ਬੁੱਧਵਾਰ, ਅਕਤੂਬਰ 7, 2026 04:50 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੋਰੋਨਾ ਸੰਕਟ ਦਰਮਿਆਨ ਸਿੱਖ ਜਥਾ ਨਹੀਂ ਜਾਵੇਗਾ ਪਾਕਿਸਤਾਨ

by propunjabtv
ਜੂਨ 4, 2021
in ਦੇਸ਼
0

ਕੋਰੋਨਾ ਮਹਾਮਾਰੀ ਦਰਮਿਆਨ ਪਾਕਿਸਤਾਨ ਜਾਣ ਵਾਲਾ ਜਥਾ ਫਿਲਹਾਲ ਨਹੀਂ ਜਾਵੇਗਾ | ਪਾਕਿਸਤਾਨ ਨੇ ਇਸ ਜਥੇ ਨੂੰ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ | ਇਸ ਜਥੇ ਨੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ  ਦਰਸ਼ਨਾ ਲਈ ਪਾਕਿਸਤਾਨ ਜਾਣਾ ਸੀ | ਜੋ ਹੁਣ ਪਾਕਿਸਤਾਨ ਨਹੀਂ ਜਾ ਸਕੇਗਾ। ਪਾਕਿਸਤਾਨ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੇ ਕਾਰਨ ਜਥੇ ਨੂੰ ਪ੍ਰਵਾਨਗੀ ਨਹੀਂ ਦਿੱਤੀ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਮਿਲੀ ਜਾਣਕਾਰੀ ਅਨੁਸਾਰ ਵਿਸ਼ਵ ਮਹਾਂਮਾਰੀ ਕੋਰੋਨਾ ਦਾ ਹਵਾਲਾ ਦੇ ਕੇ ਪਾਕਿਸਤਾਨ ਸਰਕਾਰ ਨੇ ਜਥੇ ਨੂੰ ਪ੍ਰਵਾਨਗੀ ਨਹੀਂ ਦਿੱਤੀ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿਚ ਤਿਆਰੀਆਂ ਮੁਕੰਮਲ ਸਨ ਅਤੇ ਭਾਰਤ ਸਰਕਾਰ ਵੱਲੋਂ ਵੀ ਜਥੇ ਲਈ ਕਿਸੇ ਕਿਸਮ ਦੀ ਅਜੇ ਤੱਕ ਮਨਾਹੀ ਨਹੀਂ ਸੀ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਯਾਤਰਾ ਵਿਭਾਗ ਸ਼੍ਰੋਮਣੀ ਕਮੇਟੀ ਦੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰ੍ਰਧਾਨ ਸ. ਸਤਵੰਤ ਸਿੰਘ ਨਾਲ ਟੈਲੀਫੋਨ ’ਤੇ ਗੱਲਬਾਤ ਹੋਈ ਹੈ, ਜਿਸ ਅਨੁਸਾਰ ਪੰਜਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਪਾਕਿਸਤਾਨ ਵੱਲੋਂ ਕੋਰੋਨਾ ਕਾਰਨ ਆਗਿਆ ਨਹੀਂ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਇਹ ਜਥਾ 14 ਜੂਨ ਨੂੰ ਸ਼ਹੀਦੀ ਦਿਹਾੜੇ ਸਬੰਧੀ ਪਾਕਿਸਤਾਨ ਜਾਣਾ ਸੀ, ਜਿਸ ਦੀ ਰਵਾਨਗੀ 6 ਜੂਨ ਨੂੰ ਕੀਤੀ ਜਾਣੀ ਸੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਪਾਸ ਜਮ੍ਹਾਂ ਕਰਵਾਏ ਸਨ, ਉਹ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਤੋਂ ਵਾਪਸ ਲੈ ਸਕਦੇ ਹਨ।

Tags: nankana sahibpakistanpakistan governmentsikh jathavisa cancel
Share204Tweet128Share51

Related Posts

‘ਆਪ’ ਨੇ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਲਈ ਬੈਕ-ਅੱਪ ਲੀਡਰਸ਼ਿਪ ਤਿਆਰ ਕੀਤੀ – ਸੌਰਭ ਭਾਰਦਵਾਜ

ਅਕਤੂਬਰ 5, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026
Load More

Recent News

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.