ਮੰਗਲਵਾਰ, ਫਰਵਰੀ 17, 2026 09:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਗੋਬਿੰਦ ਸਾਗਰ ਝੀਲ ’ਚ ਡੁੱਬਣ ਕਾਰਨ ਸੱਤ ਨੌਜੁਆਨਾਂ ਦੀ ਮੌਤ ’ਤੇ ਐਡਵੋਕੇਟ ਧਾਮੀ ਨੇ ਦੁੱਖ ਪ੍ਰਗਟਾਇਆ

by propunjabtv
ਅਗਸਤ 3, 2022
in Featured News, ਪੰਜਾਬ, ਫੋਟੋ ਗੈਲਰੀ
0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਸੱਤ ਨੌਜੁਆਨਾਂ ਦੀ ਗੋਬਿੰਦ ਸਾਗਰ ਝੀਲ ਵਿਚ ਡੁੱਬਣ ਕਾਰਨ ਹੋਈ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਹਾਦਸਾ ਬੇਹੱਦ ਦੁਖਦਾਈ ਹੈ, ਜਿਸ ਨਾਲ ਹਰ ਸੰਜੀਦਾ ਮਨੁੱਖ ਨੂੰ ਮਾਨਸਿਕ ਪੀੜਾ ਪੁੱਜੀ ਹੈ।

ਉਨ੍ਹਾਂ ਮ੍ਰਿਤਕ ਨੌਜੁਆਨਾਂ ਨੂੰ ਸ਼ਰਧਾਜਲੀ ਭੇਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦੀ ਸ਼ਕਤੀ ਦੇਣ।

ਇਹ ਜਿਕਰਯੋਗ ਹੈ ਮੁਹਾਲੀ ਜ਼ਿਲ੍ਹੇ ਦੇ ਬਨੂੜ ਨਾਲ ਸਬੰਧਤ ਸੱਤ ਨੌਜਵਾਨ ਅੱਜ ਇਥੇ ਬੰਗਾਨਾ ਸਬ-ਡਿਵੀਜ਼ਨ ਅਧੀਨ ਆਉਂਦੇ ਅੰਦਰੌਲੀ ਪਿੰਡ ਵਿੱਚ ਗੋਬਿੰਦ ਸਾਗਰ ਝੀਲ ਵਿੱਚ ਡੁੱਬ ਗਏ ਜਦੋਂਕਿ ਚਾਰ ਨੌਜਵਾਨਾਂ ਨੇ ਤੈਰ ਕੇ ਜਾਨ ਬਚਾਈ। ਜਿਕਰਯੋਗ ਹੈ ਕਿ ਇਹਨਾ ਡੁੱਬਣ ਵਾਲੇ ਨੌਜਵਾਨਾਂ ਦੀ ਪਛਾਣ ਪਵਨ ਕੁਮਾਰ (35), ਰਮਨ ਕੁਮਾਰ (19), ਲਾਭ ਕੁਮਾਰ (17), ਲਖਬੀਰ ਸਿੰਘ (16), ਅਰੁਣ ਕੁਮਾਰ(14), ਵਿਸ਼ਾਲ ਕੁਮਾਰ(18) ਤੇ ਸ਼ਿਵ ਕੁਮਾਰ (16) ਵਜੋਂ ਦੱਸੀ ਗਈ ਹੈ। ਤੈਰ ਕੇ ਕੰਢੇ ਲੱਗੇ ਨੌਜਵਾਨਾਂ ਵਿੱਚ ਕ੍ਰਿਸ਼ਨ ਲਾਲ(32), ਗੁਰਪ੍ਰੀਤ ਸਿੰਘ (23), ਰਮਨ ਕੁਮਾਰ (17) ਤੇ ਸੋਨੂ ਕੁਮਾਰ (28) ਸ਼ਾਮਲ ਹਨ।

