ਮੰਗਲਵਾਰ, ਜੁਲਾਈ 14, 2026 07:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗੁਰਦਾਸ ਮਾਨ ਤੇ ਉਨ੍ਹਾਂ ਦੇ ਪਰਿਵਾਰ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ, ਪੋਸਟ ਸਾਂਝੀ ਕਰ ਕੇ ਕਿਹਾ- ਕੋਵਿਡ ਤੋਂ ਬਹੁਤ ਕੁਝ ਸਿੱਖਿਆ

by propunjabtv
ਅਕਤੂਬਰ 11, 2021
in ਪੰਜਾਬ, ਮਨੋਰੰਜਨ
0

ਪੰਜਾਬ ਪ੍ਰਸਿੱਧ ਗਾਇਕ ਜੋ ਕਿ ਪਿਛਲੇ ਕੁਝ ਸਮੇਂ ਤੋਂ ਵਿਵਾਦਾਂ ‘ਚ ਘਿਰੇ ਰਹਿੰਦੇ ਹਨ, ਉਨਾਂ੍ਹ ਨੂੰ ਕੁਝ ਸਮੇਂ ਪਹਿਲਾਂ ਕੋਰੋਨਾ ਹੋ ਗਿਆ ਸੀ, ਪਰ ਹੁਣ ਉਹ ਬਿਲਕੁਲ ਤੰਦਰੁਸਤ ਹਨ।ਜਿਸਦੀ ਜਾਣਕਾਰੀ ਉਨਾਂ੍ਹ ਨੇ ਇੱਕ ਪੋਸਟ ਲਿਖ ਕੇ ਸਾਂਝੀ ਕੀਤੀ ਤੇ ਧੰਨਵਾਦ ਕੀਤਾ।ਕੁਝ ਹਫਲਤੇ ਪਹਿਲਾਂ, ਮੈਂ ਤੇ ਮੇਰੇ ਪਰਿਵਾਰ ਦੇ ਕੁਝ ਮੈਂਬਰਾਂ ਦੀ ਕੋਵਿਡ ਰਿਪੋਰਟ ਪਾਜ਼ੇਵਿਟ ਆਈ ਸੀ ਤੇ ਸਾਨੂੰ ਹੋਮ-ਕੁਆਰੰਟਾਈਨ ਹੋਣਾ ਪਿਆ।

ਮੈਂ ਇਹ ਖਬਰ ਸਭ ਨਾਲ ਸਾਂਝੀ ਨਹੀਂ ਕੀਤੀ ਕਿਉਂਕਿ ਮੈਂ ਨਹੀਂ ਸੀ ਚਾਹੁੰਦਾ ਕਿ ਮੈਂਨੂੰ ਪਿਆਰ ਕਰਨ ਵਾਲਿਆਂ ਲਈ ਇਹ ਗੱਲ ਹੋਰ ਚਿੰਤਾ ਦਾ ਵਿਸ਼ਾ ਬਣ ਜਾਵੇ।ਅਸੀਂ ਸਿਰਫ ਉਨਾਂ੍ਹ ਨੂੰ ਹੀ ਦੱਸਿਆ ਜੋ ਸਾਡੇ ਸੰਪਰਕ ‘ਚ ਆਏ ਸਨ ਤਾਂ ਕਿ ਉਹ ਆਪਣਾ ਟੈਸਟ ਕਰਵਾ ਸਕਣ।ਪਰ ਮਾਲਕ ਦੀ ਕਿਰਪਾ ਹੈ, ਕਿ ਅਸੀਂ ਸਾਰੇ ਹੁਣ ਠੀਕ ਹਾਂ, ਤੇ ਸਾਡੀ ਕੋਵਿਡ ਰਿਪੋਰਟ ਨੈਗੇਟਿਵ ਆ ਗਈ ਹੈ।ਇਸ ਕੋਵਿਡ ਕਾਰਨ ਬਹੁਤ ਮੁਸ਼ਕਿਲਾਂ ਵੀ ਆਈਆਂ।ਜਿਸ ਕਰਕੇ ਹੁਣ 15 ਅਕਤੂਬਰ ਨੂੰ ਰਿਲੀਜ਼ ਹੋਣ ਵਾਲਾ ਗੀਤ ਹੁਣ ਕੁਝ ਸਮੇਂ ਬਾਅਦ ਰਿਲੀਜ਼ ਹੋਵੇਗਾ, ਜਿਸਦੀ ਤਾਰੀਖ ਤੁਹਾਡੇ ਨਾਲ ਬਹੁਤ ਜਲਦੀ ਸਾਂਝੀ ਕਰਾਂਗੇ।ਸਮਾਂ ਜਿਨ੍ਹਾਂ ਮਰਜ਼ੀ ਚੰਗਾ ਹੋਵੇ ਜਾਂ ਬੁਰਾ,ਤੁਸੀਂ ਹਮੇਸ਼ਾ ਮੇਰੇ ਨਾਲ ਖੜ੍ਹੇ ਹੋ।

Tags: corona report negetiveGurdas Mannpunjabi singer
Share206Tweet129Share52

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਣ ਵਿਭਾਗ ਦੇ 516 ਦਿਹਾੜੀਦਾਰ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ, ਰੈਗੂਲਰ ਹੋਏ ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਜੁਲਾਈ 14, 2026

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

ਜੁਲਾਈ 14, 2026

ਭਰਤੀ ਵਿੱਚ ਪਾਰਦਰਸ਼ਤਾ ਪ੍ਰਤੀ ਮੁੱਖ ਮੰਤਰੀ ਮਾਨ ਨੇ ਦੁਹਰਾਈ ਵਚਨਬੱਧਤਾ, ਸੌਂਪੇ ਨਿਯੁਕਤੀ ਪੱਤਰ

ਜੁਲਾਈ 13, 2026

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ‘ਤੇ ਲੱਗੇਗੀ ਰੋਕ: ਰਾਜਪਾਲ ਨੇ ਆਰਡੀਨੈਂਸ ਨੂੰ ਫੀਸਾਂ ਸੰਬੰਧੀ ਦਿੱਤੀ ਪ੍ਰਵਾਨਗੀ

ਜੁਲਾਈ 13, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਵਨ ਆਯੋਜਨ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਕੀਤੀ ਸ਼ੁਰੂਆਤ

ਜੁਲਾਈ 10, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਣ ਵਿਭਾਗ ਦੇ 516 ਦਿਹਾੜੀਦਾਰ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ, ਰੈਗੂਲਰ ਹੋਏ ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਜੁਲਾਈ 14, 2026

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

ਜੁਲਾਈ 14, 2026

ਭਰਤੀ ਵਿੱਚ ਪਾਰਦਰਸ਼ਤਾ ਪ੍ਰਤੀ ਮੁੱਖ ਮੰਤਰੀ ਮਾਨ ਨੇ ਦੁਹਰਾਈ ਵਚਨਬੱਧਤਾ, ਸੌਂਪੇ ਨਿਯੁਕਤੀ ਪੱਤਰ

ਜੁਲਾਈ 13, 2026

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ‘ਤੇ ਲੱਗੇਗੀ ਰੋਕ: ਰਾਜਪਾਲ ਨੇ ਆਰਡੀਨੈਂਸ ਨੂੰ ਫੀਸਾਂ ਸੰਬੰਧੀ ਦਿੱਤੀ ਪ੍ਰਵਾਨਗੀ

ਜੁਲਾਈ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.