ਐਤਵਾਰ, ਅਗਸਤ 2, 2026 08:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਹਾਈਕੋਰਟ ਤੋਂ ਝਟਕਾ, ਪਟੀਸ਼ਨ ਕੀਤੀ ਖਾਰਜ, ਬੁਲੇਟਪਰੂਫ ਗੱਡੀ ਤੇ ਜੈਕੇਟ ਦੀ ਕੀਤੀ ਸੀ ਮੰਗ

by propunjabtv
ਜੂਨ 6, 2022
in Featured News, ਪੰਜਾਬ
0

ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਜੱਗੂ ਭਗਵਾਨਪੁਰੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਝਟਕਾ ਲੱਗਾ ਹੈ। ਹਾਈ ਕੋਰਟ ਨੇ ਉਸ ਦੀ ਮਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ।

ਭਗਵਾਨਪੁਰੀਆ ਦੀ ਮਾਂ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਕਿ ਜੱਗੂ ਨੂੰ ਜੇਲ ‘ਚੋਂ ਬਾਹਰ ਲਿਆਉਣ ‘ਤੇ ਬੁਲੇਟ ਪਰੂਫ ਜੈਕੇਟ ਅਤੇ ਗੱਡੀ ਮੁਹੱਈਆ ਕਰਵਾਈ ਜਾਵੇ। ਹਾਈਕੋਰਟ ਨੇ ਇਸ ਮਾਮਲੇ ‘ਚ ਕਿਹਾ ਕਿ ਜੱਗੂ ਭਗਵਾਨਪੁਰੀਆ ਤਿਹਾੜ ਜੇਲ ‘ਚ ਬੰਦ ਹੈ, ਇਸ ਲਈ ਉਸ ਨੂੰ ਦਿੱਲੀ ਦੀ ਅਦਾਲਤ ‘ਚ ਪਟੀਸ਼ਨ ਦਾਇਰ ਕਰਨੀ ਚਾਹੀਦੀ ਹੈ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਜੱਗੂ ਭਗਵਾਨਪੁਰੀਆ ਦਾ ਨਾਂ ਸਾਹਮਣੇ ਆ ਰਿਹਾ ਹੈ। ਕੁਝ ਸਮਾਂ ਪਹਿਲਾਂ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗੈਂਗਸਟਰ ਸ਼ਾਹਰੁਖ ਨੂੰ 2 ਲੱਖ ਦੇ ਇਨਾਮ ਨਾਲ ਫੜਿਆ ਸੀ। ਉਸ ਨੇ ਕਿਹਾ ਸੀ ਕਿ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਵਿੱਚ ਗੈਂਗਸਟਰ ਲਾਰੈਂਸ ਨਾਲ ਜੱਗੂ ਭਗਵਾਨਪੁਰੀਆ ਵੀ ਸ਼ਾਮਲ ਹੈ।

Tags: highcourtJaggu Bhagwanpuriasidhumoosewala murder
Share202Tweet127Share51

Related Posts

ਪੰਜਾਬ ‘ਚ 5 ਅਗਸਤ ਤੱਕ ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

ਅਗਸਤ 2, 2026

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਪਾਰ ਵਿੰਗ ਦੇ ਜ਼‍ਿਲ੍ਹਾ ਮੋਗਾ ਦੇ ਨਵੇਂ ਪ੍ਰਧਾਨ ਨਿਯੁਕਤ

ਅਗਸਤ 1, 2026

ਪੰਜਾਬ ਦੇ 4 DSPs ਦਾ ਤਬਾਦਲਾ, ਵੇਖੋ ਸੂਚੀ

ਅਗਸਤ 1, 2026

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਅਗਸਤ 1, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ 2023 ਵਿੱਚ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰਾਸ਼ਟਰੀ ਕੁਆਂਟਮ ਮਿਸ਼ਨ ਤਹਿਤ ਸਰਕਾਰ ਵੱਲੋਂ ਕੀਤੀ ਗਈ ਪ੍ਰਗਤੀ ਦਾ ਉਠਾਇਆ ਮੁੱਦਾ

ਅਗਸਤ 1, 2026
Screenshot

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਜੁਲਾਈ 31, 2026
Load More

Recent News

ਪੰਜਾਬ ‘ਚ 5 ਅਗਸਤ ਤੱਕ ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

ਅਗਸਤ 2, 2026

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਪਾਰ ਵਿੰਗ ਦੇ ਜ਼‍ਿਲ੍ਹਾ ਮੋਗਾ ਦੇ ਨਵੇਂ ਪ੍ਰਧਾਨ ਨਿਯੁਕਤ

ਅਗਸਤ 1, 2026

ਪੰਜਾਬ ਦੇ 4 DSPs ਦਾ ਤਬਾਦਲਾ, ਵੇਖੋ ਸੂਚੀ

ਅਗਸਤ 1, 2026

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਅਗਸਤ 1, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ 2023 ਵਿੱਚ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰਾਸ਼ਟਰੀ ਕੁਆਂਟਮ ਮਿਸ਼ਨ ਤਹਿਤ ਸਰਕਾਰ ਵੱਲੋਂ ਕੀਤੀ ਗਈ ਪ੍ਰਗਤੀ ਦਾ ਉਠਾਇਆ ਮੁੱਦਾ

ਅਗਸਤ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.