ਸ਼ਨੀਵਾਰ, ਸਤੰਬਰ 12, 2026 08:12 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਭਰੋਸਾ,ਪੰਜਾਬ ਸਰਕਾਰ ਕਰੇ ਸਿਫਾਰਿਸ਼ ਤਾਂ ਕੇਂਦਰ ਜਾਂਚ ਲਈ ਤਿਆਰ

by propunjabtv
ਜੂਨ 5, 2022
in Featured News, ਪੰਜਾਬ
0

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਸੀਬੀਆਈ ਜਾਂਚ ਹੋ ਸਕਦੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਾਨੂੰਨ ਵਿਵਸਥਾ ਰਾਜ ਸਰਕਾਰ ਦਾ ਵਿਸ਼ਾ ਹੈ। ਜੇਕਰ ਪੰਜਾਬ ਸਰਕਾਰ ਸਿਫਾਰਸ਼ ਕਰਦੀ ਹੈ ਤਾਂ ਕੇਂਦਰ ਸੀਬੀਆਈ ਜਾਂਚ ਲਈ ਤਿਆਰ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਸਰਪੰਚ ਚਰਨ ਕੌਰ ਨੇ ਕੱਲ੍ਹ ਚੰਡੀਗੜ੍ਹ ਟੈਕਨੀਕਲ ਏਅਰਪੋਰਟ ’ਤੇ ਸ਼ਾਹ ਨਾਲ ਮੁਲਾਕਾਤ ਕੀਤੀ ਸੀ।

ਇਸ ਦੀ ਪੁਸ਼ਟੀ ਕਰਦਿਆਂ ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਕਿਹਾ ਕਿ ਸ਼ਾਹ ਨੇ ਮੂਸੇਵਾਲਾ ਕਤਲ ਕਾਂਡ ਲਈ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਪਰਿਵਾਰ ਜੋ ਵੀ ਕਹਿਣ, ਉਹ ਕਰਨ ਨੂੰ ਤਿਆਰ ਹਨ। ਅਜਿਹੇ ‘ਚ ਜੇਕਰ ਪੰਜਾਬ ਪੁਲਸ ਨੂੰ ਜਲਦ ਨਤੀਜਾ ਨਾ ਮਿਲਿਆ ਤਾਂ ਸੂਬਾ ਸਰਕਾਰ ਨੂੰ ਇਸ ਦੀ ਸਿਫਾਰਿਸ਼ ਹੋ ਸਕਦੀ ਹੈ।

ਮਾਨਸਾ ਦੇ ਪਿੰਡ ਜਵਾਹਰਕੇ ਵਿੱਚ 29 ਮਈ ਨੂੰ ਸ਼ਾਮ 5.30 ਵਜੇ ਪੰਜਾਬੀ ਗਾਇਕ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਕੋਰੋਲਾ ਅਤੇ ਬੋਲੈਰੋ ਸਵਾਰ ਸ਼ਾਰਪ ਸ਼ੂਟਰਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਨੂੰ 7 ਦਿਨ ਬੀਤ ਚੁੱਕੇ ਹਨ ਪਰ ਅਜੇ ਤੱਕ ਕਾਤਲ ਦਾ ਪਤਾ ਨਹੀਂ ਲੱਗ ਸਕਿਆ ਹੈ। ਕੈਨੇਡਾ ‘ਚ ਬੈਠੇ ਲਾਰੈਂਸ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ ਪਰ ਪੁਲਸ ਨੇ ਅਜੇ ਤੱਕ ਇਸ ਸਾਰੀ ਸਾਜ਼ਿਸ਼ ਦਾ ਖੁਲਾਸਾ ਨਹੀਂ ਕੀਤਾ ਹੈ।

Tags: Amit Shahsihdu moosewala
Share200Tweet125Share50

Related Posts

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026
Load More

Recent News

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.