9 ਸਤੰਬਰ ਨੂੰ ਜਥੇਦਾਰ ਹਰਪ੍ਰੀਤ ਸਿੰਘ ਜੀ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦਗਾਰ ਦਾ ਉਦਘਾਟਨ ਕਰਨ ਲਈ ਗਏ ਸਨ ਇੰਗਲੈਂਡ ਗਏ ਸਨ।ਜਿਸ ਦੌਰਾਨ ਉਨ੍ਹਾਂ ‘ਤੇ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਦੇ ਇਲਜ਼ਾਮ ਲੱਗੇ ਸਨ।ਇਸ ‘ਤੇ ਅਕਾਲ ਤਖ਼ਤ ਦੇ ਸਕੱਤਰੇਤ ਵਲੋਂ ਸਪੱਸ਼ਟੀਕਰਨ ਦਿੱਤਾ ਗਿਆ ਹੈ ਅਜਿਹਾ ਕੁਝ ਵੀ ਨਹੀਂ ਹੈ ਕਿ ਇਹ
ਸਿੱਖ ਵਿਰੋਧੀ ਸ਼ਕਤੀਆਂ ਵਲੋਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਅਤੇ ਉਹ ਜਾਅਲੀ ਚਿੱਠੀ ਫੈਲਾਈ ਸੀ।ਉਨ੍ਹਾਂ ਦਾ ਕਹਿਣਾ ਹੈ ਕਿ ਜਥੇਦਾਰ ਵਲੋਂ ਪੂਰਾ ਕੋਰੋਨਾ ਨਿਯਮਾਂ ਦਾ ਪਾਲਣ ਕੀਤਾ ਗਿਆ ਪੂਰਾ ਕੁਆਰੰਟਾਈਨ ਪੀਰੀਅਡ ਉਨਾਂ੍ਹ ਵਲੋਂ ਪੂਰਾ ਕੀਤਾ ਗਿਆ ਹੈ।ਉਨ੍ਹਾਂ ਨੇ ਇਹ ਜੁਰਮਾਨੇ ਵਾਲੀ ਝੂਠੀ ਫੈਲੀ ਅਫਵਾਹ ਦਾ ਪੂਰੀ ਤਰ੍ਹਾਂ ਖੰਡਨ ਕੀਤਾ ਹੈ।