ਵੀਰਵਾਰ, ਨਵੰਬਰ 12, 2026 09:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੋਲਾ ਸੰਕਟ ‘ਤੇ ਵੱਡੀ ਕਾਰਵਾਈ, ਗ੍ਰਹਿ ਮੰਤਰੀ ‘ਅਮਿਤ ਸ਼ਾਹ’ ਨੇ ਬਿਜਲੀ ਅਤੇ ਰੇਲ ਮੰਤਰੀ ਨਾਲ ਕੀਤੀ ਮੀਟਿੰਗ

by propunjabtv
ਮਈ 2, 2022
in ਦੇਸ਼
0

ਕੋਲਾ ਸੰਕਟ ‘ਤੇ ਕਾਰਵਾਈ ਕਰਦਿਆਂ ਸੋਮਵਾਰ ਦੁਪਹਿਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਇਕ ਵੱਡੀ ਬੈਠਕ ਹੋਈ ਹੈ। ਜਿਸ ਮੀਟਿੰਗ ਵਿੱਚ ਰੇਲ ਮੰਤਰੀ ਅਸ਼ਵਨੀ ਵੈਸ਼ਨਵ, ਊਰਜਾ ਮੰਤਰੀ ਆਰ ਕੇ ਸਿੰਘ ਅਤੇ ਕੋਲਾ ਮੰਤਰੀ ਪ੍ਰਹਿਲਾਦ ਜੋਸ਼ੀ ਮੌਜੂਦ ਸਨ । ਬਿਜਲੀ ਸੰਕਟ ਤੋਂ ਬਾਅਦ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਕੋਲਾ ਸੰਕਟ ਦਾ ਮੁੱਦਾ ਚੁੱਕਿਆ ਸੀ। ਆਲ ਇੰਡੀਆ ਇਲੈਕਟ੍ਰੀਸਿਟੀ ਇੰਜੀਨੀਅਰਜ਼ ਫੈਡਰੇਸ਼ਨ (AIPEF) ਮੁਤਾਬਕ ਰਾਜਸਥਾਨ, ਮੱਧ ਪ੍ਰਦੇਸ਼, ਬਿਹਾਰ ਅਤੇ ਉੱਤਰ ਪ੍ਰਦੇਸ਼ ਸਮੇਤ 12 ਰਾਜ ਬਿਜਲੀ ਸੰਕਟ ਦਾ ਸਾਹਮਣਾ ਕਰ ਰਹੇ ਹਨ।

AIPEF ਦੇ ਬੁਲਾਰੇ ਵੀਕੇ ਗੁਪਤਾ ਦਾ ਕਹਿਣਾ ਹੈ ਕਿ ਗਰਮੀਆਂ ਦੇ ਦਿਨਾਂ ਵਿੱਚ ਬਿਜਲੀ ਦੀ ਮੰਗ ਵੱਧ ਜਾਂਦੀ ਹੈ। ਅਜਿਹੀ ਸਥਿਤੀ ਵਿੱਚ ਬਿਜਲੀ ਉਤਪਾਦਨ ਵਧਾਉਣ ਲਈ ਹੋਰ ਕੋਲੇ ਦੀ ਲੋੜ ਹੈ। ਭਾਰਤ ਕੋਲੇ ਨਾਲ ਚੱਲਣ ਵਾਲੇ ਪਲਾਂਟਾਂ ਤੋਂ ਲਗਭਗ 200 ਗੀਗਾਵਾਟ, ਜਾਂ ਲਗਭਗ 70% ਬਿਜਲੀ ਪੈਦਾ ਕਰਦਾ ਹੈ। ਦੇਸ਼ ਵਿੱਚ ਕੋਲੇ ਨਾਲ ਚੱਲਣ ਵਾਲੇ 150 ਪਾਵਰ ਪਲਾਂਟ ਹਨ। ਹਾਲ ਹੀ ਵਿੱਚ, ਜਦੋਂ ਬਿਜਲੀ ਸੰਕਟ ਡੂੰਘਾ ਹੋ ਗਿਆ ਤਾਂ ਰੇਲਵੇ ਨੇ ਕੋਲਾ ਲੈ ਜਾਣ ਵਾਲੀਆਂ ਰੇਲ ਗੱਡੀਆਂ ਨੂੰ ਪਾਵਰ ਪਲਾਂਟਾਂ ਤੱਕ ਪਹੁੰਚਾਉਣ ਲਈ ਰੇਲਗੱਡੀਆਂ ਦੇ 670 ਗੇੜੇ ਰੱਦ ਕਰ ਦਿੱਤੇ ਸਨ।

Tags: Amit Shahelectricity power
Share201Tweet126Share50

Related Posts

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਅਕਤੂਬਰ 26, 2026

ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ

ਅਕਤੂਬਰ 23, 2026

ਮਹਾਰਾਜਾ ਅੱਜ ਸਰੋਵਰ ਵਿਕਾਸ ਲਈ ₹93.94 ਕਰੋੜ ਦੇ ਪ੍ਰੋਜੈਕਟ ਨੂੰ ਮਿਲੀ ਕੇਂਦਰੀ ਪੱਧਰ ’ਤੇ ਸਿਧਾਂਤਕ ਮਨਜ਼ੂਰੀ, ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਹੋਇਆ ਵਿਸ਼ੇਸ਼ ਸਨਮਾਨ

ਅਕਤੂਬਰ 19, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਨਵੰਬਰ 11, 2026

ਪੰਜਾਬ ਮੰਡੀ ਬੋਰਡ ਦੀ ਅੰਤਰਰਾਸ਼ਟੀ ਪੱਧਰ ‘ਤੇ ਵੱਡੀ ਪ੍ਰਾਪਤੀ, ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕਿਟਸ ਦੇ ‘ਮੇਜਰ ਇਨੋਵੇਸ਼ਨ ਐਵਾਰਡ’ ਨਾਲ ਸਨਮਾਨ

ਨਵੰਬਰ 11, 2026

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਨਵੰਬਰ 11, 2026

ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ, ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲ ਰਿਹੈ ਲਾਭ

ਨਵੰਬਰ 10, 2026

ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.