ਇਸ ਮੌਕੇ ਮ੍ਰਿਤਕਾਂ ਵਿੱਚ ਦੋ ਸਕੇ ਭਰਾਵਾਂ ਸਮੇਤ ਚਾਰ ਵਿਅਕਤੀ ਇਕੋ ਪਰਿਵਾਰ ਨਾਲ ਸਬੰਧਤ ਹਨ।

ਜਾਣਕਾਰੀ ਅਨੁਸਾਰ ਇੱਕ ਨੌਜਵਾਨ ਝੀਲ ਵਿੱਚ ਨਹਾਉਣ ਲੱਗਿਆ ਸੀ ਕਿ ਜ਼ਿਆਦਾ ਡੂੰਘਾਈ ਕਾਰਨ ਉਹ ਪਾਣੀ ਵਿੱਚ ਵਹਿਣ ਲੱਗ ਪਿਆ। ਉਸ ਨੂੰ ਬਚਾਉਣ ਲਈ ਬਾਕੀ ਸਾਥੀ ਮਨੁੱਖੀ ਚੇਨ ਬਣਾ ਕੇ ਝੀਲ ਵਿੱਚ ਉਤਰ ਗਏ। ਇਸ ਦੌਰਾਨ ਉਨ੍ਹਾਂ ਦਾ ਹੱਥ ਝੀਲ ਦੇ ਬਾਹਰ ਖੜ੍ਹੇ ਨੌਜਵਾਨਾਂ ਦੇ ਹੱਥ ਨਾਲੋਂ ਛੁਟ ਗਿਆ, ਜਿਸ ਕਾਰਨ ਸੱਤ ਨੌਜਵਾਨ ਪਾਣੀ ਵਿੱਚ ਡੁੱਬ ਗਏ।ਮੌਕੇ ’ਤੇ ਪੁੱਜੇ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਅਤੇ ਸ਼ਹਿਰ ਵਾਸੀਆਂ ਨੇ ਦੱਸਿਆ ਕਿ ਸਾਰੇ ਸੱਤ ਮ੍ਰਿਤਕਾਂ ਦੀਆਂ ਲਾਸ਼ਾਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਗੋਤਾਖੋਰਾਂ ਨੇ ਬਰਾਮਦ ਕਰ ਲਈਆਂ ਹਨ।

Tags: 7 people deadGobind Sagar lakeharjinder singh dhammipunjab newssgpc
Share246Tweet154Share62

Related Posts

ਮੋਗਾ : AAP ਦੀ ਰੈਲੀ ‘ਚ ਤਾਇਨਾਤ ਪੁਲਸ ਮੁਲਾਜ਼ਮਾਂ ‘ਤੇ ਚੜ੍ਹੀ ਬੱਸ, 4 ਗੰਭੀਰ ਜ਼ਖ਼ਮੀ

ਫਰਵਰੀ 16, 2026

ਪੰਜਾਬ ‘ਚ IAS ਅਫਸਰਾਂ ਦੇ ਤਬਾਦਲੇ, ਪੜ੍ਹੋ ਸੂਚੀ

ਫਰਵਰੀ 16, 2026

BMW ਨੇ ਲਾਂਚ ਕੀਤੀ Made In India ਸਪੋਰਟਸ ਕਾਰ, ਜਾਣੋ ਕੀਮਤ

ਫਰਵਰੀ 16, 2026

ਇਸ ਸਾਲ ਲਾਂਚ ਨਹੀਂ ਹੋਵੇਗਾ iPhone 18 ! ਇਹ ਹੈ ਵੱਡਾ ਕਾਰਨ

ਫਰਵਰੀ 16, 2026

CM ਮਾਨ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਮੋਗਾ ‘ਚ ‘ਆਪ’ ਦੀ ਵਿਸ਼ਾਲ ਰੈਲੀ ‘ਚ ਹੋਏ ਸ਼ਾਮਿਲ

ਫਰਵਰੀ 16, 2026

ਜੀਮੇਲ ਨੂੰ ਸੁਰੱਖਿਅਤ ਰੱਖੇਗਾ ਇਹ ਗੂਗਲ ਐਪ, ਹੈਕਰ ਵੀ ਨਹੀਂ ਕਰ ਪਾਉਣਗੇ ਹੈਕ

ਫਰਵਰੀ 16, 2026
Load More

Recent News

Royal Vegas Casino Play Now Join the Fun

ਫਰਵਰੀ 17, 2026

Casino Sites with High Bonus Offers

ਫਰਵਰੀ 17, 2026

ਮੋਗਾ : AAP ਦੀ ਰੈਲੀ ‘ਚ ਤਾਇਨਾਤ ਪੁਲਸ ਮੁਲਾਜ਼ਮਾਂ ‘ਤੇ ਚੜ੍ਹੀ ਬੱਸ, 4 ਗੰਭੀਰ ਜ਼ਖ਼ਮੀ

ਫਰਵਰੀ 16, 2026

ਪੰਜਾਬ ‘ਚ IAS ਅਫਸਰਾਂ ਦੇ ਤਬਾਦਲੇ, ਪੜ੍ਹੋ ਸੂਚੀ

ਫਰਵਰੀ 16, 2026

BMW ਨੇ ਲਾਂਚ ਕੀਤੀ Made In India ਸਪੋਰਟਸ ਕਾਰ, ਜਾਣੋ ਕੀਮਤ

ਫਰਵਰੀ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.