ਐਤਵਾਰ, ਮਾਰਚ 29, 2026 08:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਕ੍ਰਿਕਟਰ ਹਰਭਜਨ ਸਿੰਘ ਮੁੜ ਆਏ ਚਰਚਾ ’ਚ, ਟਵੀਟਰ ‘ਤੇ ਗਲਤ ਪੰਜਾਬੀ ਲਿਖਣ ਕਾਰਨ ਹੋਏ ਟ੍ਰੋਲ

by propunjabtv
ਜੁਲਾਈ 11, 2022
in ਖੇਡ
0

ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਆਹ ਦੀ ਵਧਾਈ ਦੇਣ ਲਈ ਟਵੀਟ ’ਚ ਗ਼ਲਤ ਪੰਜਾਬੀ ਲਿਖਣ ਨੂੰ ਲੈ ਕੇ ਕ੍ਰਿਕਟਰ ਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਟ੍ਰੋਲ ਹੋ ਰਹੇ ਹਨ। ਲੋਕਾਂ ਨੇ ਵੱਖ-ਵੱਖ ਤਰ੍ਹਾਂ ਨਾਲ ਹਰਭਜਨ ਸਿੰਘ ਦੇ ਇਸ ਟਵੀਟ ’ਤੇ ਪ੍ਰਤੀਕਿਰਿਆਵਾਂ ਦਿੱਤੀਆਂ ਹਨ। ਦੱਸ ਦੇਈਏ ਕਿ ਹਰਭਜਨ ਸਿੰਘ ਅਕਸਰ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਚਰਚਾ ’ਚ ਰਹਿੰਦੇ ਹਨ।

ਹਰਭਜਨ ਸਿੰਘ ਨੇ ਆਪਣੇ ਟਵੀਟ ’ਚ ਮੁੱਖ ਮੰਤਰੀ ਭਗਵੰਤ ਮਾਨ ਤੇ ਡਾ. ਗੁਰਪ੍ਰੀਤ ਕੌਰ ਨੂੰ ਵਿਆਹ ਦੀ ਵਧਾਈ ਦਿੰਦਿਆਂ ਲਿਖਿਆ ਹੈ ਭਗਵੰਤ ਮਾਨ ਤੁਹਾਡੇ ਆਨੰਦ ਕਾਰਜ ਦੀਆਂ ਲੱਖ-ਲੱਖ ਵਧਾਈਆਂ। ਵਾਹਿਗੁਰੂ ਜੀ ਤੁਵਾਣੁ ਤੇ ਭਾਭੀ ਜੀ ਨੂੰ ਸੁਖੀ ਤੇ ਸੁਖਾਵਾਂ ਵਿਵਾਹਤ ਜੀਵਨ ਬਕਸ਼ਨ’’। ਇਸ ਟਵੀਟ ’ਚ ਗ਼ਲਤ ਪੰਜਾਬੀ ਲਿਖਣ ਕਾਰਨ ਲੋਕਾਂ ਵੱਲੋਂ ਉਨ੍ਹਾਂ ਨੂੰ ਕਾਫ਼ੀ ਟ੍ਰੋਲ ਕੀਤਾ ਜਾ ਰਿਹਾ ਹੈ। ਹਰਭਜਨ ਸਿੰਘ ਵੱਲੋਂ ਟਵੀਟ ’ਚ ਪੰਜਾਬੀ ਦੇ ਸ਼ਬਦ ਗ਼ਲਤ ਲਿਖਣ ’ਤੇ ਕੁਝ ਲੋਕਾਂ ਵੱਲੋਂ ਉਨ੍ਹਾਂ ਨੂੰ ਟ੍ਰੋਲ ਕੀਤਾ ਜਾ ਰਿਹਾ ਹੈ।

Tags: cm mannCricketer Harbhajan Singhharbhajan tweetmarriage
Share200Tweet125Share50

Related Posts

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

ਕ੍ਰਿਕਟਰ ਹਾਰਦਿਕ ਪਾਂਡਿਆ ਵਿਰੁੱਧ ਦਰਜ ਹੋਈ ਪੁਲਿਸ ਸ਼ਿਕਾਇਤ, ਪੁਣੇ ਦੇ ਵਕੀਲ ਨੇ ਲਗਾਏ ਇਹ ਇਲਜ਼ਾਮ

ਮਾਰਚ 12, 2026

ਭਾਰਤ ਨੇ ਜਿੱਤਿਆ ਤੀਜਾ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਦਾ ਖਿਤਾਬ; ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਜੇਤੂ ਟੀਮ ਨੂੰ ਦਿੱਤੀ ਵਧਾਈ

ਮਾਰਚ 9, 2026

ਸੀਐਮ ਮਾਨ ਦਾ ਖੇਡ ਵਿਜ਼ਨ: ਜੂਨ 2026 ਤੱਕ ਪੰਜਾਬ ਵਿੱਚ ਹੋਣਗੇ 3,100 ਸਟੇਡੀਅਮ

ਦਸੰਬਰ 27, 2025

T20 ਵਿਸ਼ਵ ਕੱਪ 2026 ਲਈ ਟੀਮ ਇੰਡੀਆ ਦਾ ਐਲਾਨ, ਸੂਰਿਆ ਅਤੇ ਹਾਰਦਿਕ ਸਮੇਤ ਇਨ੍ਹਾਂ 15 ਖਿਡਾਰੀਆਂ ਨੂੰ ਟੀਮ ‘ਚ ਮਿਲੀ ਜਗ੍ਹਾ

ਦਸੰਬਰ 20, 2025
Load More

Recent News

ਪੰਜਾਬ ਵਿੱਚ ਪ੍ਰਦੂਸ਼ਣ ਲਈ ਕਿਸਾਨ ਇਕੱਲੇ ਜ਼ਿੰਮੇਵਾਰ ਨਹੀਂ : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ

ਮਾਰਚ 29, 2026

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: CM ਮਾਨ

ਮਾਰਚ 29, 2026

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਮਾਰਚ 29, 2026

13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: CM ਭਗਵੰਤ ਮਾਨ

ਮਾਰਚ 29, 2026

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਮਾਰਚ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.