ਮੰਗਲਵਾਰ, ਫਰਵਰੀ 17, 2026 04:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਖੁੱਲ੍ਹੇ ਬੋਰਵੈੱਲਾਂ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਫੈਸਲਾ, ਜਾਰੀ ਕੀਤੇ ਇਹ ਹੁਕਮ

by propunjabtv
ਮਈ 25, 2022
in ਦੇਸ਼, ਪੰਜਾਬ
0

ਪੰਜਾਬ ‘ਚ ਖੁੱਲ੍ਹੇ ਬੋਰਵੈੱਲਾਂ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਫੈਸਲਾ ਦੇਖਣ ਨੂੰ ਮਿਲਿਆ ਹੈ। ਸਰਕਾਰ ਵੱਲੋਂ ਇਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਐਡਵਾਈਜ਼ਰੀ ਦੌਰਾਨ ਕਿਹਾ ਗਿਆ ਹੈ ਕਿ ਬੋਰਵੈੱਲ ਬੰਦ ਨਾ ਹੋਣ ‘ਤੇ ਅਪਰਾਧਿਕ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਮਾਨ ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਮਾਨ ਸਰਕਾਰ ਨੇ ਹੁਕਮ ਜਾਰੀ ਕੀਤੇ ਹਨ ਕਿ ਸਬੰਧਿਤ ਵਿਭਾਗ ਵੱਲੋਂ ਬੋਰਵੈੱਲਾਂ ਦੀ ਪਛਾਣ ਕਰਨ ਲਈ ਖੇਤਰੀ ਪੱਧਰ ‘ਤੇ ਮੀਟਿੰਗਾਂ ਕੀਤੀਆਂ ਜਾਣ।

ਦੱਸ ਦੇਈਏ ਕਿ 3 ਦਿਨ ਪਹਿਲਾਂ ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਇਲਾਕੇ ‘ਚ 6 ਸਾਲਾ ਰਿਤਿਕ ਦੀ ਬੋਰਵੈੱਲ ‘ਚ ਡਿਗਣ ਕਾਰਨ ਮੌਤ ਹੋ ਗਈ ਸੀ। ਇਹ ਕੋਈ ਪਹਿਲੀ ਘਟਨਾ ਨਹੀਂ ਹੈ, ਸਗੋਂ ਇਸ ਤੋਂ ਪਹਿਲਾਂ ਵੀ ਕਈ ਬੱਚੇ ਬੋਰਵੈੱਲ ‘ਚ ਡਿਗ ਕੇ ਆਪਣੀ ਜਾਨ ਗੁਆ ਚੁੱਕੇ ਹਨ, ਜਿਸ ਤੋਂ ਬਾਅਦ ਸਰਕਾਰ ਨੇ ਸਖ਼ਤ ਐਕਸ਼ਨ ਲੈਂਦਿਆਂ ਇਹ ਐਡਵਾਈਜ਼ਰੀ ਜਾਰੀ ਕੀਤੀ ਹੈ।

Tags: major decisionMann governmentopen borewells
Share199Tweet124Share50

Related Posts

ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਲਈ ਮੁੰਬਈ ਪਹੁੰਚੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ, ਜਾਣੋ ਕਿਸ ਮੁੱਦੇ ਤੇ ਹੋਈ ਅਹਿਮ ਚਰਚਾ

ਫਰਵਰੀ 17, 2026

ਪਹਿਲਗਾਮ ਅੱਤਵਾਦੀ ਹਮਲੇ ਦੇ ਮਹੀਨਿਆਂ ਬਾਅਦ ਦੁਬਾਰਾ ਖੁੱਲ੍ਹਣਗੇ ਜੰਮੂ-ਕਸ਼ਮੀਰ ਦੇ ਇਹ 14 ਸੈਰ-ਸਪਾਟਾ ਸਥਾਨ

ਫਰਵਰੀ 17, 2026

ਵਿਲੇਜ ਡਿਫੈਂਸ ਕਮੇਟੀਆਂ’ ਦੇ ਸਹੁੰ ਚੁੱਕ ਸਮਾਗਮ ‘ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ

ਫਰਵਰੀ 17, 2026

ਸਰਕਾਰ ਨੇ ਹੁਣ ਤੱਕ 2,000 ਕਿਲੋ ਨਸ਼ਾ ਫੜਿਆ, ਵੱਡੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ‘ਚ ਡੱਕਿਆ ਅਤੇ ਉਨ੍ਹਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਏ- ਕੇਜਰੀਵਾਲ

ਫਰਵਰੀ 17, 2026

ਮੋਗਾ : AAP ਦੀ ਰੈਲੀ ‘ਚ ਤਾਇਨਾਤ ਪੁਲਸ ਮੁਲਾਜ਼ਮਾਂ ‘ਤੇ ਚੜ੍ਹੀ ਬੱਸ, 4 ਗੰਭੀਰ ਜ਼ਖ਼ਮੀ

ਫਰਵਰੀ 16, 2026

ਪੰਜਾਬ ‘ਚ IAS ਅਫਸਰਾਂ ਦੇ ਤਬਾਦਲੇ, ਪੜ੍ਹੋ ਸੂਚੀ

ਫਰਵਰੀ 16, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਲਈ ਮੁੰਬਈ ਪਹੁੰਚੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ, ਜਾਣੋ ਕਿਸ ਮੁੱਦੇ ਤੇ ਹੋਈ ਅਹਿਮ ਚਰਚਾ

ਫਰਵਰੀ 17, 2026

ਪਹਿਲਗਾਮ ਅੱਤਵਾਦੀ ਹਮਲੇ ਦੇ ਮਹੀਨਿਆਂ ਬਾਅਦ ਦੁਬਾਰਾ ਖੁੱਲ੍ਹਣਗੇ ਜੰਮੂ-ਕਸ਼ਮੀਰ ਦੇ ਇਹ 14 ਸੈਰ-ਸਪਾਟਾ ਸਥਾਨ

ਫਰਵਰੀ 17, 2026

ਵਿਲੇਜ ਡਿਫੈਂਸ ਕਮੇਟੀਆਂ’ ਦੇ ਸਹੁੰ ਚੁੱਕ ਸਮਾਗਮ ‘ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ

ਫਰਵਰੀ 17, 2026

ਸਰਕਾਰ ਨੇ ਹੁਣ ਤੱਕ 2,000 ਕਿਲੋ ਨਸ਼ਾ ਫੜਿਆ, ਵੱਡੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ‘ਚ ਡੱਕਿਆ ਅਤੇ ਉਨ੍ਹਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਏ- ਕੇਜਰੀਵਾਲ

ਫਰਵਰੀ 17, 2026

ਮੋਗਾ : AAP ਦੀ ਰੈਲੀ ‘ਚ ਤਾਇਨਾਤ ਪੁਲਸ ਮੁਲਾਜ਼ਮਾਂ ‘ਤੇ ਚੜ੍ਹੀ ਬੱਸ, 4 ਗੰਭੀਰ ਜ਼ਖ਼ਮੀ

ਫਰਵਰੀ 16, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result