਹੇਗੀ।

Tags: chandigarhcorona virusnight curfewSukhna Lake
Share201Tweet126Share50

Related Posts

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.